ਅਲ-ਅਨਆਮ · 106/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
اتَّبِعْ مَا أُوحِيَ إِلَيْكَ مِن رَّبِّكَ ۖ لَا إِلَٰهَ إِلَّا هُوَ ۖ وَأَعْرِضْ عَنِ الْمُشْرِكِينَ ۝١٠٦
ittabi` maaa oohiya ilaika mir Rabbika laaa ilaaha illaa Huwa wa a`rid `anil mushrikeen
📖 ਪੰਜਾਬੀ ਵਿੱਚ
106਼ (ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ ਜਿਹੜੀ ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਆਈ ਹੇ। ਉਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ। ਮੁਸ਼ਰਿਕਾਂ ਵੱਲ ਉੱਕਾ ਹੀ ਧਿਆਨ ਨਾ ਦੇਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਅਲ-ਅਨਆਮ

104قَدْ جَاءَكُم بَصَائِرُ مِن رَّبِّكُمْ ۖ فَمَنْ أَبْصَرَ فَلِنَفْسِهِ ۖ وَمَنْ عَمِيَ فَعَلَيْهَا ۚ وَمَا أَنَا عَلَيْكُم بِحَفِيظٍ
104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।
105وَكَذَٰلِكَ نُصَرِّفُ الْآيَاتِ وَلِيَقُولُوا دَرَسْتَ وَلِنُبَيِّنَهُ لِقَوْمٍ يَعْلَمُونَ
105਼ ਇਸੇ ਪ੍ਰਕਾਰ ਅਸੀਂ ਆਪਣੀਆਂ ਆਇਤਾਂ ਘੜੀ-ਮੁੜੀ ਵੱਖੋ-ਵੱਖ ਢੰਗ ਨਾਲ ਬਿਆਨ ਕਰਦੇ ਹਾਂ ਤਾਂ ਜੋ ਕਾਫ਼ਿਰ ਆਖਣ ਕਿ ਤੁਸੀਂ (ਹੇ ਮੁਹੰਮਦ ਸ:!) ਕਿਸੇ ਤੋਂ ਪੜ੍ਹ ਕੇ ਆਏ ਹੋ ਅਤੇ ਜਿਹੜੇ ਲੋਕ ਗਿਆਨਵਾਨ ਹਨ ਅਸੀਂ ਉਹਨਾਂ ਉੱਤੇ (ਸੱਚਾਈ) ਪ੍ਰਗਟ ਕਰ ਦਈਏ।
106اتَّبِعْ مَا أُوحِيَ إِلَيْكَ مِن رَّبِّكَ ۖ لَا إِلَٰهَ إِلَّا هُوَ ۖ وَأَعْرِضْ عَنِ الْمُشْرِكِينَ
106਼ (ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ ਜਿਹੜੀ ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਆਈ ਹੇ। ਉਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ। ਮੁਸ਼ਰਿਕਾਂ ਵੱਲ ਉੱਕਾ ਹੀ ਧਿਆਨ ਨਾ ਦੇਵੋ।
107وَلَوْ شَاءَ اللَّهُ مَا أَشْرَكُوا ۗ وَمَا جَعَلْنَاكَ عَلَيْهِمْ حَفِيظًا ۖ وَمَا أَنتَ عَلَيْهِم بِوَكِيلٍ
107਼ ਜੇ ਅੱਲਾਹ ਚਾਹੁੰਦਾ ਤਾਂ ਇਹ ਸ਼ਿਰਕ ਨਾ ਕਰਦੇ ਅਤੇ ਅਸੀਂ ਤੁਹਾਨੂੰ ਇਹਨਾਂ ਦੀ ਨਿਗਰਾਨੀ ਕਰਨ ਲਈ ਨਹੀਂ ਭੇਜਿਆ ਅਤੇ ਨਾ ਹੀ ਤੁਸੀਂ ਇਹਨਾਂ ਦੇ ਜ਼ਿੰਮੇਵਾਰ ਹੋ।
108وَلَا تَسُبُّوا الَّذِينَ يَدْعُونَ مِن دُونِ اللَّهِ فَيَسُبُّوا اللَّهَ عَدْوًا بِغَيْرِ عِلْمٍ ۗ كَذَٰلِكَ زَيَّنَّا لِكُلِّ أُمَّةٍ عَمَلَهُمْ ثُمَّ إِلَىٰ رَبِّهِم مَّرْجِعُهُمْ فَيُنَبِّئُهُم بِمَا كَانُوا يَعْمَلُونَ
108਼ (ਹੇ ਮੁਸਲਮਾਨੋ!) ਮੁਸ਼ਰਿਕ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਪੂਜਾ ਕਰਦੇ ਹਨ, ਤੁਸੀਂ ਉਹਨਾਂ ਨੂੰ ਬੁਰਾ ਭਲਾ ਨਾ ਆਖੋ ਕਿਉਂ ਜੋ ਜਹਾਲਤ ਦੀਆਂ ਹੱਦਾਂ ਟੱਪਦੇ ਹੋਏ ਇਹ ਲੋਕ ਵੀ ਅੱਲਾਹ ਦੀ ਸ਼ਾਨ ਵਿਚ ਗ਼ੁਸਤਾਖੀਆਂ ਕਰਨਗੇ। ਅਸੀਂ ਇਸ ਪ੍ਰਕਾਰ ਹਰ ਉੱਮਤ (ਧਰਮ ਵਾਲਿਆਂ) ਲਈ ਉਹਨਾਂ ਦੇ ਕਰਮਾਂ ਵਿਚ ਖਿੱਚ ਪੈਦਾ ਕਰ ਛੱਡੀ ਹੇ। ਉਹਨਾਂ ਨੇ ਪਰਤ ਕੇ ਆਉਣਾ ਤਾਂ ਆਪਣੇ ਰੱਬ ਵੱਲ ਹੀ ਹੇ, ਫੇਰ ਉਹ ਉਹਨਾਂ ਨੂੰ ਦੱਸੇਗਾ ਕਿ ਉਹ (ਸੰਸਾਰ ਵਿਚ) ਕੀ ਕਰਦੇ ਸੀ?
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
106ਆਇਤ

ਅਨੁਵਾਦ — ਅਲ-ਅਨਆਮ 106

ਸੂਰਾ ਅਲ-ਅਨਆਮ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ (ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ…

ਸੂਰਾ ਆਇਤ 106/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers