ਅਲ-ਅਨਆਮ · 4/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَمَا تَأْتِيهِم مِّنْ آيَةٍ مِّنْ آيَاتِ رَبِّهِمْ إِلَّا كَانُوا عَنْهَا مُعْرِضِينَ ۝٤
Wa maa taateehim min Aayatim min Aayaati Rabbihim illaa kaanoo `anhaa mu`rideen
📖 ਪੰਜਾਬੀ ਵਿੱਚ
4਼ ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਅਨਆਮ

2هُوَ الَّذِي خَلَقَكُم مِّن طِينٍ ثُمَّ قَضَىٰ أَجَلًا ۖ وَأَجَلٌ مُّسَمًّى عِندَهُ ۖ ثُمَّ أَنتُمْ تَمْتَرُونَ
2਼ ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ) ਮਿੱਟੀ ਤੋਂ ਪੈਦਾ ਕੀਤਾ ਹੇ, ਫੇਰ ਉਸ ਨੇ (ਤੁਹਾਡੇ ਲਈ) ਇਕ ਸਮਾਂ (ਮੌਤ) ਦਾ ਨਿਸ਼ਚਿਤ ਕੀਤਾ ਅਤੇ ਉਸ ਦੇ ਕੋਲ (ਕਿਆਮਤ ਦਾ) ਸਮਾਂ ਵੀ ਨਿਸ਼ਚਿਤ ਕੀਤਾ ਹੋਇਆ ਹੇ। (ਵਿਸ਼ੇਸ਼ ਕਿਆਮਤ ਦਾ ਸਮਾਂ ਅੱਲਾਹ ਨੂੰ ਹੀ ਪਤਾ ਹੇ) ਤੁਸੀਂ ਫੇਰ ਵੀ ਸ਼ੱਕ ਕਰਦੇ ਹੋ।
3وَهُوَ اللَّهُ فِي السَّمَاوَاتِ وَفِي الْأَرْضِ ۖ يَعْلَمُ سِرَّكُمْ وَجَهْرَكُمْ وَيَعْلَمُ مَا تَكْسِبُونَ
3਼ ਅਤੇ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਹੇ ਤੇ ਧਰਤੀ ਵਿਚ ਵੀ ਉਹੀਓ ਹੇ। ਉਹ ਤੁਹਾਡੀਆਂ ਗੁਪਤ ਗੱਲਾਂ ਨੂੰ ਵੀ ਅਤੇ ਤੁਹਾਡੇ ਜ਼ਾਹਿਰ (ਵਿਖਾਵੇ) ਨੂੰ ਵੀ ਜਾਣਦਾ ਹੇ ਅਤੇ ਉਹ ਸਭ ਉਹ ਵੀ ਜਾਣਦਾ ਹੇ ਜੋ ਤੁਸੀਂ ਕਰਦੇ ਹੋ।
4وَمَا تَأْتِيهِم مِّنْ آيَةٍ مِّنْ آيَاتِ رَبِّهِمْ إِلَّا كَانُوا عَنْهَا مُعْرِضِينَ
4਼ ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।
5فَقَدْ كَذَّبُوا بِالْحَقِّ لَمَّا جَاءَهُمْ ۖ فَسَوْفَ يَأْتِيهِمْ أَنبَاءُ مَا كَانُوا بِهِ يَسْتَهْزِئُونَ
5਼ ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।1
6أَلَمْ يَرَوْا كَمْ أَهْلَكْنَا مِن قَبْلِهِم مِّن قَرْنٍ مَّكَّنَّاهُمْ فِي الْأَرْضِ مَا لَمْ نُمَكِّن لَّكُمْ وَأَرْسَلْنَا السَّمَاءَ عَلَيْهِم مِّدْرَارًا وَجَعَلْنَا الْأَنْهَارَ تَجْرِي مِن تَحْتِهِمْ فَأَهْلَكْنَاهُم بِذُنُوبِهِمْ وَأَنشَأْنَا مِن بَعْدِهِمْ قَرْنًا آخَرِينَ
6਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਹੀ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਨ੍ਹਾਂ ਨੂੰ ਅਸੀਂ ਧਰਤੀ ਉੱਤੇ ਇੰਨਾ ਸ਼ਕਤੀਸ਼ਾਲੀ ਬਣਾਇਆ ਸੀ ਕਿ ਤੁਹਾਨੂੰ ਤਾਂ ਉਹ ਸ਼ਕਤੀ ਦਿੱਤੀ ਹੀ ਨਹੀਂ। ਅਸੀਂ ਉਹਨਾਂ ਉੱਤੇ ਅਕਾਸ਼ ਤੋਂ ਮੋਸਲਾਧਾਰ ਬਾਰਿਸ਼ ਕੀਤੀ ਅਤੇ ਨਹਿਰਾਂ ਬਣਾਈਆਂ ਜਿਹੜੀਆਂ ਉਹਨਾਂ ਦੇ ਘਰਾਂ ਹੇਠ ਵਗਦੀਆਂ ਸਨ। ਫੇਰ ਅਸੀਂ ਉਹਨਾਂ ਦੇ ਪਾਪਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਉਹਨਾਂ ਦੀ ਥਾਂ ਦੂਜੀਆਂ ਕੌਮਾਂ ਪੈਦਾ ਕੀਤੀਆਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
4ਆਇਤ

ਅਨੁਵਾਦ — ਅਲ-ਅਨਆਮ 4

ਸੂਰਾ ਅਲ-ਅਨਆਮ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ…

ਸੂਰਾ ਆਇਤ 4/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers