ਅਲ-ਅਨਆਮ · 129/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَكَذَٰلِكَ نُوَلِّي بَعْضَ الظَّالِمِينَ بَعْضًا بِمَا كَانُوا يَكْسِبُونَ ۝١٢٩
Wa kazaalika nuwallee ba`daz zaalimeena ba`dam bimaa kaanoo yaksiboon
📖 ਪੰਜਾਬੀ ਵਿੱਚ
129਼ ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ (ਜ਼ਾਲਮਾਂ) ਦਾ ਸਾਥੀ ਬਣਾਵਾਗੇ ਇਹ ਸਭ ਉਹਨਾਂ ਦੀਆਂ ਕਰਤੂਤਾਂ ਕਾਰਨ ਹੀ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 127-131 — ਸੂਰਾ ਅਲ-ਅਨਆਮ

127۞ لَهُمْ دَارُ السَّلَامِ عِندَ رَبِّهِمْ ۖ وَهُوَ وَلِيُّهُم بِمَا كَانُوا يَعْمَلُونَ
127਼ ਉਹਨਾਂ (ਈਮਾਨ ਲਿਆਉਣ ਵਾਲੇ) ਲੋਕਾਂ ਲਈ ਉਹਨਾਂ ਦੇ ਰੱਬ ਦੇ ਕੋਲ ਸਲਾਮਤੀ ਵਾਲਾ ਘਰ (ਸਵਰਗ) ਹੇ। ਅੱਲਾਹ ਨੂੰ ਉਹਨਾਂ ਨਾਲ ਉਹਨਾਂ ਦੇ ਨੇਕ ਕੰਮਾਂ ਕਾਰਨ ਮੁਹੱਬਤ ਹੇ।
128وَيَوْمَ يَحْشُرُهُمْ جَمِيعًا يَا مَعْشَرَ الْجِنِّ قَدِ اسْتَكْثَرْتُم مِّنَ الْإِنسِ ۖ وَقَالَ أَوْلِيَاؤُهُم مِّنَ الْإِنسِ رَبَّنَا اسْتَمْتَعَ بَعْضُنَا بِبَعْضٍ وَبَلَغْنَا أَجَلَنَا الَّذِي أَجَّلْتَ لَنَا ۚ قَالَ النَّارُ مَثْوَاكُمْ خَالِدِينَ فِيهَا إِلَّا مَا شَاءَ اللَّهُ ۗ إِنَّ رَبَّكَ حَكِيمٌ عَلِيمٌ
128਼ ਜਿਸ ਦਿਨ ਉਹ ਉਹਨਾਂ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਆਖੇਗਾ ਕਿ ਹੇ ਜਿੰਨੋ! ਤੁਸੀਂ ਮਨੁੱਖਾਂ ਵਿੱਚੋਂ ਕਈਆਂ ਨੂੰ ਕੁਰਾਹੇ ਪਾਇਆ ਸੀ ਅਤੇ ਮਨੁੱਖਾਂ ’ਚੋਂ ਉਹਨਾਂ (ਜਿੰਨਾਂ) ਦੇ ਮਿੱਤਰ ਆਖਣਗੇ ਹੇ ਸਾਡੇ ਰੱਬਾ! ਅਸੀਂ ਇਕ ਦੂਜੇ ਤੋਂ ਲਾਭ ਖੱਟਿਆ ਸੀ। ਅੱਜ ਅਸੀਂ ਉਸ ਸਮੇਂ ਨੂੰ ਪਹੁੰਚ ਗਏ ਹਾਂ ਜਿਹੜਾ ਤੁਸੀਂ ਸਾਡੇ ਲਈ ਨਿਸ਼ਚਿਤ ਕੀਤਾ ਸੀ। ਹੁਣ ਅੱਲਾਹ ਫ਼ਰਮਾਏਗਾ ਕਿ ਤੁਹਾਡਾ ਸਾਰਿਆਂ ਦਾ ਟਿਕਾਣਾ ਨਰਕ ਹੇ, ਜਿੱਥੇ ਤੁਸੀਂ ਸਦਾ ਰਹੋਗੇ, ਹਾਂ ਜੇ ਅੱਲਾਹ ਨੂੰ ਹੀ (ਤੁਹਾਡੀ ਰਿਹਾਈ) ਮਨਜ਼ੂਰ ਹੋਵੇ ਤਾਂ ਗੱਲ ਵੱਖਰੀ ਹੇ। ਬੇਸ਼ੱਕ ਤੁਹਾਡਾ ਰੱਬ ਵੱਡੀਆਂ ਹਿਕਮਤਾਂ ਵਾਲਾ ਅਤੇ ਗਿਆਨ ਵਾਲਾ ਹੇ।
129وَكَذَٰلِكَ نُوَلِّي بَعْضَ الظَّالِمِينَ بَعْضًا بِمَا كَانُوا يَكْسِبُونَ
129਼ ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ (ਜ਼ਾਲਮਾਂ) ਦਾ ਸਾਥੀ ਬਣਾਵਾਗੇ ਇਹ ਸਭ ਉਹਨਾਂ ਦੀਆਂ ਕਰਤੂਤਾਂ ਕਾਰਨ ਹੀ ਹੋਵੇਗਾ।
130يَا مَعْشَرَ الْجِنِّ وَالْإِنسِ أَلَمْ يَأْتِكُمْ رُسُلٌ مِّنكُمْ يَقُصُّونَ عَلَيْكُمْ آيَاتِي وَيُنذِرُونَكُمْ لِقَاءَ يَوْمِكُمْ هَٰذَا ۚ قَالُوا شَهِدْنَا عَلَىٰ أَنفُسِنَا ۖ وَغَرَّتْهُمُ الْحَيَاةُ الدُّنْيَا وَشَهِدُوا عَلَىٰ أَنفُسِهِمْ أَنَّهُمْ كَانُوا كَافِرِينَ
130਼ ਹੇ ਜਿੰਨੋ ਤੇ ਮਨੁੱਖਾਂ ਦੀ ਟੋਲੀਓ! ਕੀ ਤੁਹਾਡੇ ਕੋਲ ਤੁਹਾਡੇ ਹੀ ਵਿੱਚੋਂ ਪੈਗ਼ੰਬਰ ਨਹੀਂ ਆਏ ਸਨ ਜੋ ਤੁਹਾਨੂੰ ਮੇਰੇ ਆਦੇਸ਼ ਸੁਣਾਉਂਦੇ ਸਨ ਅਤੇ ਤੁਹਾਨੂੰ ਇਸ (ਕਿਆਮਤ ਦੇ) ਦਿਨ ਦੀ ਮਿਲਣੀ ਤੋਂ ਡਰਾਉਂਦੇ ਸਨ? ਉਹ ਆਖਣਗੇ ਕਿ ਅਸੀਂ ਇਸ ਗੱਲ ਨੂੰ ਮੰਨਦੇ ਹਾਂ। ਉਹਨਾਂ ਨੂੰ ਸੰਸਾਰਿਕ ਜੀਵਨ ਨੇ ਭੁਲੇਖੇ ਵਿਚ ਪਾ ਰੱਖਿਆ ਸੀ। ਇਹ ਲੋਕ ਆਪ ਆਪਣੇ ਵਿਰੁੱਧ ਗਵਾਹੀ ਦੇਣਗੇ ਕਿ ਉਹ ਇਨਕਾਰੀ ਸਨ।
131ذَٰلِكَ أَن لَّمْ يَكُن رَّبُّكَ مُهْلِكَ الْقُرَىٰ بِظُلْمٍ وَأَهْلُهَا غَافِلُونَ
131਼ ਇਹ ਰਸੂਲ ਇਸ ਲਈ ਭੇਜੇ ਗਏ ਕਿ ਤੁਹਾਡਾ ਰੱਬ ਕਿਸੇ ਵੀ ਬਸਤੀ ਨੂ ਜ਼ੁਲਮ ਕਾਰਨ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤਕ ਉਸ ਦੇ ਵਸਨੀਕ ਹਕੀਕਤ ਤੋਂ ਅਣਜਾਨ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
129ਆਇਤ

ਅਨੁਵਾਦ — ਅਲ-ਅਨਆਮ 129

ਸੂਰਾ ਅਲ-ਅਨਆਮ ਆਇਤ 129 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 129਼ ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ…

ਸੂਰਾ ਆਇਤ 129/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 127–131. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers