ਅਲ-ਅਨਆਮ · 11/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ سِيرُوا فِي الْأَرْضِ ثُمَّ انظُرُوا كَيْفَ كَانَ عَاقِبَةُ الْمُكَذِّبِينَ ۝١١
Qul seeroo fil ardi summan zuroo kaifa kaana `aaqibatul mukazzibeen
📖 ਪੰਜਾਬੀ ਵਿੱਚ
11਼ (ਹੇ ਨਬੀ!) ਤੁਸੀਂ ਆਖ ਦਿਓ ਕਿ ਰਤਾ ਧਰਤੀ ਉੱਤੇ ਘੁੰਮ ਫਿਰ ਕੇ ਵੇਖੋ ਕਿ (ਰੱਬ ਦੇ) ਇਨਕਾਰੀਆਂ ਦਾ ਕਿਹੋ ਜਿਹਾ ਅੰਤ ਹੋਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਅਨਆਮ

9وَلَوْ جَعَلْنَاهُ مَلَكًا لَّجَعَلْنَاهُ رَجُلًا وَلَلَبَسْنَا عَلَيْهِم مَّا يَلْبِسُونَ
9਼ ਜੇ ਅਸੀਂ ਇਸ (ਨਬੀ ਨੂੰ) ਫ਼ਰਿਸ਼ਤਾ ਬਣਾ ਕੇ ਉਤਾਰਦੇ ਤਾਂ ਵੀ ਉਹ ਮਨੁੱਖੀ ਰੂਪ ਵਿਚ ਹੀ ਆਉਂਦਾ। ਇਸੇ ਪ੍ਰਕਾਰ ਦਾ ਸ਼ੱਕ ਇਹ ਫੇਰ ਵੀ ਕਰਦੇ ਜਿਸ ਵਿਚ ਇਹ ਹੁਣ ਫਸੇ ਹੋਏ ਹਨ।
10وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ
10਼ ਹੇ ਨਬੀ! ਤੁਹਾਥੋਂ ਪਹਿਲਾਂ ਜਿਹੜੇ ਵੀ ਪੈਗ਼ੰਬਰ ਹੋਏ ਹਨ, ਉਹਨਾਂ ਦਾ ਵੀ ਮਖੌਲ ਕੀਤਾ ਗਿਆ ਸੀ। ਫੇਰ ਇਹਨਾਂ ਵਿੱਚੋਂ ਜਿਹੜੇ ਲੋਕਾਂ ਨੇ ਮਖੌਲ ਕੀਤਾ ਸੀ, ਉਹਨਾਂ ਨੂੰ ਉਸ ਅਜ਼ਾਬ ਨੇ ਆ ਘੇਰਿਆ, ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।
11قُلْ سِيرُوا فِي الْأَرْضِ ثُمَّ انظُرُوا كَيْفَ كَانَ عَاقِبَةُ الْمُكَذِّبِينَ
11਼ (ਹੇ ਨਬੀ!) ਤੁਸੀਂ ਆਖ ਦਿਓ ਕਿ ਰਤਾ ਧਰਤੀ ਉੱਤੇ ਘੁੰਮ ਫਿਰ ਕੇ ਵੇਖੋ ਕਿ (ਰੱਬ ਦੇ) ਇਨਕਾਰੀਆਂ ਦਾ ਕਿਹੋ ਜਿਹਾ ਅੰਤ ਹੋਇਆ ਸੀ।
12قُل لِّمَن مَّا فِي السَّمَاوَاتِ وَالْأَرْضِ ۖ قُل لِّلَّهِ ۚ كَتَبَ عَلَىٰ نَفْسِهِ الرَّحْمَةَ ۚ لَيَجْمَعَنَّكُمْ إِلَىٰ يَوْمِ الْقِيَامَةِ لَا رَيْبَ فِيهِ ۚ الَّذِينَ خَسِرُوا أَنفُسَهُمْ فَهُمْ لَا يُؤْمِنُونَ
12਼ ਇਹਨਾਂ ਤੋਂ ਪੁੱਛੋ! ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਮੌਜੂਦ ਹੇ ਉਹਨਾਂ ਸਭ ਦਾ ਮਾਲਿਕ ਕੌਣ ਹੇ? ਤੁਸੀਂ ਕਹੋ ਕਿ ਸਭ ਦਾ ਮਾਲਿਕ ਅੱਲਾਹ ਹੀ ਹੇ। ਅੱਲਾਹ ਨੇ (ਆਪਣੀ ਮਖ਼ਲੂਕ ਉੱਤੇ) ਮਿਹਰਬਾਨੀ1 ਕਰਨਾ ਆਪਣੇ ਲਈ ਲਾਜ਼ਮ ਕਰ ਲਿਆ ਹੇ। ਉਹ ਕਿਆਮਤ ਦਿਹਾੜੇ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਹੀ ਇਕੱਠਾ ਕਰੇਗਾ, ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਜਿਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਰੱਖਿਆ ਹੇ ਉਹ ਈਮਾਨ ਨਹੀਂ ਲਿਆਉਣਗੇ।
13۞ وَلَهُ مَا سَكَنَ فِي اللَّيْلِ وَالنَّهَارِ ۚ وَهُوَ السَّمِيعُ الْعَلِيمُ
13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
11ਆਇਤ

ਅਨੁਵਾਦ — ਅਲ-ਅਨਆਮ 11

ਸੂਰਾ ਅਲ-ਅਨਆਮ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਹੇ ਨਬੀ!) ਤੁਸੀਂ ਆਖ ਦਿਓ ਕਿ ਰਤਾ ਧਰਤੀ ਉੱਤੇ…

ਸੂਰਾ ਆਇਤ 11/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers