ਅਲ-ਅਨਆਮ · 115/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَتَمَّتْ كَلِمَتُ رَبِّكَ صِدْقًا وَعَدْلًا ۚ لَّا مُبَدِّلَ لِكَلِمَاتِهِ ۚ وَهُوَ السَّمِيعُ الْعَلِيمُ ۝١١٥
Wa tammat Kalimatu Rabbika sidqanw wa `adlaa; laa mubaddila li Kalimaatih; wa Huwas Samee`ul `Aleem
📖 ਪੰਜਾਬੀ ਵਿੱਚ
115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਲ-ਅਨਆਮ

113وَلِتَصْغَىٰ إِلَيْهِ أَفْئِدَةُ الَّذِينَ لَا يُؤْمِنُونَ بِالْآخِرَةِ وَلِيَرْضَوْهُ وَلِيَقْتَرِفُوا مَا هُم مُّقْتَرِفُونَ
113਼ ਤਾਂ ਜੋ ਜਿਹੜੇ ਲੋਕ ਆਖ਼ਿਰਤ ਉੱਤੇ ਈਮਾਨ ਨਹੀਂ ਲਿਆਉਂਦੇ ਉਹਨਾਂ ਦੇ ਮਨ ਉਸ ਝੂਠ ਵੱਲ ਝੁਕ ਜਾਣ ਅਤੇ ਉਹ ਇਸ ਝੂਠ ਨੂੰ ਪਸੰਦ ਕਰਦੇ ਰਹਿਣ ਅਤੇ ਜਿਹੜੇ ਭੈੜੇ ਕੰਮ ਉਹ ਕਰ ਰਹੇ ਹਨ ਉਹ ਕਰਦੇ ਰਹਿਣ।
114أَفَغَيْرَ اللَّهِ أَبْتَغِي حَكَمًا وَهُوَ الَّذِي أَنزَلَ إِلَيْكُمُ الْكِتَابَ مُفَصَّلًا ۚ وَالَّذِينَ آتَيْنَاهُمُ الْكِتَابَ يَعْلَمُونَ أَنَّهُ مُنَزَّلٌ مِّن رَّبِّكَ بِالْحَقِّ ۖ فَلَا تَكُونَنَّ مِنَ الْمُمْتَرِينَ
114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।
115وَتَمَّتْ كَلِمَتُ رَبِّكَ صِدْقًا وَعَدْلًا ۚ لَّا مُبَدِّلَ لِكَلِمَاتِهِ ۚ وَهُوَ السَّمِيعُ الْعَلِيمُ
115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।
116وَإِن تُطِعْ أَكْثَرَ مَن فِي الْأَرْضِ يُضِلُّوكَ عَن سَبِيلِ اللَّهِ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
117إِنَّ رَبَّكَ هُوَ أَعْلَمُ مَن يَضِلُّ عَن سَبِيلِهِ ۖ وَهُوَ أَعْلَمُ بِالْمُهْتَدِينَ
117਼ (ਹਕੀਕਤ ਇਹ ਹੇ) ਕਿ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੇ ਜਿਹੜਾ ਉਸ ਦੀ ਰਾਹ ਤੋਂ ਬੇਰਾਹ ਹੋ ਜਾਂਦਾ ਹੇ ਅਤੇ ਉਹ ਹਿਦਾਇਤ ਵਾਲੇ ਲੋਕਾਂ ਨੂੰ ਵੀ ਜਾਣਦਾ ਹੇ (ਜਿਹੜੇ ਉਸ ਦੀ ਰਾਹ ’ਤੇ ਹੀ ਚਲਦੇ ਹਨ।)
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
115ਆਇਤ

ਅਨੁਵਾਦ — ਅਲ-ਅਨਆਮ 115

ਸੂਰਾ ਅਲ-ਅਨਆਮ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ…

ਸੂਰਾ ਆਇਤ 115/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers