ਅਲ-ਅਨਆਮ · 39/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَالَّذِينَ كَذَّبُوا بِآيَاتِنَا صُمٌّ وَبُكْمٌ فِي الظُّلُمَاتِ ۗ مَن يَشَإِ اللَّهُ يُضْلِلْهُ وَمَن يَشَأْ يَجْعَلْهُ عَلَىٰ صِرَاطٍ مُّسْتَقِيمٍ ۝٣٩
Wallazeena kazzaboo bi Aayaatinaa summunw wa bukmun fiz zulumaat; mai yasha il laahu yudlilh; wa mai yashaa yaj`alhu `alaa Siraatim Mustaqeem
📖 ਪੰਜਾਬੀ ਵਿੱਚ
39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਅਨਆਮ

37وَقَالُوا لَوْلَا نُزِّلَ عَلَيْهِ آيَةٌ مِّن رَّبِّهِ ۚ قُلْ إِنَّ اللَّهَ قَادِرٌ عَلَىٰ أَن يُنَزِّلَ آيَةً وَلَٰكِنَّ أَكْثَرَهُمْ لَا يَعْلَمُونَ
37਼ ਇਹ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ਉੱਤੇ ਕੋਈ ਵਡੀ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਬੇਸ਼ੱਕ ਅੱਲਾਹ ਇਸ ਦੀ ਸਮਰਥਾ ਰੱਖਦਾ ਹੇ ਕਿ ਉਹ ਕੋਈ ਵੱਡੀ ਨਿਸ਼ਾਨੀ ਨਾਜ਼ਿਲ ਕਰੇ, ਪਰ ਬਹੁਤੇ ਲੋਕਾਂ ਨੂੰ ਇਸ ਦਾ ਗਿਆਨ ਨਹੀਂ।
38وَمَا مِن دَابَّةٍ فِي الْأَرْضِ وَلَا طَائِرٍ يَطِيرُ بِجَنَاحَيْهِ إِلَّا أُمَمٌ أَمْثَالُكُم ۚ مَّا فَرَّطْنَا فِي الْكِتَابِ مِن شَيْءٍ ۚ ثُمَّ إِلَىٰ رَبِّهِمْ يُحْشَرُونَ
38਼ ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ ਨਾਲ ਉੱਡਣ ਵਾਲਾ ਕੋਈ ਵੀ ਪੰਛੀ ਅਜਿਹਾ ਨਹੀਂ ਜਿਹੜਾ ਤੁਹਾਡੇ (ਮਨੁੱਖਾਂ) ਵਾਂਗ ਵੱਖਰੀ ਉੱਮਤ ਨਾ ਹੋਵੇ। ਅਸੀਂ ਕਿਤਾਬ (.ਕੁਰਆਨ) ਵਿਚ ਕੋਈ ਚੀਜ਼ (ਬਿਨਾਂ ਚਰਚਾ ਕੀਤੇ) ਨਹੀਂ ਛੱਡੀ। ਫੇਰ ਉਹ ਸਾਰੇ ਆਪਣੇ ਰੱਬ ਦੇ ਹਜ਼ੂਰ ਇਕੱਤਰਤ ਕੀਤੇ ਜਾਣਗੇ।
39وَالَّذِينَ كَذَّبُوا بِآيَاتِنَا صُمٌّ وَبُكْمٌ فِي الظُّلُمَاتِ ۗ مَن يَشَإِ اللَّهُ يُضْلِلْهُ وَمَن يَشَأْ يَجْعَلْهُ عَلَىٰ صِرَاطٍ مُّسْتَقِيمٍ
39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।
40قُلْ أَرَأَيْتَكُمْ إِنْ أَتَاكُمْ عَذَابُ اللَّهِ أَوْ أَتَتْكُمُ السَّاعَةُ أَغَيْرَ اللَّهِ تَدْعُونَ إِن كُنتُمْ صَادِقِينَ
40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।
41بَلْ إِيَّاهُ تَدْعُونَ فَيَكْشِفُ مَا تَدْعُونَ إِلَيْهِ إِن شَاءَ وَتَنسَوْنَ مَا تُشْرِكُونَ
41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
39ਆਇਤ

ਅਨੁਵਾਦ — ਅਲ-ਅਨਆਮ 39

ਸੂਰਾ ਅਲ-ਅਨਆਮ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ…

ਸੂਰਾ ਆਇਤ 39/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers