ਅਲ-ਅਨਆਮ · 22/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا أَيْنَ شُرَكَاؤُكُمُ الَّذِينَ كُنتُمْ تَزْعُمُونَ ۝٢٢
Wa yawma nahshuruhum jamee`an summa naqoolu lillazeena ashrakooo ayna shurakaaa` ukumul lazeena kuntum taz`umoon
📖 ਪੰਜਾਬੀ ਵਿੱਚ
22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਅਨਆਮ

20الَّذِينَ آتَيْنَاهُمُ الْكِتَابَ يَعْرِفُونَهُ كَمَا يَعْرِفُونَ أَبْنَاءَهُمُ ۘ الَّذِينَ خَسِرُوا أَنفُسَهُمْ فَهُمْ لَا يُؤْمِنُونَ
20਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।1
21وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِآيَاتِهِ ۗ إِنَّهُ لَا يُفْلِحُ الظَّالِمُونَ
21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।
22وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا أَيْنَ شُرَكَاؤُكُمُ الَّذِينَ كُنتُمْ تَزْعُمُونَ
22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।
23ثُمَّ لَمْ تَكُن فِتْنَتُهُمْ إِلَّا أَن قَالُوا وَاللَّهِ رَبِّنَا مَا كُنَّا مُشْرِكِينَ
23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।
24انظُرْ كَيْفَ كَذَبُوا عَلَىٰ أَنفُسِهِمْ ۚ وَضَلَّ عَنْهُم مَّا كَانُوا يَفْتَرُونَ
24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
22ਆਇਤ

ਅਨੁਵਾਦ — ਅਲ-ਅਨਆਮ 22

ਸੂਰਾ ਅਲ-ਅਨਆਮ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ…

ਸੂਰਾ ਆਇਤ 22/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers