ਅਲ-ਅਨਆਮ · 15/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ ۝١٥
Qul inneee akhaafu in `asaitu Rabbee `azaaba Yawmin `Azeem
📖 ਪੰਜਾਬੀ ਵਿੱਚ
15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਅਨਆਮ

13۞ وَلَهُ مَا سَكَنَ فِي اللَّيْلِ وَالنَّهَارِ ۚ وَهُوَ السَّمِيعُ الْعَلِيمُ
13਼ ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।
14قُلْ أَغَيْرَ اللَّهِ أَتَّخِذُ وَلِيًّا فَاطِرِ السَّمَاوَاتِ وَالْأَرْضِ وَهُوَ يُطْعِمُ وَلَا يُطْعَمُ ۗ قُلْ إِنِّي أُمِرْتُ أَنْ أَكُونَ أَوَّلَ مَنْ أَسْلَمَ ۖ وَلَا تَكُونَنَّ مِنَ الْمُشْرِكِينَ
14਼ (ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ।
15قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।
16مَّن يُصْرَفْ عَنْهُ يَوْمَئِذٍ فَقَدْ رَحِمَهُ ۚ وَذَٰلِكَ الْفَوْزُ الْمُبِينُ
16਼ ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ।
17وَإِن يَمْسَسْكَ اللَّهُ بِضُرٍّ فَلَا كَاشِفَ لَهُ إِلَّا هُوَ ۖ وَإِن يَمْسَسْكَ بِخَيْرٍ فَهُوَ عَلَىٰ كُلِّ شَيْءٍ قَدِيرٌ
17਼ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਦੁਖ-ਤਕਲੀਫ਼ ਆਵੇ ਤਾਂ ਉਸ ਦਾ ਦੂਰ ਕਰਨ ਵਾਲਾ ਵੀ ਅੱਲਾਹ ਤੋਂ ਛੁੱਟ ਹੋਰ ਕੋਈ ਨਹੀਂ। ਜੇ ਅੱਲਾਹ ਤੁਹਾਨੂੰ ਕਿਸੇ ਭਲਾਈ ਨਾਲ ਨਿਵਾਜ਼ੇ ਤਾਂ (ਉਹੀਓ ਦੇ ਸਕਦਾ ਹੇ ਕਿਉਂ ਜੋ) ਉਹ ਹਰ ਚੀਜ਼ ’ਤੇ ਕੁਦਰਤ ਰੱਖਣ ਵਾਲਾ ਹੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
15ਆਇਤ

ਅਨੁਵਾਦ — ਅਲ-ਅਨਆਮ 15

ਸੂਰਾ ਅਲ-ਅਨਆਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ…

ਸੂਰਾ ਆਇਤ 15/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers