ਅਲ-ਅਨਆਮ · 30/165
ਅਨੁਵਾਦ ਉਚਾਰਨ — ਅਲ-ਅਨਆਮ
وَلَوْ تَرَىٰ إِذْ وُقِفُوا عَلَىٰ رَبِّهِمْ ۚ قَالَ أَلَيْسَ هَٰذَا بِالْحَقِّ ۚ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ ۝٣٠
Wa law taraa iz wuqifoo `alaa Rabbihim; qaala alaisa haazaa bilhaqq; qaaloo balaa wa Rabbinaa; qaala fazooqul `azaaba bimaa kuntum takfuroon
📖 ਪੰਜਾਬੀ ਵਿੱਚ
30਼ (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।
🎧 ਸੁਣੋ

📜 ਆਇਤ 28-32 — ਅਲ-ਅਨਆਮ

28بَلْ بَدَا لَهُم مَّا كَانُوا يُخْفُونَ مِن قَبْلُ ۖ وَلَوْ رُدُّوا لَعَادُوا لِمَا نُهُوا عَنْهُ وَإِنَّهُمْ لَكَاذِبُونَ
28਼ ਨਹੀਂ, ਸਗੋਂ ਇਹਨਾਂ ਦੀਆਂ ਉਹ ਕਰਤੂਤਾਂ ਅੱਜ ਪ੍ਰਗਟ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਉਹ ਪਹਿਲਾਂ (ਸੰਸਾਰ ਵਿਚ) ਲਕੋਇਆ ਕਰਦੇ ਸਨ। ਜੇ ਉਹਨਾਂ ਨੂੰ ਸੰਸਾਰ ਵਿਚ ਮੁੜ ਭੇਜ ਦਿੱਤਾ ਜਾਵੇ, ਫੇਰ ਵੀ ਉਹ ਉਹੀਓ ਕੰਮ ਕਰਨਗੇ ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ। ਬੇਸ਼ੱਕ ਉਹ ਤਾਂ ਉੱਕਾ ਹੀ ਝੂਠੇ ਹਨ।
29وَقَالُوا إِنْ هِيَ إِلَّا حَيَاتُنَا الدُّنْيَا وَمَا نَحْنُ بِمَبْعُوثِينَ
29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ।
30وَلَوْ تَرَىٰ إِذْ وُقِفُوا عَلَىٰ رَبِّهِمْ ۚ قَالَ أَلَيْسَ هَٰذَا بِالْحَقِّ ۚ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ
30਼ (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।
31قَدْ خَسِرَ الَّذِينَ كَذَّبُوا بِلِقَاءِ اللَّهِ ۖ حَتَّىٰ إِذَا جَاءَتْهُمُ السَّاعَةُ بَغْتَةً قَالُوا يَا حَسْرَتَنَا عَلَىٰ مَا فَرَّطْنَا فِيهَا وَهُمْ يَحْمِلُونَ أَوْزَارَهُمْ عَلَىٰ ظُهُورِهِمْ ۚ أَلَا سَاءَ مَا يَزِرُونَ
31਼ ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ।1 ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।
32وَمَا الْحَيَاةُ الدُّنْيَا إِلَّا لَعِبٌ وَلَهْوٌ ۖ وَلَلدَّارُ الْآخِرَةُ خَيْرٌ لِّلَّذِينَ يَتَّقُونَ ۗ أَفَلَا تَعْقِلُونَ
32਼ ਸੰਸਾਰਿਕ ਜੀਵਨ ਤਾਂ ਸਿਵਾਏ ਖੇਡ-ਤਮਾਸ਼ੇ ਤੋਂ ਹੋਰ ਕੁੱਝ ਵੀ ਨਹੀਂ ਜਦ ਕਿ ਆਖ਼ਿਰਤ ਦਾ ਜੀਵਨ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਵਧੀਆ ਥਾਂ1 ਹੇ। ਕੀ ਤੁਸੀਂ ਸੋਚ ਵਿਚਾਰ ਨਹੀਂ ਕਰੋਗੇ ?
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
30ਆਇਤ

ਅਨੁਵਾਦ — ਅਲ-ਅਨਆਮ 30

ਸੂਰਾ ਅਲ-ਅਨਆਮ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ…

ਸੂਰਾ ਆਇਤ 30/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers