ਅਲ-ਅਨਆਮ · 133/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَرَبُّكَ الْغَنِيُّ ذُو الرَّحْمَةِ ۚ إِن يَشَأْ يُذْهِبْكُمْ وَيَسْتَخْلِفْ مِن بَعْدِكُم مَّا يَشَاءُ كَمَا أَنشَأَكُم مِّن ذُرِّيَّةِ قَوْمٍ آخَرِينَ ۝١٣٣
Wa Rabbukal ghaniyyu zur rahmah; iny yashaaa yuz hibkum wa yastakhlif mim ba`dikum wa yastakhlif mim ba`dikum maa yashaaa`u kamaaa ansha akum min zurriyyati qawmin aakhareen
📖 ਪੰਜਾਬੀ ਵਿੱਚ
133਼ ਅਤੇ ਤੁਹਾਡਾ ਰੱਬ ਕਿਸੇ ਦਾ ਮੁਥਾਜ ਨਹੀਂ ਸਗੋਂ ਮਿਹਰਾਂ ਕਰਦਾ ਹੇ। ਜੇ ਉਹ ਚਾਹਵੇ ਤਾਂ ਤੁਹਾਨੂੰ ਸਭ ਨੂੰ ਚੁੱਕ ਲਵੇ (ਭਾਵ ਖ਼ਤਮ ਕਰ ਦੇਵੇ) ਅਤੇ ਤੁਹਾਥੋਂ ਬਾਅਦ ਜਿਸ ਨੂੰ ਚਾਹੇ ਤੁਹਾਡਾ ਉੱਤਰ-ਅਧਿਕਾਰੀ ਬਣਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦੂਜੀ ਕੌਮ ਦੀ ਨਸਲ ਵਿੱਚੋਂ ਪੈਦਾ ਕੀਤਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 131-135 — ਸੂਰਾ ਅਲ-ਅਨਆਮ

131ذَٰلِكَ أَن لَّمْ يَكُن رَّبُّكَ مُهْلِكَ الْقُرَىٰ بِظُلْمٍ وَأَهْلُهَا غَافِلُونَ
131਼ ਇਹ ਰਸੂਲ ਇਸ ਲਈ ਭੇਜੇ ਗਏ ਕਿ ਤੁਹਾਡਾ ਰੱਬ ਕਿਸੇ ਵੀ ਬਸਤੀ ਨੂ ਜ਼ੁਲਮ ਕਾਰਨ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤਕ ਉਸ ਦੇ ਵਸਨੀਕ ਹਕੀਕਤ ਤੋਂ ਅਣਜਾਨ ਹਨ।
132وَلِكُلٍّ دَرَجَاتٌ مِّمَّا عَمِلُوا ۚ وَمَا رَبُّكَ بِغَافِلٍ عَمَّا يَعْمَلُونَ
132਼ ਹਰ ਇਕ ਨੂ ਉਹਨਾਂ ਦੇ ਕਰਮਾਂ ਅਨੁਸਾਰ (ਆਖ਼ਿਰਤ ਵਿਚ) ਦਰਜੇ ਮਿਲਣਗੇ ਅਤੇ ਤੁਹਾਡਾ ਰੱਬ ਉਹਨਾਂ ਦੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।
133وَرَبُّكَ الْغَنِيُّ ذُو الرَّحْمَةِ ۚ إِن يَشَأْ يُذْهِبْكُمْ وَيَسْتَخْلِفْ مِن بَعْدِكُم مَّا يَشَاءُ كَمَا أَنشَأَكُم مِّن ذُرِّيَّةِ قَوْمٍ آخَرِينَ
133਼ ਅਤੇ ਤੁਹਾਡਾ ਰੱਬ ਕਿਸੇ ਦਾ ਮੁਥਾਜ ਨਹੀਂ ਸਗੋਂ ਮਿਹਰਾਂ ਕਰਦਾ ਹੇ। ਜੇ ਉਹ ਚਾਹਵੇ ਤਾਂ ਤੁਹਾਨੂੰ ਸਭ ਨੂੰ ਚੁੱਕ ਲਵੇ (ਭਾਵ ਖ਼ਤਮ ਕਰ ਦੇਵੇ) ਅਤੇ ਤੁਹਾਥੋਂ ਬਾਅਦ ਜਿਸ ਨੂੰ ਚਾਹੇ ਤੁਹਾਡਾ ਉੱਤਰ-ਅਧਿਕਾਰੀ ਬਣਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦੂਜੀ ਕੌਮ ਦੀ ਨਸਲ ਵਿੱਚੋਂ ਪੈਦਾ ਕੀਤਾ ਹੇ।
134إِنَّ مَا تُوعَدُونَ لَآتٍ ۖ وَمَا أَنتُم بِمُعْجِزِينَ
134਼ ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੇ ਉਹ ਲਾਜ਼ਮੀ ਆਉਣ ਵਾਲੀ ਸ਼ੈਅ ਹੇੈ। ਤੁਸੀਂ (ਅੱਲਾਹ ਨੂੰ) ਆਜਿਜ਼ ਭਾਵ ਬੇਵਸ ਨਹੀਂ ਕਰ ਸਕਦੇ।
135قُلْ يَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ فَسَوْفَ تَعْلَمُونَ مَن تَكُونُ لَهُ عَاقِبَةُ الدَّارِ ۗ إِنَّهُ لَا يُفْلِحُ الظَّالِمُونَ
135਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਮੇਰੀ ਕੌਮ! ਤੁਸੀਂ ਆਪਣਾ ਕੰਮ ਕਰਦੇ ਰਹੋ ਮੈਂ ਆਪਣਾ ਕੰਮ ਕਰ ਰਿਹਾ ਹਾਂ। ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਇਸ ਆਖ਼ਿਰਤ ਦਾ ਅੰਤ ਕਿਸ ਲਈ ਚੰਗਾ ਹੈ। ਇਹ ਗੱਲ ਸੱਚ ਹੈ ਕਿ ਜ਼ਾਲਮਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲਦੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
133ਆਇਤ

ਅਨੁਵਾਦ — ਅਲ-ਅਨਆਮ 133

ਸੂਰਾ ਅਲ-ਅਨਆਮ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਅਤੇ ਤੁਹਾਡਾ ਰੱਬ ਕਿਸੇ ਦਾ ਮੁਥਾਜ ਨਹੀਂ ਸਗੋਂ ਮਿਹਰਾਂ…

ਸੂਰਾ ਆਇਤ 133/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 131–135. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers