ਅਲ-ਅਨਆਮ · 164/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ أَغَيْرَ اللَّهِ أَبْغِي رَبًّا وَهُوَ رَبُّ كُلِّ شَيْءٍ ۚ وَلَا تَكْسِبُ كُلُّ نَفْسٍ إِلَّا عَلَيْهَا ۚ وَلَا تَزِرُ وَازِرَةٌ وِزْرَ أُخْرَىٰ ۚ ثُمَّ إِلَىٰ رَبِّكُم مَّرْجِعُكُمْ فَيُنَبِّئُكُم بِمَا كُنتُمْ فِيهِ تَخْتَلِفُونَ ۝١٦٤
Qul aghairal laahi abhee Rabbanw wa Huwa Rabbu kulli shai`; wa laa taksibu kullu nafsin illaa `alaihaa; wa laa taziru waaziratunw wizra ukhraa; summa ilaa Rabbikum marji`ukum fa yunabbi`ukum bimaa kuntum feehi takhtalifoon
📖 ਪੰਜਾਬੀ ਵਿੱਚ
164਼ (ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 162-165 — ਸੂਰਾ ਅਲ-ਅਨਆਮ

162قُلْ إِنَّ صَلَاتِي وَنُسُكِي وَمَحْيَايَ وَمَمَاتِي لِلَّهِ رَبِّ الْعَالَمِينَ
162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।
163لَا شَرِيكَ لَهُ ۖ وَبِذَٰلِكَ أُمِرْتُ وَأَنَا أَوَّلُ الْمُسْلِمِينَ
163਼ ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।
164قُلْ أَغَيْرَ اللَّهِ أَبْغِي رَبًّا وَهُوَ رَبُّ كُلِّ شَيْءٍ ۚ وَلَا تَكْسِبُ كُلُّ نَفْسٍ إِلَّا عَلَيْهَا ۚ وَلَا تَزِرُ وَازِرَةٌ وِزْرَ أُخْرَىٰ ۚ ثُمَّ إِلَىٰ رَبِّكُم مَّرْجِعُكُمْ فَيُنَبِّئُكُم بِمَا كُنتُمْ فِيهِ تَخْتَلِفُونَ
164਼ (ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।
165وَهُوَ الَّذِي جَعَلَكُمْ خَلَائِفَ الْأَرْضِ وَرَفَعَ بَعْضَكُمْ فَوْقَ بَعْضٍ دَرَجَاتٍ لِّيَبْلُوَكُمْ فِي مَا آتَاكُمْ ۗ إِنَّ رَبَّكَ سَرِيعُ الْعِقَابِ وَإِنَّهُ لَغَفُورٌ رَّحِيمٌ
165਼ ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ ਦੂਜੇ ਦਾ ਉੱਤਰ-ਅਧਿਕਾਰੀ ਬਣਾਇਆ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਉੱਚੇ ਦਰਜੇ ਬਖ਼ਸ਼ੇ ਤਾਂ ਜੋ ਉਹ ਉਹਨਾਂ ਨਿਅਮਤਾਂ ਦੁਆਰਾ ਤੁਹਾਡੀ ਪਰਖ ਕਰੇ ਜਿਹੜੀਆਂ ਉਸ ਨੇ ਤੁਹਾਨੂੰ ਬਖ਼ਸ਼ੀਆਂ ਹਨ। ਤੁਹਾਡਾ ਰੱਬ ਸਜ਼ਾ ਦੇਣ ਵਿਚ ਬਹੁਤ ਤੇਜ਼ ਹੈ ਅਤੇ ਬੇਸ਼ੱਕ ਉਹ ਅਤਿ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
164ਆਇਤ

ਅਨੁਵਾਦ — ਅਲ-ਅਨਆਮ 164

ਸੂਰਾ ਅਲ-ਅਨਆਮ ਆਇਤ 164 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 164਼ (ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ…

ਸੂਰਾ ਆਇਤ 164/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 162–165. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers