ਅਲ-ਅਨਆਮ · 134/165
ਅਨੁਵਾਦ ਉਚਾਰਨ — ਅਲ-ਅਨਆਮ
إِنَّ مَا تُوعَدُونَ لَآتٍ ۖ وَمَا أَنتُم بِمُعْجِزِينَ ۝١٣٤
Inna maa too`adoona la aatinw wa maaa antum bimu`jizeen
📖 ਪੰਜਾਬੀ ਵਿੱਚ
134਼ ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੇ ਉਹ ਲਾਜ਼ਮੀ ਆਉਣ ਵਾਲੀ ਸ਼ੈਅ ਹੇੈ। ਤੁਸੀਂ (ਅੱਲਾਹ ਨੂੰ) ਆਜਿਜ਼ ਭਾਵ ਬੇਵਸ ਨਹੀਂ ਕਰ ਸਕਦੇ।

🎧 ਸੁਣੋ


📜 ਆਇਤ 132-136 — ਅਲ-ਅਨਆਮ

132وَلِكُلٍّ دَرَجَاتٌ مِّمَّا عَمِلُوا ۚ وَمَا رَبُّكَ بِغَافِلٍ عَمَّا يَعْمَلُونَ
132਼ ਹਰ ਇਕ ਨੂ ਉਹਨਾਂ ਦੇ ਕਰਮਾਂ ਅਨੁਸਾਰ (ਆਖ਼ਿਰਤ ਵਿਚ) ਦਰਜੇ ਮਿਲਣਗੇ ਅਤੇ ਤੁਹਾਡਾ ਰੱਬ ਉਹਨਾਂ ਦੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।
133وَرَبُّكَ الْغَنِيُّ ذُو الرَّحْمَةِ ۚ إِن يَشَأْ يُذْهِبْكُمْ وَيَسْتَخْلِفْ مِن بَعْدِكُم مَّا يَشَاءُ كَمَا أَنشَأَكُم مِّن ذُرِّيَّةِ قَوْمٍ آخَرِينَ
133਼ ਅਤੇ ਤੁਹਾਡਾ ਰੱਬ ਕਿਸੇ ਦਾ ਮੁਥਾਜ ਨਹੀਂ ਸਗੋਂ ਮਿਹਰਾਂ ਕਰਦਾ ਹੇ। ਜੇ ਉਹ ਚਾਹਵੇ ਤਾਂ ਤੁਹਾਨੂੰ ਸਭ ਨੂੰ ਚੁੱਕ ਲਵੇ (ਭਾਵ ਖ਼ਤਮ ਕਰ ਦੇਵੇ) ਅਤੇ ਤੁਹਾਥੋਂ ਬਾਅਦ ਜਿਸ ਨੂੰ ਚਾਹੇ ਤੁਹਾਡਾ ਉੱਤਰ-ਅਧਿਕਾਰੀ ਬਣਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦੂਜੀ ਕੌਮ ਦੀ ਨਸਲ ਵਿੱਚੋਂ ਪੈਦਾ ਕੀਤਾ ਹੇ।
134إِنَّ مَا تُوعَدُونَ لَآتٍ ۖ وَمَا أَنتُم بِمُعْجِزِينَ
134਼ ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੇ ਉਹ ਲਾਜ਼ਮੀ ਆਉਣ ਵਾਲੀ ਸ਼ੈਅ ਹੇੈ। ਤੁਸੀਂ (ਅੱਲਾਹ ਨੂੰ) ਆਜਿਜ਼ ਭਾਵ ਬੇਵਸ ਨਹੀਂ ਕਰ ਸਕਦੇ।
135قُلْ يَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ فَسَوْفَ تَعْلَمُونَ مَن تَكُونُ لَهُ عَاقِبَةُ الدَّارِ ۗ إِنَّهُ لَا يُفْلِحُ الظَّالِمُونَ
135਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਮੇਰੀ ਕੌਮ! ਤੁਸੀਂ ਆਪਣਾ ਕੰਮ ਕਰਦੇ ਰਹੋ ਮੈਂ ਆਪਣਾ ਕੰਮ ਕਰ ਰਿਹਾ ਹਾਂ। ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਇਸ ਆਖ਼ਿਰਤ ਦਾ ਅੰਤ ਕਿਸ ਲਈ ਚੰਗਾ ਹੈ। ਇਹ ਗੱਲ ਸੱਚ ਹੈ ਕਿ ਜ਼ਾਲਮਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲਦੀ।
136وَجَعَلُوا لِلَّهِ مِمَّا ذَرَأَ مِنَ الْحَرْثِ وَالْأَنْعَامِ نَصِيبًا فَقَالُوا هَٰذَا لِلَّهِ بِزَعْمِهِمْ وَهَٰذَا لِشُرَكَائِنَا ۖ فَمَا كَانَ لِشُرَكَائِهِمْ فَلَا يَصِلُ إِلَى اللَّهِ ۖ وَمَا كَانَ لِلَّهِ فَهُوَ يَصِلُ إِلَىٰ شُرَكَائِهِمْ ۗ سَاءَ مَا يَحْكُمُونَ
136਼ ਅੱਲਾਹ ਨੇ ਜੋ ਵੀ ਖੇਤੀ ਅਤੇ ਪਸ਼ੂਆਂ ਦੇ ਰੂਪ ਵਿਚ ਪੈਦਾ ਕੀਤਾ ਹੈ ਇਹਨਾਂ ਲੋਕਾਂ ਨੇ ਆਪਣੇ ਗੁਮਾਨ ਅਨੁਸਾਰ ਉਹਨਾਂ ਵਿੱਚੋਂ ਕੁੱਝ ਹਿੱਸਾ ਅੱਲਾਹ ਲਈ ਨਿਸ਼ਚਿਤ ਕੀਤਾ ਹੈ ਅਤੇ ਆਖਦੇ ਹਨ ਕਿ ਇਹ ਅੱਲਾਹ ਲਈ ਹੈ ਅਤੇ ਇਹ ਸਾਡੇ ਇਸ਼ਟਾਂ ਲਈ ਹੈ, ਫਿਰ ਜਿਹੜਾ ਹਿੱਸਾ ਉਹਨਾਂ ਦੇ ਇਸ਼ਟਾਂ ਦਾ ਹੁੰਦਾ ਹੈ ਉਹ ਤਾਂ ਅੱਲਾਹ ਕੋਲ ਨਹੀਂ ਪੁੱਜਦਾ ਪਰ ਜਿਹੜਾ ਅੱਲਾਹ ਦਾ ਹਿੱਸਾ ਹੁੰਦਾ ਹੈ ਉਹ ਉਹਨਾਂ ਦੇ ਇਸ਼ਟਾਂ ਨੂੰ ਮਿਲ ਜਾਂਦਾ ਹੈ। ਕਿੰਨੀ ਬੇਇਨਸਾਫ਼ੀ ਦੇ ਫ਼ੈਸਲੇ ਕਰਦੇ ਹਨ!
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
134ਆਇਤ

ਅਨੁਵਾਦ — ਅਲ-ਅਨਆਮ 134

ਸੂਰਾ ਅਲ-ਅਨਆਮ ਆਇਤ 134 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 134਼ ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ…

ਸੂਰਾ ਆਇਤ 134/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 132–136. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers