ਅਲ-ਅਨਆਮ · 14/165
ਅਨੁਵਾਦ ਉਚਾਰਨ — ਅਲ-ਅਨਆਮ
قُلْ أَغَيْرَ اللَّهِ أَتَّخِذُ وَلِيًّا فَاطِرِ السَّمَاوَاتِ وَالْأَرْضِ وَهُوَ يُطْعِمُ وَلَا يُطْعَمُ ۗ قُلْ إِنِّي أُمِرْتُ أَنْ أَكُونَ أَوَّلَ مَنْ أَسْلَمَ ۖ وَلَا تَكُونَنَّ مِنَ الْمُشْرِكِينَ ۝١٤
Qul aghairal laahi attakhizu waliyyan faatiris samaawaati wal ardi wa Huwa yut`imu wa laa yut`am; qul inneee umirtu an akoona awwala man salama wa laa takoonanna minal mushrikeen
📖 ਪੰਜਾਬੀ ਵਿੱਚ
14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ।

🎧 ਸੁਣੋ


📜 ਆਇਤ 12-16 — ਅਲ-ਅਨਆਮ

12قُل لِّمَن مَّا فِي السَّمَاوَاتِ وَالْأَرْضِ ۖ قُل لِّلَّهِ ۚ كَتَبَ عَلَىٰ نَفْسِهِ الرَّحْمَةَ ۚ لَيَجْمَعَنَّكُمْ إِلَىٰ يَوْمِ الْقِيَامَةِ لَا رَيْبَ فِيهِ ۚ الَّذِينَ خَسِرُوا أَنفُسَهُمْ فَهُمْ لَا يُؤْمِنُونَ
12਼ ਇਹਨਾਂ ਤੋਂ ਪੁੱਛੋ! ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਮੌਜੂਦ ਹੇ ਉਹਨਾਂ ਸਭ ਦਾ ਮਾਲਿਕ ਕੌਣ ਹੇ? ਤੁਸੀਂ ਕਹੋ ਕਿ ਸਭ ਦਾ ਮਾਲਿਕ ਅੱਲਾਹ ਹੀ ਹੇ। ਅੱਲਾਹ ਨੇ (ਆਪਣੀ ਮਖ਼ਲੂਕ ਉੱਤੇ) ਮਿਹਰਬਾਨੀ1 ਕਰਨਾ ਆਪਣੇ ਲਈ ਲਾਜ਼ਮ ਕਰ ਲਿਆ ਹੇ। ਉਹ ਕਿਆਮਤ ਦਿਹਾੜੇ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਹੀ ਇਕੱਠਾ ਕਰੇਗਾ, ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਜਿਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਰੱਖਿਆ ਹੇ ਉਹ ਈਮਾਨ ਨਹੀਂ ਲਿਆਉਣਗੇ।
13۞ وَلَهُ مَا سَكَنَ فِي اللَّيْلِ وَالنَّهَارِ ۚ وَهُوَ السَّمِيعُ الْعَلِيمُ
13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।
14قُلْ أَغَيْرَ اللَّهِ أَتَّخِذُ وَلِيًّا فَاطِرِ السَّمَاوَاتِ وَالْأَرْضِ وَهُوَ يُطْعِمُ وَلَا يُطْعَمُ ۗ قُلْ إِنِّي أُمِرْتُ أَنْ أَكُونَ أَوَّلَ مَنْ أَسْلَمَ ۖ وَلَا تَكُونَنَّ مِنَ الْمُشْرِكِينَ
14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ।
15قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।
16مَّن يُصْرَفْ عَنْهُ يَوْمَئِذٍ فَقَدْ رَحِمَهُ ۚ وَذَٰلِكَ الْفَوْزُ الْمُبِينُ
16਼ ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
14ਆਇਤ

ਅਨੁਵਾਦ — ਅਲ-ਅਨਆਮ 14

ਸੂਰਾ ਅਲ-ਅਨਆਮ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ…

ਸੂਰਾ ਆਇਤ 14/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers