ਅਲ-ਅਨਆਮ · 29/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَقَالُوا إِنْ هِيَ إِلَّا حَيَاتُنَا الدُّنْيَا وَمَا نَحْنُ بِمَبْعُوثِينَ ۝٢٩
Wa qaalooo in hiya illaa hayaatunad dunyaa wa maa nahnu bimab`ooseen
📖 ਪੰਜਾਬੀ ਵਿੱਚ
29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਅਨਆਮ

27وَلَوْ تَرَىٰ إِذْ وُقِفُوا عَلَى النَّارِ فَقَالُوا يَا لَيْتَنَا نُرَدُّ وَلَا نُكَذِّبَ بِآيَاتِ رَبِّنَا وَنَكُونَ مِنَ الْمُؤْمِنِينَ
27਼ ਜੇ ਤੁਸੀਂ ਇਹਨਾਂ ਕਾਫ਼ਿਰਾਂ ਨੂੰ ਉਸ ਵੇਲੇ ਵੇਖੋ ਜਦੋਂ ਇਹ ਨਰਕ ਵਿਚ ਖੜ੍ਹੇ ਕੀਤੇ ਜਾਣਗੇ, ਫੇਰ ਆਖਣਗੇ, ਕਾਸ਼! ਜੇ ਸਾਨੂੰ ਇਕ ਵਾਰ ਮੁੜ ਸੰਸਾਰ ਵਿਚ ਵਾਪਸ ਭੇਜਿਆ ਜਾਵੇ ਤਾਂ ਫੇਰ ਅਸੀਂ ਆਪਣੇ ਰੱਬ ਦੀਆਂ ਨਿਸ਼ਾਨੀਆਂ ਨੂੰ ਕਦੇ ਵੀ ਝੂਠਾ ਨਹੀਂ ਕਹਾਂਗੇ ਅਤੇ ਅਸੀਂ ਵੀ ਈਮਾਨ ਵਾਲਿਆਂ ਵਿੱਚੋਂ ਹੋਵਾਂਗੇ।
28بَلْ بَدَا لَهُم مَّا كَانُوا يُخْفُونَ مِن قَبْلُ ۖ وَلَوْ رُدُّوا لَعَادُوا لِمَا نُهُوا عَنْهُ وَإِنَّهُمْ لَكَاذِبُونَ
28਼ ਨਹੀਂ, ਸਗੋਂ ਇਹਨਾਂ ਦੀਆਂ ਉਹ ਕਰਤੂਤਾਂ ਅੱਜ ਪ੍ਰਗਟ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਉਹ ਪਹਿਲਾਂ (ਸੰਸਾਰ ਵਿਚ) ਲਕੋਇਆ ਕਰਦੇ ਸਨ। ਜੇ ਉਹਨਾਂ ਨੂੰ ਸੰਸਾਰ ਵਿਚ ਮੁੜ ਭੇਜ ਦਿੱਤਾ ਜਾਵੇ, ਫੇਰ ਵੀ ਉਹ ਉਹੀਓ ਕੰਮ ਕਰਨਗੇ ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ। ਬੇਸ਼ੱਕ ਉਹ ਤਾਂ ਉੱਕਾ ਹੀ ਝੂਠੇ ਹਨ।
29وَقَالُوا إِنْ هِيَ إِلَّا حَيَاتُنَا الدُّنْيَا وَمَا نَحْنُ بِمَبْعُوثِينَ
29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ।
30وَلَوْ تَرَىٰ إِذْ وُقِفُوا عَلَىٰ رَبِّهِمْ ۚ قَالَ أَلَيْسَ هَٰذَا بِالْحَقِّ ۚ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ
30਼ (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।
31قَدْ خَسِرَ الَّذِينَ كَذَّبُوا بِلِقَاءِ اللَّهِ ۖ حَتَّىٰ إِذَا جَاءَتْهُمُ السَّاعَةُ بَغْتَةً قَالُوا يَا حَسْرَتَنَا عَلَىٰ مَا فَرَّطْنَا فِيهَا وَهُمْ يَحْمِلُونَ أَوْزَارَهُمْ عَلَىٰ ظُهُورِهِمْ ۚ أَلَا سَاءَ مَا يَزِرُونَ
31਼ ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ।1 ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
29ਆਇਤ

ਅਨੁਵਾਦ — ਅਲ-ਅਨਆਮ 29

ਸੂਰਾ ਅਲ-ਅਨਆਮ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ…

ਸੂਰਾ ਆਇਤ 29/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers