ਅਲ-ਅਨਆਮ · 114/165
ਅਨੁਵਾਦ ਉਚਾਰਨ — ਅਲ-ਅਨਆਮ
أَفَغَيْرَ اللَّهِ أَبْتَغِي حَكَمًا وَهُوَ الَّذِي أَنزَلَ إِلَيْكُمُ الْكِتَابَ مُفَصَّلًا ۚ وَالَّذِينَ آتَيْنَاهُمُ الْكِتَابَ يَعْلَمُونَ أَنَّهُ مُنَزَّلٌ مِّن رَّبِّكَ بِالْحَقِّ ۖ فَلَا تَكُونَنَّ مِنَ الْمُمْتَرِينَ ۝١١٤
Afaghairal laahi abtaghee hakamanw wa Huwal lazee anzala ilaikumul Kitaaba mufassalaa; wallazeena atai naahumul Kitaaba ya`lamoona annahoo munazzalum mir Rabbika bilhaqqi falaa takoonanna minal mumtareen
📖 ਪੰਜਾਬੀ ਵਿੱਚ
114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।
🎧 ਸੁਣੋ

📜 ਆਇਤ 112-116 — ਅਲ-ਅਨਆਮ

112وَكَذَٰلِكَ جَعَلْنَا لِكُلِّ نَبِيٍّ عَدُوًّا شَيَاطِينَ الْإِنسِ وَالْجِنِّ يُوحِي بَعْضُهُمْ إِلَىٰ بَعْضٍ زُخْرُفَ الْقَوْلِ غُرُورًا ۚ وَلَوْ شَاءَ رَبُّكَ مَا فَعَلُوهُ ۖ فَذَرْهُمْ وَمَا يَفْتَرُونَ
112਼ ਇਸੇ ਤਰ੍ਹਾਂ ਅਸੀਂ ਹਰ ਨਬੀ ਦੇ ਦੁਸ਼ਮਨ ਮਨੁੱਖਾਂ ਤੇ ਜਿੰਨਾਂ ਵਿੱਚੋਂ ਬਣਾਏ, ਜਿਹੜੇ ਇਕ ਦੂਜੇ ਦੇ ਕੰਨਾਂ ਵਿਚ ਸੋਹਣੀਆਂ ਜਾਪਣ ਵਾਲੀਆਂ ਗੱਲਾਂ ਪਾਉਂਦੇ ਰਹਿੰਦੇ ਹਨ, ਤਾਂ ਜੋ ਉਸ ਨੂੰ ਧੋਖੇ ਵਿਚ ਰੱਖਿਆ ਜਾ ਸਕੇ। (ਹੇ ਨਬੀ!) ਜੇ ਅੱਲਾਹ ਚਾਹੁੰਦਾ ਤਾਂ ਇਹ ਅਜਿਹਾ ਨਾ ਕਰਦੇ। ਸੋ ਤੁਸੀਂ ਇਹਨਾਂ ਲੋਕਾਂ ਨੂੰ ਅਤੇ ਜੋ ਇਹ ਬੁਹਤਾਨ ਲਗਾ ਰਹੇ ਹਨ ਉਸ ਨੂੰ (ਉਹਨਾਂ ਦੇ ਹਾਲ ’ਤੇ) ਛੱਡ ਦਿਓ।
113وَلِتَصْغَىٰ إِلَيْهِ أَفْئِدَةُ الَّذِينَ لَا يُؤْمِنُونَ بِالْآخِرَةِ وَلِيَرْضَوْهُ وَلِيَقْتَرِفُوا مَا هُم مُّقْتَرِفُونَ
113਼ ਤਾਂ ਜੋ ਜਿਹੜੇ ਲੋਕ ਆਖ਼ਿਰਤ ਉੱਤੇ ਈਮਾਨ ਨਹੀਂ ਲਿਆਉਂਦੇ ਉਹਨਾਂ ਦੇ ਮਨ ਉਸ ਝੂਠ ਵੱਲ ਝੁਕ ਜਾਣ ਅਤੇ ਉਹ ਇਸ ਝੂਠ ਨੂੰ ਪਸੰਦ ਕਰਦੇ ਰਹਿਣ ਅਤੇ ਜਿਹੜੇ ਭੈੜੇ ਕੰਮ ਉਹ ਕਰ ਰਹੇ ਹਨ ਉਹ ਕਰਦੇ ਰਹਿਣ।
114أَفَغَيْرَ اللَّهِ أَبْتَغِي حَكَمًا وَهُوَ الَّذِي أَنزَلَ إِلَيْكُمُ الْكِتَابَ مُفَصَّلًا ۚ وَالَّذِينَ آتَيْنَاهُمُ الْكِتَابَ يَعْلَمُونَ أَنَّهُ مُنَزَّلٌ مِّن رَّبِّكَ بِالْحَقِّ ۖ فَلَا تَكُونَنَّ مِنَ الْمُمْتَرِينَ
114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।
115وَتَمَّتْ كَلِمَتُ رَبِّكَ صِدْقًا وَعَدْلًا ۚ لَّا مُبَدِّلَ لِكَلِمَاتِهِ ۚ وَهُوَ السَّمِيعُ الْعَلِيمُ
115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।
116وَإِن تُطِعْ أَكْثَرَ مَن فِي الْأَرْضِ يُضِلُّوكَ عَن سَبِيلِ اللَّهِ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
114ਆਇਤ

ਅਨੁਵਾਦ — ਅਲ-ਅਨਆਮ 114

ਸੂਰਾ ਅਲ-ਅਨਆਮ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ…

ਸੂਰਾ ਆਇਤ 114/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 112–116. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers