ਅਲ-ਅਨਆਮ · 45/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
فَقُطِعَ دَابِرُ الْقَوْمِ الَّذِينَ ظَلَمُوا ۚ وَالْحَمْدُ لِلَّهِ رَبِّ الْعَالَمِينَ ۝٤٥
Faquti`a daabirul qawmil lazeena zalamoo; walhamdu lillaahi Rabbil `aalameen
📖 ਪੰਜਾਬੀ ਵਿੱਚ
45਼ ਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ ਜਿਸ ਨੇ ਜ਼ੁਲਮ ਕਮਾਇਆ ਸੀ। ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਅਨਆਮ

43فَلَوْلَا إِذْ جَاءَهُم بَأْسُنَا تَضَرَّعُوا وَلَٰكِن قَسَتْ قُلُوبُهُمْ وَزَيَّنَ لَهُمُ الشَّيْطَانُ مَا كَانُوا يَعْمَلُونَ
43਼ ਜਦੋਂ ਉਹਨਾਂ ਕੋਲ ਸਾਡਾ (ਚੇਤਾਵਨੀ ਭਰਿਆ) ਅਜ਼ਾਬ ਆਇਆ ਤਾਂ ਉਹਨਾਂ ਨੇ ਨਿਮਰਤਾ ਕਿਉਂ ਨਹੀਂ ਧਾਰੀ? ਸਗੋਂ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਦੇ ਅਮਲਾਂ ਵਿਚ ਸ਼ੈਤਾਨ ਨੇ ਖਿੱਚ ਪੈਦਾ ਕਰ ਦਿੱਤੀ।
44فَلَمَّا نَسُوا مَا ذُكِّرُوا بِهِ فَتَحْنَا عَلَيْهِمْ أَبْوَابَ كُلِّ شَيْءٍ حَتَّىٰ إِذَا فَرِحُوا بِمَا أُوتُوا أَخَذْنَاهُم بَغْتَةً فَإِذَا هُم مُّبْلِسُونَ
44਼ ਫੇਰ ਜਦੋਂ ਉਹਨਾਂ ਨੇ ਉਸ ਨਸੀਹਤ ਨੂੰ ਹੀ ਭੁਲਾ ਛੱਡਿਆ ਜਿਹੜੀ ਉਹਨਾਂ ਨੂੰ ਕੀਤੀ ਗਈ ਸੀ ਤਾਂ ਅਸੀਂ ਹਰੇਕ ਤਰ੍ਹਾਂ (ਦੀ ਖ਼ੁਸ਼ਹਾਲੀ) ਦੇ ਬੂਹੇ ਉਹਨਾਂ ਲਈ ਖੋਲ ਦਿੱਤੇ, ਇੱਥੋਂ ਤਕ ਕਿ ਜਦੋਂ ਉਹਨਾਂ ਚੀਜ਼ਾਂ ’ਤੇ, ਜਿਹੜੀਆਂ ਉਹਨਾਂ ਨੂੰ ਦਿੱਤੀਆਂ ਗਈਆਂ ਸਨ, ਸ਼ੇਖ਼ੀਆਂ ਮਾਰਨ ਲੱਗ ਪਏ ਤਾਂ ਅਸੀਂ ਅਚਾਨਕ ਹੀ ਉਹਨਾਂ ਨੂੰ (ਅਜ਼ਾਬ ਵਿਚ) ਫੜ ਲਿਆ। ਫੇਰ ਉਹ ਹਰੇਕ (ਭਲਾਈ ਤੋਂ) ਨਿਰਾਸ਼ ਹੋ ਗਏ।
45فَقُطِعَ دَابِرُ الْقَوْمِ الَّذِينَ ظَلَمُوا ۚ وَالْحَمْدُ لِلَّهِ رَبِّ الْعَالَمِينَ
45਼ ਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ ਜਿਸ ਨੇ ਜ਼ੁਲਮ ਕਮਾਇਆ ਸੀ। ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੇ।
46قُلْ أَرَأَيْتُمْ إِنْ أَخَذَ اللَّهُ سَمْعَكُمْ وَأَبْصَارَكُمْ وَخَتَمَ عَلَىٰ قُلُوبِكُم مَّنْ إِلَٰهٌ غَيْرُ اللَّهِ يَأْتِيكُم بِهِ ۗ انظُرْ كَيْفَ نُصَرِّفُ الْآيَاتِ ثُمَّ هُمْ يَصْدِفُونَ
46਼ (ਹੇ ਨਬੀ!) ਤੁਸੀਂ ਪੁੱਛੋ ਕਿ ਰਤਾ ਇਹ ਤਾਂ ਦੱਸੋ ਕਿ ਜੇ ਅੱਲਾਹ ਤੁਹਾਡੀ ਸੁਣਨ ਸ਼ਕਤੀ ਅਤੇ ਤੁਹਾਡੀ ਵੇਖਣ ਸ਼ਕਤੀ ਖੋਹ ਲਵੇ ਅਤੇ ਤੁਹਾਡੇ ਦਿਲਾਂ ਉੱਤੇ ਮੋਹਰਾਂ ਲਾ ਦੇਵੇ ਤਾਂ ਅੱਲਾਹ ਤੋਂ ਛੁੱਟ ਹੋਰ ਕਿਹੜਾ ਇਸ਼ਟ ਹੇ ਜਿਹੜਾ ਇਹ ਸਭ ਤੁਹਾਨੂੰ ਵਾਪਸ ਲਿਆ ਦੇਵੇ ? ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਦਲੀਲਾਂ ਨੂੰ ਕਿੱਦਾਂ ਵਖੋ-ਵੱਖ ਪੱਖ ਤੋਂ ਪੇਸ਼ ਕਰ ਰਹੇ ਹਾਂ, ਇਹ ਫੇਰ ਵੀ ਮੂੰਹ ਮੋੜੀ ਜਾਂਦੇ ਹਨ।
47قُلْ أَرَأَيْتَكُمْ إِنْ أَتَاكُمْ عَذَابُ اللَّهِ بَغْتَةً أَوْ جَهْرَةً هَلْ يُهْلَكُ إِلَّا الْقَوْمُ الظَّالِمُونَ
47਼ (ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
45ਆਇਤ

ਅਨੁਵਾਦ — ਅਲ-ਅਨਆਮ 45

ਸੂਰਾ ਅਲ-ਅਨਆਮ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ…

ਸੂਰਾ ਆਇਤ 45/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers