ਅਲ-ਅਨਆਮ · 24/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
انظُرْ كَيْفَ كَذَبُوا عَلَىٰ أَنفُسِهِمْ ۚ وَضَلَّ عَنْهُم مَّا كَانُوا يَفْتَرُونَ ۝٢٤
Unzur kaifa kazaboo `alaaa anfusihim, wa dalla `anhum maa kaanoo yaftaroon
📖 ਪੰਜਾਬੀ ਵਿੱਚ
24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਅਨਆਮ

22وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا أَيْنَ شُرَكَاؤُكُمُ الَّذِينَ كُنتُمْ تَزْعُمُونَ
22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।
23ثُمَّ لَمْ تَكُن فِتْنَتُهُمْ إِلَّا أَن قَالُوا وَاللَّهِ رَبِّنَا مَا كُنَّا مُشْرِكِينَ
23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।
24انظُرْ كَيْفَ كَذَبُوا عَلَىٰ أَنفُسِهِمْ ۚ وَضَلَّ عَنْهُم مَّا كَانُوا يَفْتَرُونَ
24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।
25وَمِنْهُم مَّن يَسْتَمِعُ إِلَيْكَ ۖ وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِن يَرَوْا كُلَّ آيَةٍ لَّا يُؤْمِنُوا بِهَا ۚ حَتَّىٰ إِذَا جَاءُوكَ يُجَادِلُونَكَ يَقُولُ الَّذِينَ كَفَرُوا إِنْ هَٰذَا إِلَّا أَسَاطِيرُ الْأَوَّلِينَ
25਼ ਇਹਨਾਂ (ਮੱਕੇ ਦੇ ਕਾਫ਼ਿਰਾਂ) ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ, ਜਦ ਕਿ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦੇ ਪਾ ਛੱਡੇ ਹਨ ਤਾਂ ਜੋ ਉਹ ਸਮਝ ਹੀ ਨਾ ਸਕਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਰੱਖੀ ਹੇ, ਜੇਕਰ ਉਹ ਲੋਕ ਦਲੀਲਾਂ (ਨਿਸ਼ਾਨੀਆਂ) ਵੇਖ ਲੈਣ ਤਾਂ ਵੀ ਉਹ ਈਮਾਨ ਨਹੀਂ ਲਿਆਉਣਗੇ। ਜਦੋਂ ਇਹ ਲੋਕੀ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਡੇ ਨਾਲ ਮੱਲੋ-ਮੱਲੀ ਬਹਿਸਾਂ ਕਰਦੇ ਹਨ। ਇਹ ਲੋਕੀ ਜਿਹੜੇ ਕਾਫ਼ਿਰ ਹਨ, ਉਹ ਕਹਿੰਦੇ ਹਨ ਕਿ ਇਹ (.ਕੁਰਆਨ) ਤਾਂ ਕੁੱਝ ਵੀ ਨਹੀਂ ਕੇਵਲ ਬੇ-ਦਲੀਲ ਗੱਲਾਂ ਹਨ, ਜਿਹੜੀਆਂ ਪਹਿਲਾਂ ਤੋਂ ਚੱਲੀਆਂ ਆ ਰਹੀਆਂ ਹਨ।
26وَهُمْ يَنْهَوْنَ عَنْهُ وَيَنْأَوْنَ عَنْهُ ۖ وَإِن يُهْلِكُونَ إِلَّا أَنفُسَهُمْ وَمَا يَشْعُرُونَ
26਼ ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
24ਆਇਤ

ਅਨੁਵਾਦ — ਅਲ-ਅਨਆਮ 24

ਸੂਰਾ ਅਲ-ਅਨਆਮ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ…

ਸੂਰਾ ਆਇਤ 24/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers