ਅਲ-ਅਨਆਮ · 160/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
مَن جَاءَ بِالْحَسَنَةِ فَلَهُ عَشْرُ أَمْثَالِهَا ۖ وَمَن جَاءَ بِالسَّيِّئَةِ فَلَا يُجْزَىٰ إِلَّا مِثْلَهَا وَهُمْ لَا يُظْلَمُونَ ۝١٦٠
man jaaa`a bilhasanati falahoo `ashru amsaalihaa wa man jaaa`a bissaiyi`ati falaa yujzaaa illaa mislahaa wa hum laa yuzlamoon
📖 ਪੰਜਾਬੀ ਵਿੱਚ
160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 158-162 — ਸੂਰਾ ਅਲ-ਅਨਆਮ

158هَلْ يَنظُرُونَ إِلَّا أَن تَأْتِيَهُمُ الْمَلَائِكَةُ أَوْ يَأْتِيَ رَبُّكَ أَوْ يَأْتِيَ بَعْضُ آيَاتِ رَبِّكَ ۗ يَوْمَ يَأْتِي بَعْضُ آيَاتِ رَبِّكَ لَا يَنفَعُ نَفْسًا إِيمَانُهَا لَمْ تَكُنْ آمَنَتْ مِن قَبْلُ أَوْ كَسَبَتْ فِي إِيمَانِهَا خَيْرًا ۗ قُلِ انتَظِرُوا إِنَّا مُنتَظِرُونَ
158਼ ਕੀ ਇਹ ਲੋਕ ਇਸ ਗੱਲ ਦੀ ਉਡੀਕ ਵਿਚ ਹਨ ਕਿ ਇਹਨਾਂ ਕੋਲ ਫ਼ਰਿਸ਼ਤੇ ਆਉਣ ਜਾਂ ਤੁਹਾਡਾ ਰੱਬ ਆਵੇ ਜਾਂ ਤੁਹਾਡੇ ਰੱਬ ਵੱਲੋਂ ਕੋਈ ਨਿਸ਼ਾਨੀ ਆਵੇ? ਜਿਸ ਦਿਨ ਤੁਹਾਡੇ ਰੱਬ ਵੱਲੋਂ ਕੋਈ ਵੱਡੀ ਨਿਸ਼ਾਨੀ ਆ ਜਾਵੇਗੀ ਤਾਂ ਕਿਸੇ ਵੀ ਅਜਿਹੇ ਵਿਅਕਤੀ ਦਾ ਈਮਾਨ ਉਸ ਦੇ ਕੰਮ ਨਹੀਂ ਆਵੇਗਾ ਜਿਹੜਾ ਇਸ (ਨਿਸ਼ਾਨੀ ਆਉਣ ਤੋਂ) ਪਹਿਲਾਂ ਈਮਾਨ ਨਹੀਂ ਰੱਖਦਾ ਸੀ,1 ਜਾਂ ਉਸ ਨੇ ਆਪਣੇ ਈਮਾਨ ਵਿਚ ਰਹਿੰਦੇ ਹੋਏ ਕੋਈ ਨੇਕ ਅਮਲ ਨਾ ਕੀਤਾ ਹੋਵੇ। (ਹੇ ਨਬੀ!) ਤੁਸੀਂ ਆਖੋ ਕਿ ਤੁਸੀਂ ਵੀ (ਰੱਬੀ ਫੈਸਲੇ ਦੀ) ਉਡੀਕ ਕਰੋ ਅਸੀਂ ਵੀ ਉਡੀਕ ਕਰਦੇ ਹਾਂ।
159إِنَّ الَّذِينَ فَرَّقُوا دِينَهُمْ وَكَانُوا شِيَعًا لَّسْتَ مِنْهُمْ فِي شَيْءٍ ۚ إِنَّمَا أَمْرُهُمْ إِلَى اللَّهِ ثُمَّ يُنَبِّئُهُم بِمَا كَانُوا يَفْعَلُونَ
159਼ ਜਿਨ੍ਹਾਂ ਲੋਕਾਂ ਨੇ ਆਪਣੇ ਦੀਨ ਨੂੰ ਅੱਡ-ਅੱਡ ਕਰ ਰੱਖਿਆ ਹੈ ਅਤੇ ਧੜ੍ਹਿਆਂ ਵਿਚ ਵੰਡੇ ਹੋਏ ਹਨ। ਹੇ ਨਬੀ! ਤੁਹਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ, ਉਹਨਾਂ ਦਾ ਮਾਮਲਾ ਅੱਲਾਹ ਦੇ ਹਵਾਲੇ ਹੈ1 ਫੇਰ ਉਹ ਉਹਨਾਂ ਨੂੰ ਦੱਸੇਗਾ ਜਿਹੜੇ ਕੰਮ ਉਹ ਕਰਿਆ ਕਰਦੇ ਸਨ।
160مَن جَاءَ بِالْحَسَنَةِ فَلَهُ عَشْرُ أَمْثَالِهَا ۖ وَمَن جَاءَ بِالسَّيِّئَةِ فَلَا يُجْزَىٰ إِلَّا مِثْلَهَا وَهُمْ لَا يُظْلَمُونَ
160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।
161قُلْ إِنَّنِي هَدَانِي رَبِّي إِلَىٰ صِرَاطٍ مُّسْتَقِيمٍ دِينًا قِيَمًا مِّلَّةَ إِبْرَاهِيمَ حَنِيفًا ۚ وَمَا كَانَ مِنَ الْمُشْرِكِينَ
161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।
162قُلْ إِنَّ صَلَاتِي وَنُسُكِي وَمَحْيَايَ وَمَمَاتِي لِلَّهِ رَبِّ الْعَالَمِينَ
162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
160ਆਇਤ

ਅਨੁਵਾਦ — ਅਲ-ਅਨਆਮ 160

ਸੂਰਾ ਅਲ-ਅਨਆਮ ਆਇਤ 160 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ…

ਸੂਰਾ ਆਇਤ 160/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 158–162. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers