ਅਲ-ਅਨਆਮ · 38/165
ਅਨੁਵਾਦ ਉਚਾਰਨ — ਅਲ-ਅਨਆਮ
وَمَا مِن دَابَّةٍ فِي الْأَرْضِ وَلَا طَائِرٍ يَطِيرُ بِجَنَاحَيْهِ إِلَّا أُمَمٌ أَمْثَالُكُم ۚ مَّا فَرَّطْنَا فِي الْكِتَابِ مِن شَيْءٍ ۚ ثُمَّ إِلَىٰ رَبِّهِمْ يُحْشَرُونَ ۝٣٨
Wa maa min daaabbatin fil ardi wa laa taaa`iriny yateeru bijanaahaihi illaaa umamun amsaalukum; maa farratnaa fil Kitaabi min shai`in summa ilaa Rabbihim yuhsharoon
📖 ਪੰਜਾਬੀ ਵਿੱਚ
38਼ ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ ਨਾਲ ਉੱਡਣ ਵਾਲਾ ਕੋਈ ਵੀ ਪੰਛੀ ਅਜਿਹਾ ਨਹੀਂ ਜਿਹੜਾ ਤੁਹਾਡੇ (ਮਨੁੱਖਾਂ) ਵਾਂਗ ਵੱਖਰੀ ਉੱਮਤ ਨਾ ਹੋਵੇ। ਅਸੀਂ ਕਿਤਾਬ (.ਕੁਰਆਨ) ਵਿਚ ਕੋਈ ਚੀਜ਼ (ਬਿਨਾਂ ਚਰਚਾ ਕੀਤੇ) ਨਹੀਂ ਛੱਡੀ। ਫੇਰ ਉਹ ਸਾਰੇ ਆਪਣੇ ਰੱਬ ਦੇ ਹਜ਼ੂਰ ਇਕੱਤਰਤ ਕੀਤੇ ਜਾਣਗੇ।

🎧 ਸੁਣੋ


📜 ਆਇਤ 36-40 — ਅਲ-ਅਨਆਮ

36۞ إِنَّمَا يَسْتَجِيبُ الَّذِينَ يَسْمَعُونَ ۘ وَالْمَوْتَىٰ يَبْعَثُهُمُ اللَّهُ ثُمَّ إِلَيْهِ يُرْجَعُونَ
36਼ ਉਹੀਓ ਲੋਕੀ ਸੱਚਾਈ (ਨਸੀਹਤ) ਕਬੂਲ ਕਰਦੇ ਹਨ ਜਿਹੜੇ ਸੁਣਦੇ ਹਨ। ਜਿੱਥੋਂ ਤਕ ਮੁਰਦਿਆਂ (ਕਾਫ਼ਿਰਾਂ) ਦਾ ਸੰਬੰਧ ਹੇ, ਅੱਲਾਹ ਉਹਨਾਂ ਨੂੰ ਜਿਉਂਦਿਆਂ ਕਰਕੇ ਉਠਾਵੇਗਾ, ਫੇਰ ਉਹ ਸਾਰੇ ਅੱਲਾਹ ਵੱਲ ਹੀ ਲਿਆਏ ਜਾਣਗੇ।
37وَقَالُوا لَوْلَا نُزِّلَ عَلَيْهِ آيَةٌ مِّن رَّبِّهِ ۚ قُلْ إِنَّ اللَّهَ قَادِرٌ عَلَىٰ أَن يُنَزِّلَ آيَةً وَلَٰكِنَّ أَكْثَرَهُمْ لَا يَعْلَمُونَ
37਼ ਇਹ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ਉੱਤੇ ਕੋਈ ਵਡੀ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਬੇਸ਼ੱਕ ਅੱਲਾਹ ਇਸ ਦੀ ਸਮਰਥਾ ਰੱਖਦਾ ਹੇ ਕਿ ਉਹ ਕੋਈ ਵੱਡੀ ਨਿਸ਼ਾਨੀ ਨਾਜ਼ਿਲ ਕਰੇ, ਪਰ ਬਹੁਤੇ ਲੋਕਾਂ ਨੂੰ ਇਸ ਦਾ ਗਿਆਨ ਨਹੀਂ।
38وَمَا مِن دَابَّةٍ فِي الْأَرْضِ وَلَا طَائِرٍ يَطِيرُ بِجَنَاحَيْهِ إِلَّا أُمَمٌ أَمْثَالُكُم ۚ مَّا فَرَّطْنَا فِي الْكِتَابِ مِن شَيْءٍ ۚ ثُمَّ إِلَىٰ رَبِّهِمْ يُحْشَرُونَ
38਼ ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ ਨਾਲ ਉੱਡਣ ਵਾਲਾ ਕੋਈ ਵੀ ਪੰਛੀ ਅਜਿਹਾ ਨਹੀਂ ਜਿਹੜਾ ਤੁਹਾਡੇ (ਮਨੁੱਖਾਂ) ਵਾਂਗ ਵੱਖਰੀ ਉੱਮਤ ਨਾ ਹੋਵੇ। ਅਸੀਂ ਕਿਤਾਬ (.ਕੁਰਆਨ) ਵਿਚ ਕੋਈ ਚੀਜ਼ (ਬਿਨਾਂ ਚਰਚਾ ਕੀਤੇ) ਨਹੀਂ ਛੱਡੀ। ਫੇਰ ਉਹ ਸਾਰੇ ਆਪਣੇ ਰੱਬ ਦੇ ਹਜ਼ੂਰ ਇਕੱਤਰਤ ਕੀਤੇ ਜਾਣਗੇ।
39وَالَّذِينَ كَذَّبُوا بِآيَاتِنَا صُمٌّ وَبُكْمٌ فِي الظُّلُمَاتِ ۗ مَن يَشَإِ اللَّهُ يُضْلِلْهُ وَمَن يَشَأْ يَجْعَلْهُ عَلَىٰ صِرَاطٍ مُّسْتَقِيمٍ
39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।
40قُلْ أَرَأَيْتَكُمْ إِنْ أَتَاكُمْ عَذَابُ اللَّهِ أَوْ أَتَتْكُمُ السَّاعَةُ أَغَيْرَ اللَّهِ تَدْعُونَ إِن كُنتُمْ صَادِقِينَ
40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
38ਆਇਤ

ਅਨੁਵਾਦ — ਅਲ-ਅਨਆਮ 38

ਸੂਰਾ ਅਲ-ਅਨਆਮ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ…

ਸੂਰਾ ਆਇਤ 38/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 36–40. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers