ਅਲ-ਅਨਆਮ · 47/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ أَرَأَيْتَكُمْ إِنْ أَتَاكُمْ عَذَابُ اللَّهِ بَغْتَةً أَوْ جَهْرَةً هَلْ يُهْلَكُ إِلَّا الْقَوْمُ الظَّالِمُونَ ۝٤٧
Qul ara`aitakum in ataakum `azaabul laahi baghtatan aw jahratan hal yuhlaku illal qawmuz zaalimoon
📖 ਪੰਜਾਬੀ ਵਿੱਚ
47਼ (ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਅਨਆਮ

45فَقُطِعَ دَابِرُ الْقَوْمِ الَّذِينَ ظَلَمُوا ۚ وَالْحَمْدُ لِلَّهِ رَبِّ الْعَالَمِينَ
45਼ ਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ ਜਿਸ ਨੇ ਜ਼ੁਲਮ ਕਮਾਇਆ ਸੀ। ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੇ।
46قُلْ أَرَأَيْتُمْ إِنْ أَخَذَ اللَّهُ سَمْعَكُمْ وَأَبْصَارَكُمْ وَخَتَمَ عَلَىٰ قُلُوبِكُم مَّنْ إِلَٰهٌ غَيْرُ اللَّهِ يَأْتِيكُم بِهِ ۗ انظُرْ كَيْفَ نُصَرِّفُ الْآيَاتِ ثُمَّ هُمْ يَصْدِفُونَ
46਼ (ਹੇ ਨਬੀ!) ਤੁਸੀਂ ਪੁੱਛੋ ਕਿ ਰਤਾ ਇਹ ਤਾਂ ਦੱਸੋ ਕਿ ਜੇ ਅੱਲਾਹ ਤੁਹਾਡੀ ਸੁਣਨ ਸ਼ਕਤੀ ਅਤੇ ਤੁਹਾਡੀ ਵੇਖਣ ਸ਼ਕਤੀ ਖੋਹ ਲਵੇ ਅਤੇ ਤੁਹਾਡੇ ਦਿਲਾਂ ਉੱਤੇ ਮੋਹਰਾਂ ਲਾ ਦੇਵੇ ਤਾਂ ਅੱਲਾਹ ਤੋਂ ਛੁੱਟ ਹੋਰ ਕਿਹੜਾ ਇਸ਼ਟ ਹੇ ਜਿਹੜਾ ਇਹ ਸਭ ਤੁਹਾਨੂੰ ਵਾਪਸ ਲਿਆ ਦੇਵੇ ? ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਦਲੀਲਾਂ ਨੂੰ ਕਿੱਦਾਂ ਵਖੋ-ਵੱਖ ਪੱਖ ਤੋਂ ਪੇਸ਼ ਕਰ ਰਹੇ ਹਾਂ, ਇਹ ਫੇਰ ਵੀ ਮੂੰਹ ਮੋੜੀ ਜਾਂਦੇ ਹਨ।
47قُلْ أَرَأَيْتَكُمْ إِنْ أَتَاكُمْ عَذَابُ اللَّهِ بَغْتَةً أَوْ جَهْرَةً هَلْ يُهْلَكُ إِلَّا الْقَوْمُ الظَّالِمُونَ
47਼ (ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)
48وَمَا نُرْسِلُ الْمُرْسَلِينَ إِلَّا مُبَشِّرِينَ وَمُنذِرِينَ ۖ فَمَنْ آمَنَ وَأَصْلَحَ فَلَا خَوْفٌ عَلَيْهِمْ وَلَا هُمْ يَحْزَنُونَ
48਼ ਅਸੀਂ ਕੋਈ ਵੀ ਅਜਿਹਾ ਰਸੂਲ ਨਹੀਂ ਭੇਜਿਆ ਜਿਹੜਾ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਨਾ ਹੋਵੇ। ਫੇਰ ਜਿਹੜਾ ਕੋਈ ਈਮਾਨ ਲਿਆਏ ਅਤੇ ਆਪਣੇ (ਅਮਲਾਂ ਦਾ) ਸੁਧਾਰ ਕਰ ਲਵੇ ਤਾਂ (ਕਿਆਮਤ ਦਿਹਾੜੇ) ਉਹਨਾਂ ਲੋਕਾਂ ਨੂੰ ਨਾ ਕੋਈ ਡਰ-ਭੌ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।
49وَالَّذِينَ كَذَّبُوا بِآيَاتِنَا يَمَسُّهُمُ الْعَذَابُ بِمَا كَانُوا يَفْسُقُونَ
49਼ ਜਿਹੜੇ ਵੀ ਲੋਕ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾਉਂਦੇ ਹਨ ਉਹਨਾਂ ਨੂੰ ਅਜ਼ਾਬ ਪਹੁੰਚੇਗਾ, ਕਿਉਂ ਜੋ ਉਹ ਨਾ-ਫ਼ਰਮਾਨੀਆਂ ਕਰਦੇ ਸਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
47ਆਇਤ

ਅਨੁਵਾਦ — ਅਲ-ਅਨਆਮ 47

ਸੂਰਾ ਅਲ-ਅਨਆਮ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ (ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ…

ਸੂਰਾ ਆਇਤ 47/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers