ਅਲ-ਅਨਆਮ · 2/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
هُوَ الَّذِي خَلَقَكُم مِّن طِينٍ ثُمَّ قَضَىٰ أَجَلًا ۖ وَأَجَلٌ مُّسَمًّى عِندَهُ ۖ ثُمَّ أَنتُمْ تَمْتَرُونَ ۝٢
Huwal lazee khalaqakum min teenin summa qadaaa ajalanw wa ajalum musamman `indahoo summa antum tamtaroon
📖 ਪੰਜਾਬੀ ਵਿੱਚ
2਼ ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ) ਮਿੱਟੀ ਤੋਂ ਪੈਦਾ ਕੀਤਾ ਹੇ, ਫੇਰ ਉਸ ਨੇ (ਤੁਹਾਡੇ ਲਈ) ਇਕ ਸਮਾਂ (ਮੌਤ) ਦਾ ਨਿਸ਼ਚਿਤ ਕੀਤਾ ਅਤੇ ਉਸ ਦੇ ਕੋਲ (ਕਿਆਮਤ ਦਾ) ਸਮਾਂ ਵੀ ਨਿਸ਼ਚਿਤ ਕੀਤਾ ਹੋਇਆ ਹੇ। (ਵਿਸ਼ੇਸ਼ ਕਿਆਮਤ ਦਾ ਸਮਾਂ ਅੱਲਾਹ ਨੂੰ ਹੀ ਪਤਾ ਹੇ) ਤੁਸੀਂ ਫੇਰ ਵੀ ਸ਼ੱਕ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਅਨਆਮ

1الْحَمْدُ لِلَّهِ الَّذِي خَلَقَ السَّمَاوَاتِ وَالْأَرْضَ وَجَعَلَ الظُّلُمَاتِ وَالنُّورَ ۖ ثُمَّ الَّذِينَ كَفَرُوا بِرَبِّهِمْ يَعْدِلُونَ
1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਸਾਜਿਆ ਹੇ, ਹਨੇਰਿਆਂ ਨੂੰ ਅਤੇ ਰੌਸ਼ਨੀ (ਨੂਰ) ਨੂੰ ਬਣਾਇਆ, ਫੇਰ ਵੀ ਕਾਫ਼ਿਰ ਲੋਕ (ਹੋਰਾਂ ਨੂੰ) ਆਪਣੇ ਪਾਲਣਹਾਰ ਦੇ ਬਰਾਬਰ ਦਰਜਾ ਦਿੰਦੇ ਹਨ।
2هُوَ الَّذِي خَلَقَكُم مِّن طِينٍ ثُمَّ قَضَىٰ أَجَلًا ۖ وَأَجَلٌ مُّسَمًّى عِندَهُ ۖ ثُمَّ أَنتُمْ تَمْتَرُونَ
2਼ ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ) ਮਿੱਟੀ ਤੋਂ ਪੈਦਾ ਕੀਤਾ ਹੇ, ਫੇਰ ਉਸ ਨੇ (ਤੁਹਾਡੇ ਲਈ) ਇਕ ਸਮਾਂ (ਮੌਤ) ਦਾ ਨਿਸ਼ਚਿਤ ਕੀਤਾ ਅਤੇ ਉਸ ਦੇ ਕੋਲ (ਕਿਆਮਤ ਦਾ) ਸਮਾਂ ਵੀ ਨਿਸ਼ਚਿਤ ਕੀਤਾ ਹੋਇਆ ਹੇ। (ਵਿਸ਼ੇਸ਼ ਕਿਆਮਤ ਦਾ ਸਮਾਂ ਅੱਲਾਹ ਨੂੰ ਹੀ ਪਤਾ ਹੇ) ਤੁਸੀਂ ਫੇਰ ਵੀ ਸ਼ੱਕ ਕਰਦੇ ਹੋ।
3وَهُوَ اللَّهُ فِي السَّمَاوَاتِ وَفِي الْأَرْضِ ۖ يَعْلَمُ سِرَّكُمْ وَجَهْرَكُمْ وَيَعْلَمُ مَا تَكْسِبُونَ
3਼ ਅਤੇ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਹੇ ਤੇ ਧਰਤੀ ਵਿਚ ਵੀ ਉਹੀਓ ਹੇ। ਉਹ ਤੁਹਾਡੀਆਂ ਗੁਪਤ ਗੱਲਾਂ ਨੂੰ ਵੀ ਅਤੇ ਤੁਹਾਡੇ ਜ਼ਾਹਿਰ (ਵਿਖਾਵੇ) ਨੂੰ ਵੀ ਜਾਣਦਾ ਹੇ ਅਤੇ ਉਹ ਸਭ ਉਹ ਵੀ ਜਾਣਦਾ ਹੇ ਜੋ ਤੁਸੀਂ ਕਰਦੇ ਹੋ।
4وَمَا تَأْتِيهِم مِّنْ آيَةٍ مِّنْ آيَاتِ رَبِّهِمْ إِلَّا كَانُوا عَنْهَا مُعْرِضِينَ
4਼ ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
2ਆਇਤ

ਅਨੁਵਾਦ — ਅਲ-ਅਨਆਮ 2

ਸੂਰਾ ਅਲ-ਅਨਆਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ)…

ਸੂਰਾ ਆਇਤ 2/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers