ਅਲ-ਅਨਆਮ · 31/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قَدْ خَسِرَ الَّذِينَ كَذَّبُوا بِلِقَاءِ اللَّهِ ۖ حَتَّىٰ إِذَا جَاءَتْهُمُ السَّاعَةُ بَغْتَةً قَالُوا يَا حَسْرَتَنَا عَلَىٰ مَا فَرَّطْنَا فِيهَا وَهُمْ يَحْمِلُونَ أَوْزَارَهُمْ عَلَىٰ ظُهُورِهِمْ ۚ أَلَا سَاءَ مَا يَزِرُونَ ۝٣١
Qad khasiral lazeena kazzaboo biliqaaa`il laahi hattaaa izaa jaaa`at humus Saa`atu baghtan qaaloo yaa hasratanaa `alaa maa farratnaa feehaa wa hum yahmiloona awzaarahum `alaa zuhoorihim; alaa saaa`a ma yaziroon
📖 ਪੰਜਾਬੀ ਵਿੱਚ
31਼ ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ।1 ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਅਨਆਮ

29وَقَالُوا إِنْ هِيَ إِلَّا حَيَاتُنَا الدُّنْيَا وَمَا نَحْنُ بِمَبْعُوثِينَ
29਼ ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ।
30وَلَوْ تَرَىٰ إِذْ وُقِفُوا عَلَىٰ رَبِّهِمْ ۚ قَالَ أَلَيْسَ هَٰذَا بِالْحَقِّ ۚ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ
30਼ (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।
31قَدْ خَسِرَ الَّذِينَ كَذَّبُوا بِلِقَاءِ اللَّهِ ۖ حَتَّىٰ إِذَا جَاءَتْهُمُ السَّاعَةُ بَغْتَةً قَالُوا يَا حَسْرَتَنَا عَلَىٰ مَا فَرَّطْنَا فِيهَا وَهُمْ يَحْمِلُونَ أَوْزَارَهُمْ عَلَىٰ ظُهُورِهِمْ ۚ أَلَا سَاءَ مَا يَزِرُونَ
31਼ ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ।1 ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।
32وَمَا الْحَيَاةُ الدُّنْيَا إِلَّا لَعِبٌ وَلَهْوٌ ۖ وَلَلدَّارُ الْآخِرَةُ خَيْرٌ لِّلَّذِينَ يَتَّقُونَ ۗ أَفَلَا تَعْقِلُونَ
32਼ ਸੰਸਾਰਿਕ ਜੀਵਨ ਤਾਂ ਸਿਵਾਏ ਖੇਡ-ਤਮਾਸ਼ੇ ਤੋਂ ਹੋਰ ਕੁੱਝ ਵੀ ਨਹੀਂ ਜਦ ਕਿ ਆਖ਼ਿਰਤ ਦਾ ਜੀਵਨ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਵਧੀਆ ਥਾਂ1 ਹੇ। ਕੀ ਤੁਸੀਂ ਸੋਚ ਵਿਚਾਰ ਨਹੀਂ ਕਰੋਗੇ ?
33قَدْ نَعْلَمُ إِنَّهُ لَيَحْزُنُكَ الَّذِي يَقُولُونَ ۖ فَإِنَّهُمْ لَا يُكَذِّبُونَكَ وَلَٰكِنَّ الظَّالِمِينَ بِآيَاتِ اللَّهِ يَجْحَدُونَ
33਼ (ਹੇ ਨਬੀ!) ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਤੁਹਾਨੂੰ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖ ਹੁੰਦਾ ਹੇ। ਇਹ ਲੋਕੀ ਤੁਹਾਨੂੰ ਝੂਠਾ ਨਹੀਂ ਕਹਿੰਦੇ, ਸਗੋਂ ਇਹ ਜ਼ਾਲਿਮ ਤਾਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
31ਆਇਤ

ਅਨੁਵਾਦ — ਅਲ-ਅਨਆਮ 31

ਸੂਰਾ ਅਲ-ਅਨਆਮ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ…

ਸੂਰਾ ਆਇਤ 31/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers