ਅਲ-ਅਨਆਮ · 161/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ إِنَّنِي هَدَانِي رَبِّي إِلَىٰ صِرَاطٍ مُّسْتَقِيمٍ دِينًا قِيَمًا مِّلَّةَ إِبْرَاهِيمَ حَنِيفًا ۚ وَمَا كَانَ مِنَ الْمُشْرِكِينَ ۝١٦١
Qul innanee hadaanee Rabbeee ilaa Siraatim Mustaqeemin deenan qiyamam Millata Ibraaheema haneefaa; wa maa kaana minal mushrikeen
📖 ਪੰਜਾਬੀ ਵਿੱਚ
161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 159-163 — ਸੂਰਾ ਅਲ-ਅਨਆਮ

159إِنَّ الَّذِينَ فَرَّقُوا دِينَهُمْ وَكَانُوا شِيَعًا لَّسْتَ مِنْهُمْ فِي شَيْءٍ ۚ إِنَّمَا أَمْرُهُمْ إِلَى اللَّهِ ثُمَّ يُنَبِّئُهُم بِمَا كَانُوا يَفْعَلُونَ
159਼ ਜਿਨ੍ਹਾਂ ਲੋਕਾਂ ਨੇ ਆਪਣੇ ਦੀਨ ਨੂੰ ਅੱਡ-ਅੱਡ ਕਰ ਰੱਖਿਆ ਹੈ ਅਤੇ ਧੜ੍ਹਿਆਂ ਵਿਚ ਵੰਡੇ ਹੋਏ ਹਨ। ਹੇ ਨਬੀ! ਤੁਹਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ, ਉਹਨਾਂ ਦਾ ਮਾਮਲਾ ਅੱਲਾਹ ਦੇ ਹਵਾਲੇ ਹੈ1 ਫੇਰ ਉਹ ਉਹਨਾਂ ਨੂੰ ਦੱਸੇਗਾ ਜਿਹੜੇ ਕੰਮ ਉਹ ਕਰਿਆ ਕਰਦੇ ਸਨ।
160مَن جَاءَ بِالْحَسَنَةِ فَلَهُ عَشْرُ أَمْثَالِهَا ۖ وَمَن جَاءَ بِالسَّيِّئَةِ فَلَا يُجْزَىٰ إِلَّا مِثْلَهَا وَهُمْ لَا يُظْلَمُونَ
160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।
161قُلْ إِنَّنِي هَدَانِي رَبِّي إِلَىٰ صِرَاطٍ مُّسْتَقِيمٍ دِينًا قِيَمًا مِّلَّةَ إِبْرَاهِيمَ حَنِيفًا ۚ وَمَا كَانَ مِنَ الْمُشْرِكِينَ
161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।
162قُلْ إِنَّ صَلَاتِي وَنُسُكِي وَمَحْيَايَ وَمَمَاتِي لِلَّهِ رَبِّ الْعَالَمِينَ
162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।
163لَا شَرِيكَ لَهُ ۖ وَبِذَٰلِكَ أُمِرْتُ وَأَنَا أَوَّلُ الْمُسْلِمِينَ
163਼ ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
161ਆਇਤ

ਅਨੁਵਾਦ — ਅਲ-ਅਨਆਮ 161

ਸੂਰਾ ਅਲ-ਅਨਆਮ ਆਇਤ 161 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ…

ਸੂਰਾ ਆਇਤ 161/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 159–163. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers