ਅਲ-ਅਨਆਮ · 41/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
بَلْ إِيَّاهُ تَدْعُونَ فَيَكْشِفُ مَا تَدْعُونَ إِلَيْهِ إِن شَاءَ وَتَنسَوْنَ مَا تُشْرِكُونَ ۝٤١
Bal iyyaahu tad`oona fa yakshifu maa tad`oona ilaihi in shaaa`a wa tansawna maa tushrikoon
📖 ਪੰਜਾਬੀ ਵਿੱਚ
41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਅਨਆਮ

39وَالَّذِينَ كَذَّبُوا بِآيَاتِنَا صُمٌّ وَبُكْمٌ فِي الظُّلُمَاتِ ۗ مَن يَشَإِ اللَّهُ يُضْلِلْهُ وَمَن يَشَأْ يَجْعَلْهُ عَلَىٰ صِرَاطٍ مُّسْتَقِيمٍ
39਼ ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।
40قُلْ أَرَأَيْتَكُمْ إِنْ أَتَاكُمْ عَذَابُ اللَّهِ أَوْ أَتَتْكُمُ السَّاعَةُ أَغَيْرَ اللَّهِ تَدْعُونَ إِن كُنتُمْ صَادِقِينَ
40਼ (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।
41بَلْ إِيَّاهُ تَدْعُونَ فَيَكْشِفُ مَا تَدْعُونَ إِلَيْهِ إِن شَاءَ وَتَنسَوْنَ مَا تُشْرِكُونَ
41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।
42وَلَقَدْ أَرْسَلْنَا إِلَىٰ أُمَمٍ مِّن قَبْلِكَ فَأَخَذْنَاهُم بِالْبَأْسَاءِ وَالضَّرَّاءِ لَعَلَّهُمْ يَتَضَرَّعُونَ
42਼ ਹੇ ਨਬੀ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ। ਫੇਰ ਅਸੀਂ ਉਹਨਾਂ (ਉੱਮਤਾਂ) ਨੂੰ ਕਠਨਾਈਆਂ ਤੇ ਬਿਮਾਰੀਆਂ ਸਹਿਤ ਨੱਪ ਲਿਆ ਤਾਂ ਜੋ ਉਹ ਨਿਮਰਤਾ ਪੂਰਵਕ ਸਾਡੇ ਸਾਹਮਣੇ ਨਿੰਵ ਜਾਣ।
43فَلَوْلَا إِذْ جَاءَهُم بَأْسُنَا تَضَرَّعُوا وَلَٰكِن قَسَتْ قُلُوبُهُمْ وَزَيَّنَ لَهُمُ الشَّيْطَانُ مَا كَانُوا يَعْمَلُونَ
43਼ ਜਦੋਂ ਉਹਨਾਂ ਕੋਲ ਸਾਡਾ (ਚੇਤਾਵਨੀ ਭਰਿਆ) ਅਜ਼ਾਬ ਆਇਆ ਤਾਂ ਉਹਨਾਂ ਨੇ ਨਿਮਰਤਾ ਕਿਉਂ ਨਹੀਂ ਧਾਰੀ? ਸਗੋਂ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਦੇ ਅਮਲਾਂ ਵਿਚ ਸ਼ੈਤਾਨ ਨੇ ਖਿੱਚ ਪੈਦਾ ਕਰ ਦਿੱਤੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
41ਆਇਤ

ਅਨੁਵਾਦ — ਅਲ-ਅਨਆਮ 41

ਸੂਰਾ ਅਲ-ਅਨਆਮ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ)…

ਸੂਰਾ ਆਇਤ 41/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers