ਅਲ-ਅਨਆਮ · 23/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
ثُمَّ لَمْ تَكُن فِتْنَتُهُمْ إِلَّا أَن قَالُوا وَاللَّهِ رَبِّنَا مَا كُنَّا مُشْرِكِينَ ۝٢٣
Summa lam takun fitnatuhum illaaa an qaaloo wallaahi Rabbinaa maa kunnaa mushrikeen
📖 ਪੰਜਾਬੀ ਵਿੱਚ
23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਅਨਆਮ

21وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِآيَاتِهِ ۗ إِنَّهُ لَا يُفْلِحُ الظَّالِمُونَ
21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।
22وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا أَيْنَ شُرَكَاؤُكُمُ الَّذِينَ كُنتُمْ تَزْعُمُونَ
22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।
23ثُمَّ لَمْ تَكُن فِتْنَتُهُمْ إِلَّا أَن قَالُوا وَاللَّهِ رَبِّنَا مَا كُنَّا مُشْرِكِينَ
23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।
24انظُرْ كَيْفَ كَذَبُوا عَلَىٰ أَنفُسِهِمْ ۚ وَضَلَّ عَنْهُم مَّا كَانُوا يَفْتَرُونَ
24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।
25وَمِنْهُم مَّن يَسْتَمِعُ إِلَيْكَ ۖ وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِن يَرَوْا كُلَّ آيَةٍ لَّا يُؤْمِنُوا بِهَا ۚ حَتَّىٰ إِذَا جَاءُوكَ يُجَادِلُونَكَ يَقُولُ الَّذِينَ كَفَرُوا إِنْ هَٰذَا إِلَّا أَسَاطِيرُ الْأَوَّلِينَ
25਼ ਇਹਨਾਂ (ਮੱਕੇ ਦੇ ਕਾਫ਼ਿਰਾਂ) ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ, ਜਦ ਕਿ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦੇ ਪਾ ਛੱਡੇ ਹਨ ਤਾਂ ਜੋ ਉਹ ਸਮਝ ਹੀ ਨਾ ਸਕਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਰੱਖੀ ਹੇ, ਜੇਕਰ ਉਹ ਲੋਕ ਦਲੀਲਾਂ (ਨਿਸ਼ਾਨੀਆਂ) ਵੇਖ ਲੈਣ ਤਾਂ ਵੀ ਉਹ ਈਮਾਨ ਨਹੀਂ ਲਿਆਉਣਗੇ। ਜਦੋਂ ਇਹ ਲੋਕੀ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਡੇ ਨਾਲ ਮੱਲੋ-ਮੱਲੀ ਬਹਿਸਾਂ ਕਰਦੇ ਹਨ। ਇਹ ਲੋਕੀ ਜਿਹੜੇ ਕਾਫ਼ਿਰ ਹਨ, ਉਹ ਕਹਿੰਦੇ ਹਨ ਕਿ ਇਹ (.ਕੁਰਆਨ) ਤਾਂ ਕੁੱਝ ਵੀ ਨਹੀਂ ਕੇਵਲ ਬੇ-ਦਲੀਲ ਗੱਲਾਂ ਹਨ, ਜਿਹੜੀਆਂ ਪਹਿਲਾਂ ਤੋਂ ਚੱਲੀਆਂ ਆ ਰਹੀਆਂ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
23ਆਇਤ

ਅਨੁਵਾਦ — ਅਲ-ਅਨਆਮ 23

ਸੂਰਾ ਅਲ-ਅਨਆਮ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ…

ਸੂਰਾ ਆਇਤ 23/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers