ਅਲ-ਅਨਆਮ · 120/165
ਅਨੁਵਾਦ ਉਚਾਰਨ — ਅਲ-ਅਨਆਮ
وَذَرُوا ظَاهِرَ الْإِثْمِ وَبَاطِنَهُ ۚ إِنَّ الَّذِينَ يَكْسِبُونَ الْإِثْمَ سَيُجْزَوْنَ بِمَا كَانُوا يَقْتَرِفُونَ ۝١٢٠
Wa zaroo zaahiral ismi wa baatinah; innal lazeena yaksiboonal ismaa sa yujzawna bimaa kaanoo yaqtarifoon
📖 ਪੰਜਾਬੀ ਵਿੱਚ
120਼ ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ ਤੋਂ ਵੀ ਬਚੋ। ਬੇਸ਼ੱਕ ਜਿਹੜੇ ਲੋਕੀ ਗੁਨਾਹ ਕਰ ਰਹੇ ਹਨ ਉਹਨਾਂ ਨੂੰ ਉਹਨਾਂ ਦੇ ਕਰਮਾਂ ਦਾ ਬਦਲਾ ਜ਼ਰੂਰ ਮਿਲੇਗਾ।
🎧 ਸੁਣੋ

📜 ਆਇਤ 118-122 — ਅਲ-ਅਨਆਮ

118فَكُلُوا مِمَّا ذُكِرَ اسْمُ اللَّهِ عَلَيْهِ إِن كُنتُم بِآيَاتِهِ مُؤْمِنِينَ
118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।
119وَمَا لَكُمْ أَلَّا تَأْكُلُوا مِمَّا ذُكِرَ اسْمُ اللَّهِ عَلَيْهِ وَقَدْ فَصَّلَ لَكُم مَّا حَرَّمَ عَلَيْكُمْ إِلَّا مَا اضْطُرِرْتُمْ إِلَيْهِ ۗ وَإِنَّ كَثِيرًا لَّيُضِلُّونَ بِأَهْوَائِهِم بِغَيْرِ عِلْمٍ ۗ إِنَّ رَبَّكَ هُوَ أَعْلَمُ بِالْمُعْتَدِينَ
119਼ ਕੀ ਕਾਰਨ ਹੇ ਕਿ ਤੁਸੀਂ ਉਸ ਜਾਨਵਰ ਦਾ (ਮਾਸ) ਨਹੀਂ ਖਾਂਦੇ ਜਿਸ ’ਤੇ ਅੱਲਾਹ ਦਾ ਨਾਂ ਲਿਆ ਗਿਆ ਹੇ। ਹਾਲਾਂ ਕਿ ਅੱਲਾਹ ਨੇ ਉਹਨਾਂ ਸਾਰੇ ਜਾਨਵਰਾਂ ਦੀ ਜਾਣਕਾਰੀ ਦੇ ਰਖੀ ਹੇ ਜਿਹੜੇ ਤੁਹਾਡੇ ਲਈ ਹਰਾਮ ਹਨ, ਪਰ ਜੇ ਸਖ਼ਤ ਮਜਬੂਰੀ ਦੀ ਗੱਲ ਹੋਵੇ ਤਾਂ ਉਹ (ਹਰਾਮ) ਵੀ ਹਲਾਲ (ਜਾਇਜ਼) ਹੇ ਅਤੇ ਇਹ ਵੀ ਗੱਲ ਲਾਜ਼ਮੀ ਹੇ ਕਿ ਲੋਕਾਂ ਦੀ ਬਹੁਗਿਣਤੀ ਆਪਣੀਆਂ ਇੱਛਾਵਾਂ ਕਾਰਨ ਬਿਨਾਂ ਕਿਸੇ ਦਲੀਲ ਤੋਂ ਦੂਜਿਆਂ ਨੂੰ ਗੁਮਰਾਹ ਕਰਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅੱਲਾਹ ਹੱਦਾ ਟੱਪਣ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
120وَذَرُوا ظَاهِرَ الْإِثْمِ وَبَاطِنَهُ ۚ إِنَّ الَّذِينَ يَكْسِبُونَ الْإِثْمَ سَيُجْزَوْنَ بِمَا كَانُوا يَقْتَرِفُونَ
120਼ ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ ਤੋਂ ਵੀ ਬਚੋ। ਬੇਸ਼ੱਕ ਜਿਹੜੇ ਲੋਕੀ ਗੁਨਾਹ ਕਰ ਰਹੇ ਹਨ ਉਹਨਾਂ ਨੂੰ ਉਹਨਾਂ ਦੇ ਕਰਮਾਂ ਦਾ ਬਦਲਾ ਜ਼ਰੂਰ ਮਿਲੇਗਾ।
121وَلَا تَأْكُلُوا مِمَّا لَمْ يُذْكَرِ اسْمُ اللَّهِ عَلَيْهِ وَإِنَّهُ لَفِسْقٌ ۗ وَإِنَّ الشَّيَاطِينَ لَيُوحُونَ إِلَىٰ أَوْلِيَائِهِمْ لِيُجَادِلُوكُمْ ۖ وَإِنْ أَطَعْتُمُوهُمْ إِنَّكُمْ لَمُشْرِكُونَ
121਼ ਅਜਿਹੇ ਜਾਨਵਰ ਨਾ ਖਾਓ ਜਿਨ੍ਹਾਂ ਉੱਤੇ (ਜ਼ਿਬਹ ਕਰਦੇ ਹੋਏ) ਅੱਲਾਹ ਦਾ ਨਾਂ ਨਹੀਂ ਲਿਆ ਗਿਆ, ਇਹ ਕੰਮ ਨਾ-ਫ਼ਰਮਾਨੀ ਵਾਲਾ ਹੇ ਅਤੇ ਸ਼ੈਤਾਨ ਆਪਣੇ ਸਾਥੀਆਂ ਦੇ ਮਨਾਂ ਵਿਚ ਸ਼ੰਕਾ ਪਾਉਂਦਾ ਹੇ ਤਾਂ ਜੋ ਇਹ ਤੁਹਾਡੇ ਨਾਲ ਝਗੜਣ। (ਹੇ ਨਬੀ!) ਜੇ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋਗੇ ਤਾਂ ਤੁਸੀਂ ਵੀ ਮੁਸ਼ਰਿਕ ਬਣ ਜਾਓਗੇ।1
122أَوَمَن كَانَ مَيْتًا فَأَحْيَيْنَاهُ وَجَعَلْنَا لَهُ نُورًا يَمْشِي بِهِ فِي النَّاسِ كَمَن مَّثَلُهُ فِي الظُّلُمَاتِ لَيْسَ بِخَارِجٍ مِّنْهَا ۚ كَذَٰلِكَ زُيِّنَ لِلْكَافِرِينَ مَا كَانُوا يَعْمَلُونَ
122਼ ਉਹ ਵਿਅਕਤੀ ਜਿਹੜਾ ਪਹਿਲਾਂ ਮੁਰਦਾ (ਭਾਵ ਈਮਾਨ ਤੋਂ ਖਾਲੀ) ਸੀ ਫੇਰ ਅਸੀਂ ਉਸ ਨੂੰ (ਈਮਾਨ ਬਖ਼ਸ਼ ਕੇ) ਜਿਊਂਦਾ ਕਰ ਦਿੱਤਾ ਅਤੇ ਉਸ ਨੂੰ ਅਜਿਹਾ ਨੂਰ (ਈਮਾਨ) ਦਿੱਤਾ ਜਿਸ ਦੀ ਰੌਸ਼ਨੀ ਵਿਚ ਲੋਕਾਂ ਵਿਚਾਲੇ ਤੁਰਦਾ ਫਿਰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਹਨੇਰਿਆਂ ਵਿਚ ਫਸਿਆ ਹੋਇਆ ਹੇ ਅਤੇ ਇਹਨਾਂ ਵਿੱਚੋਂ ਨਿੱਕਲ ਵੀ ਨਹੀਂ ਸਕਦਾ ? ਇਸੇ ਪ੍ਰਕਾਰ ਕਾਫ਼ਿਰਾਂ ਲਈ ਉਹਨਾਂ ਦੀਆਂ ਕਰਤੂਤਾਂ ਵਿਚ ਖਿੱਚ ਪੈਦਾ ਕਰ ਦਿੱਤੀ ਗਈ ਹੈ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
120ਆਇਤ

ਅਨੁਵਾਦ — ਅਲ-ਅਨਆਮ 120

ਸੂਰਾ ਅਲ-ਅਨਆਮ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ…

ਸੂਰਾ ਆਇਤ 120/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 118–122. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers