ਅਲ-ਅਨਆਮ · 118/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
فَكُلُوا مِمَّا ذُكِرَ اسْمُ اللَّهِ عَلَيْهِ إِن كُنتُم بِآيَاتِهِ مُؤْمِنِينَ ۝١١٨
Fakuloo mimmmaa zukirasmul laahi `alaihi in kuntum bi Aayaatihee mu`mineen
📖 ਪੰਜਾਬੀ ਵਿੱਚ
118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਲ-ਅਨਆਮ

116وَإِن تُطِعْ أَكْثَرَ مَن فِي الْأَرْضِ يُضِلُّوكَ عَن سَبِيلِ اللَّهِ ۚ إِن يَتَّبِعُونَ إِلَّا الظَّنَّ وَإِنْ هُمْ إِلَّا يَخْرُصُونَ
116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।
117إِنَّ رَبَّكَ هُوَ أَعْلَمُ مَن يَضِلُّ عَن سَبِيلِهِ ۖ وَهُوَ أَعْلَمُ بِالْمُهْتَدِينَ
117਼ (ਹਕੀਕਤ ਇਹ ਹੇ) ਕਿ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੇ ਜਿਹੜਾ ਉਸ ਦੀ ਰਾਹ ਤੋਂ ਬੇਰਾਹ ਹੋ ਜਾਂਦਾ ਹੇ ਅਤੇ ਉਹ ਹਿਦਾਇਤ ਵਾਲੇ ਲੋਕਾਂ ਨੂੰ ਵੀ ਜਾਣਦਾ ਹੇ (ਜਿਹੜੇ ਉਸ ਦੀ ਰਾਹ ’ਤੇ ਹੀ ਚਲਦੇ ਹਨ।)
118فَكُلُوا مِمَّا ذُكِرَ اسْمُ اللَّهِ عَلَيْهِ إِن كُنتُم بِآيَاتِهِ مُؤْمِنِينَ
118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।
119وَمَا لَكُمْ أَلَّا تَأْكُلُوا مِمَّا ذُكِرَ اسْمُ اللَّهِ عَلَيْهِ وَقَدْ فَصَّلَ لَكُم مَّا حَرَّمَ عَلَيْكُمْ إِلَّا مَا اضْطُرِرْتُمْ إِلَيْهِ ۗ وَإِنَّ كَثِيرًا لَّيُضِلُّونَ بِأَهْوَائِهِم بِغَيْرِ عِلْمٍ ۗ إِنَّ رَبَّكَ هُوَ أَعْلَمُ بِالْمُعْتَدِينَ
119਼ ਕੀ ਕਾਰਨ ਹੇ ਕਿ ਤੁਸੀਂ ਉਸ ਜਾਨਵਰ ਦਾ (ਮਾਸ) ਨਹੀਂ ਖਾਂਦੇ ਜਿਸ ’ਤੇ ਅੱਲਾਹ ਦਾ ਨਾਂ ਲਿਆ ਗਿਆ ਹੇ। ਹਾਲਾਂ ਕਿ ਅੱਲਾਹ ਨੇ ਉਹਨਾਂ ਸਾਰੇ ਜਾਨਵਰਾਂ ਦੀ ਜਾਣਕਾਰੀ ਦੇ ਰਖੀ ਹੇ ਜਿਹੜੇ ਤੁਹਾਡੇ ਲਈ ਹਰਾਮ ਹਨ, ਪਰ ਜੇ ਸਖ਼ਤ ਮਜਬੂਰੀ ਦੀ ਗੱਲ ਹੋਵੇ ਤਾਂ ਉਹ (ਹਰਾਮ) ਵੀ ਹਲਾਲ (ਜਾਇਜ਼) ਹੇ ਅਤੇ ਇਹ ਵੀ ਗੱਲ ਲਾਜ਼ਮੀ ਹੇ ਕਿ ਲੋਕਾਂ ਦੀ ਬਹੁਗਿਣਤੀ ਆਪਣੀਆਂ ਇੱਛਾਵਾਂ ਕਾਰਨ ਬਿਨਾਂ ਕਿਸੇ ਦਲੀਲ ਤੋਂ ਦੂਜਿਆਂ ਨੂੰ ਗੁਮਰਾਹ ਕਰਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅੱਲਾਹ ਹੱਦਾ ਟੱਪਣ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
120وَذَرُوا ظَاهِرَ الْإِثْمِ وَبَاطِنَهُ ۚ إِنَّ الَّذِينَ يَكْسِبُونَ الْإِثْمَ سَيُجْزَوْنَ بِمَا كَانُوا يَقْتَرِفُونَ
120਼ ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ ਤੋਂ ਵੀ ਬਚੋ। ਬੇਸ਼ੱਕ ਜਿਹੜੇ ਲੋਕੀ ਗੁਨਾਹ ਕਰ ਰਹੇ ਹਨ ਉਹਨਾਂ ਨੂੰ ਉਹਨਾਂ ਦੇ ਕਰਮਾਂ ਦਾ ਬਦਲਾ ਜ਼ਰੂਰ ਮਿਲੇਗਾ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
118ਆਇਤ

ਅਨੁਵਾਦ — ਅਲ-ਅਨਆਮ 118

ਸੂਰਾ ਅਲ-ਅਨਆਮ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ…

ਸੂਰਾ ਆਇਤ 118/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers