ਅਲ-ਅਨਆਮ · 165/165
ਅਨੁਵਾਦ ਉਚਾਰਨ — ਅਲ-ਅਨਆਮ
وَهُوَ الَّذِي جَعَلَكُمْ خَلَائِفَ الْأَرْضِ وَرَفَعَ بَعْضَكُمْ فَوْقَ بَعْضٍ دَرَجَاتٍ لِّيَبْلُوَكُمْ فِي مَا آتَاكُمْ ۗ إِنَّ رَبَّكَ سَرِيعُ الْعِقَابِ وَإِنَّهُ لَغَفُورٌ رَّحِيمٌ ۝١٦٥
Wa Huwal lazee ja`alakum khalaaa`ifal ardi wa rafa`a ba`dakum fawqa ba`din darajaatil liyabluwakum fee maaa aataakum; inna Rabbaka saree`ul `iqaab; wa innahoo la Ghafoorur Raheem
📖 ਪੰਜਾਬੀ ਵਿੱਚ
165਼ ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ ਦੂਜੇ ਦਾ ਉੱਤਰ-ਅਧਿਕਾਰੀ ਬਣਾਇਆ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਉੱਚੇ ਦਰਜੇ ਬਖ਼ਸ਼ੇ ਤਾਂ ਜੋ ਉਹ ਉਹਨਾਂ ਨਿਅਮਤਾਂ ਦੁਆਰਾ ਤੁਹਾਡੀ ਪਰਖ ਕਰੇ ਜਿਹੜੀਆਂ ਉਸ ਨੇ ਤੁਹਾਨੂੰ ਬਖ਼ਸ਼ੀਆਂ ਹਨ। ਤੁਹਾਡਾ ਰੱਬ ਸਜ਼ਾ ਦੇਣ ਵਿਚ ਬਹੁਤ ਤੇਜ਼ ਹੈ ਅਤੇ ਬੇਸ਼ੱਕ ਉਹ ਅਤਿ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।

🎧 ਸੁਣੋ


📜 ਆਇਤ 163-165 — ਅਲ-ਅਨਆਮ

163لَا شَرِيكَ لَهُ ۖ وَبِذَٰلِكَ أُمِرْتُ وَأَنَا أَوَّلُ الْمُسْلِمِينَ
163਼ ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।
164قُلْ أَغَيْرَ اللَّهِ أَبْغِي رَبًّا وَهُوَ رَبُّ كُلِّ شَيْءٍ ۚ وَلَا تَكْسِبُ كُلُّ نَفْسٍ إِلَّا عَلَيْهَا ۚ وَلَا تَزِرُ وَازِرَةٌ وِزْرَ أُخْرَىٰ ۚ ثُمَّ إِلَىٰ رَبِّكُم مَّرْجِعُكُمْ فَيُنَبِّئُكُم بِمَا كُنتُمْ فِيهِ تَخْتَلِفُونَ
164਼ (ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।
165وَهُوَ الَّذِي جَعَلَكُمْ خَلَائِفَ الْأَرْضِ وَرَفَعَ بَعْضَكُمْ فَوْقَ بَعْضٍ دَرَجَاتٍ لِّيَبْلُوَكُمْ فِي مَا آتَاكُمْ ۗ إِنَّ رَبَّكَ سَرِيعُ الْعِقَابِ وَإِنَّهُ لَغَفُورٌ رَّحِيمٌ
165਼ ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ ਦੂਜੇ ਦਾ ਉੱਤਰ-ਅਧਿਕਾਰੀ ਬਣਾਇਆ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਉੱਚੇ ਦਰਜੇ ਬਖ਼ਸ਼ੇ ਤਾਂ ਜੋ ਉਹ ਉਹਨਾਂ ਨਿਅਮਤਾਂ ਦੁਆਰਾ ਤੁਹਾਡੀ ਪਰਖ ਕਰੇ ਜਿਹੜੀਆਂ ਉਸ ਨੇ ਤੁਹਾਨੂੰ ਬਖ਼ਸ਼ੀਆਂ ਹਨ। ਤੁਹਾਡਾ ਰੱਬ ਸਜ਼ਾ ਦੇਣ ਵਿਚ ਬਹੁਤ ਤੇਜ਼ ਹੈ ਅਤੇ ਬੇਸ਼ੱਕ ਉਹ ਅਤਿ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
165ਆਇਤ

ਅਨੁਵਾਦ — ਅਲ-ਅਨਆਮ 165

ਸੂਰਾ ਅਲ-ਅਨਆਮ ਆਇਤ 165 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 165਼ ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ…

ਸੂਰਾ ਆਇਤ 165/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 163–165. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers