ਅਲ-ਅਨਆਮ · 13/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
۞ وَلَهُ مَا سَكَنَ فِي اللَّيْلِ وَالنَّهَارِ ۚ وَهُوَ السَّمِيعُ الْعَلِيمُ ۝١٣
Wa lahoo maa sakana fillaili wannahaar; wa Huwas Samee`ul Aleem
📖 ਪੰਜਾਬੀ ਵਿੱਚ
13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਅਨਆਮ

11قُلْ سِيرُوا فِي الْأَرْضِ ثُمَّ انظُرُوا كَيْفَ كَانَ عَاقِبَةُ الْمُكَذِّبِينَ
11਼ (ਹੇ ਨਬੀ!) ਤੁਸੀਂ ਆਖ ਦਿਓ ਕਿ ਰਤਾ ਧਰਤੀ ਉੱਤੇ ਘੁੰਮ ਫਿਰ ਕੇ ਵੇਖੋ ਕਿ (ਰੱਬ ਦੇ) ਇਨਕਾਰੀਆਂ ਦਾ ਕਿਹੋ ਜਿਹਾ ਅੰਤ ਹੋਇਆ ਸੀ।
12قُل لِّمَن مَّا فِي السَّمَاوَاتِ وَالْأَرْضِ ۖ قُل لِّلَّهِ ۚ كَتَبَ عَلَىٰ نَفْسِهِ الرَّحْمَةَ ۚ لَيَجْمَعَنَّكُمْ إِلَىٰ يَوْمِ الْقِيَامَةِ لَا رَيْبَ فِيهِ ۚ الَّذِينَ خَسِرُوا أَنفُسَهُمْ فَهُمْ لَا يُؤْمِنُونَ
12਼ ਇਹਨਾਂ ਤੋਂ ਪੁੱਛੋ! ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਮੌਜੂਦ ਹੇ ਉਹਨਾਂ ਸਭ ਦਾ ਮਾਲਿਕ ਕੌਣ ਹੇ? ਤੁਸੀਂ ਕਹੋ ਕਿ ਸਭ ਦਾ ਮਾਲਿਕ ਅੱਲਾਹ ਹੀ ਹੇ। ਅੱਲਾਹ ਨੇ (ਆਪਣੀ ਮਖ਼ਲੂਕ ਉੱਤੇ) ਮਿਹਰਬਾਨੀ1 ਕਰਨਾ ਆਪਣੇ ਲਈ ਲਾਜ਼ਮ ਕਰ ਲਿਆ ਹੇ। ਉਹ ਕਿਆਮਤ ਦਿਹਾੜੇ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਹੀ ਇਕੱਠਾ ਕਰੇਗਾ, ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਜਿਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਰੱਖਿਆ ਹੇ ਉਹ ਈਮਾਨ ਨਹੀਂ ਲਿਆਉਣਗੇ।
13۞ وَلَهُ مَا سَكَنَ فِي اللَّيْلِ وَالنَّهَارِ ۚ وَهُوَ السَّمِيعُ الْعَلِيمُ
13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।
14قُلْ أَغَيْرَ اللَّهِ أَتَّخِذُ وَلِيًّا فَاطِرِ السَّمَاوَاتِ وَالْأَرْضِ وَهُوَ يُطْعِمُ وَلَا يُطْعَمُ ۗ قُلْ إِنِّي أُمِرْتُ أَنْ أَكُونَ أَوَّلَ مَنْ أَسْلَمَ ۖ وَلَا تَكُونَنَّ مِنَ الْمُشْرِكِينَ
14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ।
15قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
13ਆਇਤ

ਅਨੁਵਾਦ — ਅਲ-ਅਨਆਮ 13

ਸੂਰਾ ਅਲ-ਅਨਆਮ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ…

ਸੂਰਾ ਆਇਤ 13/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers