ਅਲ-ਅਨਆਮ · 26/165
ਅਨੁਵਾਦ ਉਚਾਰਨ — ਅਲ-ਅਨਆਮ
وَهُمْ يَنْهَوْنَ عَنْهُ وَيَنْأَوْنَ عَنْهُ ۖ وَإِن يُهْلِكُونَ إِلَّا أَنفُسَهُمْ وَمَا يَشْعُرُونَ ۝٢٦
Wa hum yanhawna `anhu wa yan`awna `anhu wa iny yuhlikoona illaa anfusahum wa maa yash`uroon
📖 ਪੰਜਾਬੀ ਵਿੱਚ
26਼ ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।
🎧 ਸੁਣੋ

📜 ਆਇਤ 24-28 — ਅਲ-ਅਨਆਮ

24انظُرْ كَيْفَ كَذَبُوا عَلَىٰ أَنفُسِهِمْ ۚ وَضَلَّ عَنْهُم مَّا كَانُوا يَفْتَرُونَ
24਼ ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।
25وَمِنْهُم مَّن يَسْتَمِعُ إِلَيْكَ ۖ وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِن يَرَوْا كُلَّ آيَةٍ لَّا يُؤْمِنُوا بِهَا ۚ حَتَّىٰ إِذَا جَاءُوكَ يُجَادِلُونَكَ يَقُولُ الَّذِينَ كَفَرُوا إِنْ هَٰذَا إِلَّا أَسَاطِيرُ الْأَوَّلِينَ
25਼ ਇਹਨਾਂ (ਮੱਕੇ ਦੇ ਕਾਫ਼ਿਰਾਂ) ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ, ਜਦ ਕਿ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦੇ ਪਾ ਛੱਡੇ ਹਨ ਤਾਂ ਜੋ ਉਹ ਸਮਝ ਹੀ ਨਾ ਸਕਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਰੱਖੀ ਹੇ, ਜੇਕਰ ਉਹ ਲੋਕ ਦਲੀਲਾਂ (ਨਿਸ਼ਾਨੀਆਂ) ਵੇਖ ਲੈਣ ਤਾਂ ਵੀ ਉਹ ਈਮਾਨ ਨਹੀਂ ਲਿਆਉਣਗੇ। ਜਦੋਂ ਇਹ ਲੋਕੀ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਡੇ ਨਾਲ ਮੱਲੋ-ਮੱਲੀ ਬਹਿਸਾਂ ਕਰਦੇ ਹਨ। ਇਹ ਲੋਕੀ ਜਿਹੜੇ ਕਾਫ਼ਿਰ ਹਨ, ਉਹ ਕਹਿੰਦੇ ਹਨ ਕਿ ਇਹ (.ਕੁਰਆਨ) ਤਾਂ ਕੁੱਝ ਵੀ ਨਹੀਂ ਕੇਵਲ ਬੇ-ਦਲੀਲ ਗੱਲਾਂ ਹਨ, ਜਿਹੜੀਆਂ ਪਹਿਲਾਂ ਤੋਂ ਚੱਲੀਆਂ ਆ ਰਹੀਆਂ ਹਨ।
26وَهُمْ يَنْهَوْنَ عَنْهُ وَيَنْأَوْنَ عَنْهُ ۖ وَإِن يُهْلِكُونَ إِلَّا أَنفُسَهُمْ وَمَا يَشْعُرُونَ
26਼ ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।
27وَلَوْ تَرَىٰ إِذْ وُقِفُوا عَلَى النَّارِ فَقَالُوا يَا لَيْتَنَا نُرَدُّ وَلَا نُكَذِّبَ بِآيَاتِ رَبِّنَا وَنَكُونَ مِنَ الْمُؤْمِنِينَ
27਼ ਜੇ ਤੁਸੀਂ ਇਹਨਾਂ ਕਾਫ਼ਿਰਾਂ ਨੂੰ ਉਸ ਵੇਲੇ ਵੇਖੋ ਜਦੋਂ ਇਹ ਨਰਕ ਵਿਚ ਖੜ੍ਹੇ ਕੀਤੇ ਜਾਣਗੇ, ਫੇਰ ਆਖਣਗੇ, ਕਾਸ਼! ਜੇ ਸਾਨੂੰ ਇਕ ਵਾਰ ਮੁੜ ਸੰਸਾਰ ਵਿਚ ਵਾਪਸ ਭੇਜਿਆ ਜਾਵੇ ਤਾਂ ਫੇਰ ਅਸੀਂ ਆਪਣੇ ਰੱਬ ਦੀਆਂ ਨਿਸ਼ਾਨੀਆਂ ਨੂੰ ਕਦੇ ਵੀ ਝੂਠਾ ਨਹੀਂ ਕਹਾਂਗੇ ਅਤੇ ਅਸੀਂ ਵੀ ਈਮਾਨ ਵਾਲਿਆਂ ਵਿੱਚੋਂ ਹੋਵਾਂਗੇ।
28بَلْ بَدَا لَهُم مَّا كَانُوا يُخْفُونَ مِن قَبْلُ ۖ وَلَوْ رُدُّوا لَعَادُوا لِمَا نُهُوا عَنْهُ وَإِنَّهُمْ لَكَاذِبُونَ
28਼ ਨਹੀਂ, ਸਗੋਂ ਇਹਨਾਂ ਦੀਆਂ ਉਹ ਕਰਤੂਤਾਂ ਅੱਜ ਪ੍ਰਗਟ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਉਹ ਪਹਿਲਾਂ (ਸੰਸਾਰ ਵਿਚ) ਲਕੋਇਆ ਕਰਦੇ ਸਨ। ਜੇ ਉਹਨਾਂ ਨੂੰ ਸੰਸਾਰ ਵਿਚ ਮੁੜ ਭੇਜ ਦਿੱਤਾ ਜਾਵੇ, ਫੇਰ ਵੀ ਉਹ ਉਹੀਓ ਕੰਮ ਕਰਨਗੇ ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ। ਬੇਸ਼ੱਕ ਉਹ ਤਾਂ ਉੱਕਾ ਹੀ ਝੂਠੇ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
26ਆਇਤ

ਅਨੁਵਾਦ — ਅਲ-ਅਨਆਮ 26

ਸੂਰਾ ਅਲ-ਅਨਆਮ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ…

ਸੂਰਾ ਆਇਤ 26/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers