ਅਲ-ਅਨਆਮ · 116/165
ਅਨੁਵਾਦ ਉਚਾਰਨ — ਅਲ-ਅਨਆਮ
وَإِن تُطِعْ أَكْثَرَ مَن فِي الْأَرْضِ يُضِلُّوكَ عَن سَبِيلِ اللَّهِ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ ١١٦
Transliteration
Wa in tuti` aksara man fil ardi yudillooka `an sabeelil laah; iny yattabi`oona illaz zanna wa in hum illaa yakhrusoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
Additional reference in اردو
🎧 ਸੁਣੋ
📜 ਆਇਤ 114-118 — ਅਲ-ਅਨਆਮ
114أَفَغَيْرَ اللَّهِ أَبْتَغِي حَكَمًا وَهُوَ الَّذِي أَنزَلَ إِلَيْكُمُ الْكِتَابَ مُفَصَّلًا ۚ وَالَّذِينَ آتَيْنَاهُمُ الْكِتَابَ يَعْلَمُونَ أَنَّهُ مُنَزَّلٌ مِّن رَّبِّكَ بِالْحَقِّ ۖ فَلَا تَكُونَنَّ مِنَ الْمُمْتَرِينَ
114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।
115وَتَمَّتْ كَلِمَتُ رَبِّكَ صِدْقًا وَعَدْلًا ۚ لَّا مُبَدِّلَ لِكَلِمَاتِهِ ۚ وَهُوَ السَّمِيعُ الْعَلِيمُ
115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।
116وَإِن تُطِعْ أَكْثَرَ مَن فِي الْأَرْضِ يُضِلُّوكَ عَن سَبِيلِ اللَّهِ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
117إِنَّ رَبَّكَ هُوَ أَعْلَمُ مَن يَضِلُّ عَن سَبِيلِهِ ۖ وَهُوَ أَعْلَمُ بِالْمُهْتَدِينَ
117਼ (ਹਕੀਕਤ ਇਹ ਹੇ) ਕਿ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੇ ਜਿਹੜਾ ਉਸ ਦੀ ਰਾਹ ਤੋਂ ਬੇਰਾਹ ਹੋ ਜਾਂਦਾ ਹੇ ਅਤੇ ਉਹ ਹਿਦਾਇਤ ਵਾਲੇ ਲੋਕਾਂ ਨੂੰ ਵੀ ਜਾਣਦਾ ਹੇ (ਜਿਹੜੇ ਉਸ ਦੀ ਰਾਹ ’ਤੇ ਹੀ ਚਲਦੇ ਹਨ।)
118فَكُلُوا مِمَّا ذُكِرَ اسْمُ اللَّهِ عَلَيْهِ إِن كُنتُم بِآيَاتِهِ مُؤْمِنِينَ
118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
116ਆਇਤ
ਅਨੁਵਾਦ — ਅਲ-ਅਨਆਮ 116
ਸੂਰਾ ਅਲ-ਅਨਆਮ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ…ਸੂਰਾ ਆਇਤ 116/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 114–118. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








