ਅਲ-ਅਨਆਮ · 162/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ إِنَّ صَلَاتِي وَنُسُكِي وَمَحْيَايَ وَمَمَاتِي لِلَّهِ رَبِّ الْعَالَمِينَ ۝١٦٢
Qul inna Salaatee wa nusukee wa mahyaaya wa mamaatee lillaahi Rabbil `aalameen
📖 ਪੰਜਾਬੀ ਵਿੱਚ
162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 160-164 — ਸੂਰਾ ਅਲ-ਅਨਆਮ

160مَن جَاءَ بِالْحَسَنَةِ فَلَهُ عَشْرُ أَمْثَالِهَا ۖ وَمَن جَاءَ بِالسَّيِّئَةِ فَلَا يُجْزَىٰ إِلَّا مِثْلَهَا وَهُمْ لَا يُظْلَمُونَ
160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।
161قُلْ إِنَّنِي هَدَانِي رَبِّي إِلَىٰ صِرَاطٍ مُّسْتَقِيمٍ دِينًا قِيَمًا مِّلَّةَ إِبْرَاهِيمَ حَنِيفًا ۚ وَمَا كَانَ مِنَ الْمُشْرِكِينَ
161਼ (ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।
162قُلْ إِنَّ صَلَاتِي وَنُسُكِي وَمَحْيَايَ وَمَمَاتِي لِلَّهِ رَبِّ الْعَالَمِينَ
162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।
163لَا شَرِيكَ لَهُ ۖ وَبِذَٰلِكَ أُمِرْتُ وَأَنَا أَوَّلُ الْمُسْلِمِينَ
163਼ ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।
164قُلْ أَغَيْرَ اللَّهِ أَبْغِي رَبًّا وَهُوَ رَبُّ كُلِّ شَيْءٍ ۚ وَلَا تَكْسِبُ كُلُّ نَفْسٍ إِلَّا عَلَيْهَا ۚ وَلَا تَزِرُ وَازِرَةٌ وِزْرَ أُخْرَىٰ ۚ ثُمَّ إِلَىٰ رَبِّكُم مَّرْجِعُكُمْ فَيُنَبِّئُكُم بِمَا كُنتُمْ فِيهِ تَخْتَلِفُونَ
164਼ (ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
162ਆਇਤ

ਅਨੁਵਾਦ — ਅਲ-ਅਨਆਮ 162

ਸੂਰਾ ਅਲ-ਅਨਆਮ ਆਇਤ 162 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ…

ਸੂਰਾ ਆਇਤ 162/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 160–164. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers