ਅਲ-ਅਨਆਮ · 21/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِآيَاتِهِ ۗ إِنَّهُ لَا يُفْلِحُ الظَّالِمُونَ ۝٢١
Wa man azlamu mim manif tara `alal laahi kaziban aw kazzaba bi Aayaatih; innahoo laa yuflihuz zaalimoon
📖 ਪੰਜਾਬੀ ਵਿੱਚ
21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਅਨਆਮ

19قُلْ أَيُّ شَيْءٍ أَكْبَرُ شَهَادَةً ۖ قُلِ اللَّهُ ۖ شَهِيدٌ بَيْنِي وَبَيْنَكُمْ ۚ وَأُوحِيَ إِلَيَّ هَٰذَا الْقُرْآنُ لِأُنذِرَكُم بِهِ وَمَن بَلَغَ ۚ أَئِنَّكُمْ لَتَشْهَدُونَ أَنَّ مَعَ اللَّهِ آلِهَةً أُخْرَىٰ ۚ قُل لَّا أَشْهَدُ ۚ قُلْ إِنَّمَا هُوَ إِلَٰهٌ وَاحِدٌ وَإِنَّنِي بَرِيءٌ مِّمَّا تُشْرِكُونَ
19਼ (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਗਵਾਹੀ ਵਜੋਂ ਸਭ ਤੋਂ ਵੱਡੀ ਚੀਜ਼ ਕਿਹੜੀ ਹੇ ? ਤੁਸੀਂ ਆਖੋ ਕਿ ਮੇਰੇ ਤੇ ਤੁਹਾਡੇ ਵਿਚਕਾਰ ਅੱਲਾਹ ਹੀ ਗਵਾਹ ਹੇ ਅਤੇ ਮੇਰੇ ਵੱਲ ਇਹ ਵਹੀ (.ਕੁਰਆਨ) (ਜਿਬਰਾਈਲ ਨਾਂ ਦੇ ਫ਼ਰਿਸ਼ਤੇ ਦੁਆਰਾ) ਭੇਜੀ ਗਈ ਹੇ ਤਾਂ ਜੋ ਮੈਂ ਇਸ .ਕੁਰਆਨ ਦੁਆਰਾ ਤੁਹਾਨੂੰ ਅਤੇ ਜਿਸ ਤਕ ਵੀ ਇਹ (.ਕੁਰਆਨ) ਪਹੁੰਚੇ, ਉਹਨਾਂ ਸਭ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵਾਂ। ਕੀ ਤੁਸੀਂ ਵਾਸਤਵ ਵਿਚ ਵੀ ਇਹ ਗਵਾਹੀ ਦੇਵੋਗੇ ਕਿ ਅੱਲਾਹ ਦੇ ਨਾਲ ਦੂਜੇ ਵੀ ਇਸ਼ਟ ਹਨ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਂ ਇਹ ਗਵਾਹੀ ਕਦੇ ਵੀ ਨਹੀਂ ਦਿੰਦਾ ਅਤੇ ਇਹ ਵੀ ਆਖ ਦਿਓ ਕਿ ਕੇਵਲ ਉਹੀਓ ਇੱਕੋ ਇਕ (ਅੱਲਾਹ ਹੀ) ਇਸ਼ਟ ਹੇ ਅਤੇ ਮੈਂ ਉਹਨਾਂ ਤੋਂ ਬਰੀ ਹਾਂ ਜਿਹੜੇ ਸ਼ਰੀਕ ਤੁਸੀਂ ਬਣਾ ਰਹੇ ਹੋ।
20الَّذِينَ آتَيْنَاهُمُ الْكِتَابَ يَعْرِفُونَهُ كَمَا يَعْرِفُونَ أَبْنَاءَهُمُ ۘ الَّذِينَ خَسِرُوا أَنفُسَهُمْ فَهُمْ لَا يُؤْمِنُونَ
20਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।1
21وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِآيَاتِهِ ۗ إِنَّهُ لَا يُفْلِحُ الظَّالِمُونَ
21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।
22وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا أَيْنَ شُرَكَاؤُكُمُ الَّذِينَ كُنتُمْ تَزْعُمُونَ
22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।
23ثُمَّ لَمْ تَكُن فِتْنَتُهُمْ إِلَّا أَن قَالُوا وَاللَّهِ رَبِّنَا مَا كُنَّا مُشْرِكِينَ
23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
21ਆਇਤ

ਅਨੁਵਾਦ — ਅਲ-ਅਨਆਮ 21

ਸੂਰਾ ਅਲ-ਅਨਆਮ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ…

ਸੂਰਾ ਆਇਤ 21/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers