ਅਲ-ਅਨਆਮ · 18/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَهُوَ الْقَاهِرُ فَوْقَ عِبَادِهِ ۚ وَهُوَ الْحَكِيمُ الْخَبِيرُ ۝١٨
Wa Huwal gaahiru fawqa `ibaadih; wa Huwal Hakeemul Khabeer
📖 ਪੰਜਾਬੀ ਵਿੱਚ
18਼ ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ ਉਹੀਓ ਵੱਡੀਆਂ ਹਿਕਮਤਾਂ ਵਾਲਾ ਅਤੇ ਸਾਰੀਆਂ ਖ਼ਬਰਾਂ ਰੱਖਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਅਨਆਮ

16مَّن يُصْرَفْ عَنْهُ يَوْمَئِذٍ فَقَدْ رَحِمَهُ ۚ وَذَٰلِكَ الْفَوْزُ الْمُبِينُ
16਼ ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ।
17وَإِن يَمْسَسْكَ اللَّهُ بِضُرٍّ فَلَا كَاشِفَ لَهُ إِلَّا هُوَ ۖ وَإِن يَمْسَسْكَ بِخَيْرٍ فَهُوَ عَلَىٰ كُلِّ شَيْءٍ قَدِيرٌ
17਼ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਦੁਖ-ਤਕਲੀਫ਼ ਆਵੇ ਤਾਂ ਉਸ ਦਾ ਦੂਰ ਕਰਨ ਵਾਲਾ ਵੀ ਅੱਲਾਹ ਤੋਂ ਛੁੱਟ ਹੋਰ ਕੋਈ ਨਹੀਂ। ਜੇ ਅੱਲਾਹ ਤੁਹਾਨੂੰ ਕਿਸੇ ਭਲਾਈ ਨਾਲ ਨਿਵਾਜ਼ੇ ਤਾਂ (ਉਹੀਓ ਦੇ ਸਕਦਾ ਹੇ ਕਿਉਂ ਜੋ) ਉਹ ਹਰ ਚੀਜ਼ ’ਤੇ ਕੁਦਰਤ ਰੱਖਣ ਵਾਲਾ ਹੇ।
18وَهُوَ الْقَاهِرُ فَوْقَ عِبَادِهِ ۚ وَهُوَ الْحَكِيمُ الْخَبِيرُ
18਼ ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ ਉਹੀਓ ਵੱਡੀਆਂ ਹਿਕਮਤਾਂ ਵਾਲਾ ਅਤੇ ਸਾਰੀਆਂ ਖ਼ਬਰਾਂ ਰੱਖਣ ਵਾਲਾ ਹੇ।
19قُلْ أَيُّ شَيْءٍ أَكْبَرُ شَهَادَةً ۖ قُلِ اللَّهُ ۖ شَهِيدٌ بَيْنِي وَبَيْنَكُمْ ۚ وَأُوحِيَ إِلَيَّ هَٰذَا الْقُرْآنُ لِأُنذِرَكُم بِهِ وَمَن بَلَغَ ۚ أَئِنَّكُمْ لَتَشْهَدُونَ أَنَّ مَعَ اللَّهِ آلِهَةً أُخْرَىٰ ۚ قُل لَّا أَشْهَدُ ۚ قُلْ إِنَّمَا هُوَ إِلَٰهٌ وَاحِدٌ وَإِنَّنِي بَرِيءٌ مِّمَّا تُشْرِكُونَ
19਼ (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਗਵਾਹੀ ਵਜੋਂ ਸਭ ਤੋਂ ਵੱਡੀ ਚੀਜ਼ ਕਿਹੜੀ ਹੇ ? ਤੁਸੀਂ ਆਖੋ ਕਿ ਮੇਰੇ ਤੇ ਤੁਹਾਡੇ ਵਿਚਕਾਰ ਅੱਲਾਹ ਹੀ ਗਵਾਹ ਹੇ ਅਤੇ ਮੇਰੇ ਵੱਲ ਇਹ ਵਹੀ (.ਕੁਰਆਨ) (ਜਿਬਰਾਈਲ ਨਾਂ ਦੇ ਫ਼ਰਿਸ਼ਤੇ ਦੁਆਰਾ) ਭੇਜੀ ਗਈ ਹੇ ਤਾਂ ਜੋ ਮੈਂ ਇਸ .ਕੁਰਆਨ ਦੁਆਰਾ ਤੁਹਾਨੂੰ ਅਤੇ ਜਿਸ ਤਕ ਵੀ ਇਹ (.ਕੁਰਆਨ) ਪਹੁੰਚੇ, ਉਹਨਾਂ ਸਭ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵਾਂ। ਕੀ ਤੁਸੀਂ ਵਾਸਤਵ ਵਿਚ ਵੀ ਇਹ ਗਵਾਹੀ ਦੇਵੋਗੇ ਕਿ ਅੱਲਾਹ ਦੇ ਨਾਲ ਦੂਜੇ ਵੀ ਇਸ਼ਟ ਹਨ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਂ ਇਹ ਗਵਾਹੀ ਕਦੇ ਵੀ ਨਹੀਂ ਦਿੰਦਾ ਅਤੇ ਇਹ ਵੀ ਆਖ ਦਿਓ ਕਿ ਕੇਵਲ ਉਹੀਓ ਇੱਕੋ ਇਕ (ਅੱਲਾਹ ਹੀ) ਇਸ਼ਟ ਹੇ ਅਤੇ ਮੈਂ ਉਹਨਾਂ ਤੋਂ ਬਰੀ ਹਾਂ ਜਿਹੜੇ ਸ਼ਰੀਕ ਤੁਸੀਂ ਬਣਾ ਰਹੇ ਹੋ।
20الَّذِينَ آتَيْنَاهُمُ الْكِتَابَ يَعْرِفُونَهُ كَمَا يَعْرِفُونَ أَبْنَاءَهُمُ ۘ الَّذِينَ خَسِرُوا أَنفُسَهُمْ فَهُمْ لَا يُؤْمِنُونَ
20਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।1
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
18ਆਇਤ

ਅਨੁਵਾਦ — ਅਲ-ਅਨਆਮ 18

ਸੂਰਾ ਅਲ-ਅਨਆਮ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ…

ਸੂਰਾ ਆਇਤ 18/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers