ਅਲ-ਅਨਆਮ · 40/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ أَرَأَيْتَكُمْ إِنْ أَتَاكُمْ عَذَابُ اللَّهِ أَوْ أَتَتْكُمُ السَّاعَةُ أَغَيْرَ اللَّهِ تَدْعُونَ إِن كُنتُمْ صَادِقِينَ ۝٤٠
Qaul ara`aytakum in ataakum `azaabul laahi aw atatkumus Saa`atu a-ghairal laahi tad`oona in kuntum saadiqeen
📖 ਪੰਜਾਬੀ ਵਿੱਚ
40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਅਨਆਮ

38وَمَا مِن دَابَّةٍ فِي الْأَرْضِ وَلَا طَائِرٍ يَطِيرُ بِجَنَاحَيْهِ إِلَّا أُمَمٌ أَمْثَالُكُم ۚ مَّا فَرَّطْنَا فِي الْكِتَابِ مِن شَيْءٍ ۚ ثُمَّ إِلَىٰ رَبِّهِمْ يُحْشَرُونَ
38਼ ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ ਨਾਲ ਉੱਡਣ ਵਾਲਾ ਕੋਈ ਵੀ ਪੰਛੀ ਅਜਿਹਾ ਨਹੀਂ ਜਿਹੜਾ ਤੁਹਾਡੇ (ਮਨੁੱਖਾਂ) ਵਾਂਗ ਵੱਖਰੀ ਉੱਮਤ ਨਾ ਹੋਵੇ। ਅਸੀਂ ਕਿਤਾਬ (.ਕੁਰਆਨ) ਵਿਚ ਕੋਈ ਚੀਜ਼ (ਬਿਨਾਂ ਚਰਚਾ ਕੀਤੇ) ਨਹੀਂ ਛੱਡੀ। ਫੇਰ ਉਹ ਸਾਰੇ ਆਪਣੇ ਰੱਬ ਦੇ ਹਜ਼ੂਰ ਇਕੱਤਰਤ ਕੀਤੇ ਜਾਣਗੇ।
39وَالَّذِينَ كَذَّبُوا بِآيَاتِنَا صُمٌّ وَبُكْمٌ فِي الظُّلُمَاتِ ۗ مَن يَشَإِ اللَّهُ يُضْلِلْهُ وَمَن يَشَأْ يَجْعَلْهُ عَلَىٰ صِرَاطٍ مُّسْتَقِيمٍ
39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।
40قُلْ أَرَأَيْتَكُمْ إِنْ أَتَاكُمْ عَذَابُ اللَّهِ أَوْ أَتَتْكُمُ السَّاعَةُ أَغَيْرَ اللَّهِ تَدْعُونَ إِن كُنتُمْ صَادِقِينَ
40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।
41بَلْ إِيَّاهُ تَدْعُونَ فَيَكْشِفُ مَا تَدْعُونَ إِلَيْهِ إِن شَاءَ وَتَنسَوْنَ مَا تُشْرِكُونَ
41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।
42وَلَقَدْ أَرْسَلْنَا إِلَىٰ أُمَمٍ مِّن قَبْلِكَ فَأَخَذْنَاهُم بِالْبَأْسَاءِ وَالضَّرَّاءِ لَعَلَّهُمْ يَتَضَرَّعُونَ
42਼ ਹੇ ਨਬੀ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ। ਫੇਰ ਅਸੀਂ ਉਹਨਾਂ (ਉੱਮਤਾਂ) ਨੂੰ ਕਠਨਾਈਆਂ ਤੇ ਬਿਮਾਰੀਆਂ ਸਹਿਤ ਨੱਪ ਲਿਆ ਤਾਂ ਜੋ ਉਹ ਨਿਮਰਤਾ ਪੂਰਵਕ ਸਾਡੇ ਸਾਹਮਣੇ ਨਿੰਵ ਜਾਣ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
40ਆਇਤ

ਅਨੁਵਾਦ — ਅਲ-ਅਨਆਮ 40

ਸੂਰਾ ਅਲ-ਅਨਆਮ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ…

ਸੂਰਾ ਆਇਤ 40/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers