ਅਲ-ਅਨਆਮ · 64/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلِ اللَّهُ يُنَجِّيكُم مِّنْهَا وَمِن كُلِّ كَرْبٍ ثُمَّ أَنتُمْ تُشْرِكُونَ ۝٦٤
Qulil laahu yunajjjeekum minhaa wa min kulli karbin summa antum tushrikoon
📖 ਪੰਜਾਬੀ ਵਿੱਚ
64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਅਨਆਮ

62ثُمَّ رُدُّوا إِلَى اللَّهِ مَوْلَاهُمُ الْحَقِّ ۚ أَلَا لَهُ الْحُكْمُ وَهُوَ أَسْرَعُ الْحَاسِبِينَ
62਼ ਫੇਰ ਉਹ ਸਾਰੇ ਆਪਣੇ ਸੱਚੇ ਮਾਲਿਕ ਵੱਲ ਪਰਤਾਏ ਜਾਣਗੇ। ਚੰਗੀਂ ਤਰ੍ਹਾਂ ਸੁਣ ਲਵੋ ਕਿ ਫ਼ੈਸਲਿਆਂ ਦਾ ਸਾਰਾ ਅਧਿਕਾਰ ਅੱਲਾਹ ਨੂੰ ਹੀ ਪ੍ਰਾਪਤ ਹੇ ਅਤੇ ਉਹ ਹਿਸਾਬ ਲੈਣ ਵਿਚ ਬਹੁਤ ਹੀ ਛੇਤੀ ਕਰਦਾ ਹੇ।
63قُلْ مَن يُنَجِّيكُم مِّن ظُلُمَاتِ الْبَرِّ وَالْبَحْرِ تَدْعُونَهُ تَضَرُّعًا وَخُفْيَةً لَّئِنْ أَنجَانَا مِنْ هَٰذِهِ لَنَكُونَنَّ مِنَ الشَّاكِرِينَ
63਼ (ਹੇ ਨਬੀ!) ਤੁਸੀਂ ਇਹਨਾਂ ਨੂੰ ਪੁੱਛੋ ਕਿ ਉਹ ਕੌਣ ਹੇ ਜਿਹੜਾ ਤੁਹਾਨੂੰ ਥਲ (ਧਰਤੀ) ਅਤੇ ਜਲ (ਦਰਿਆਵਾਂ) ਦੇ ਹਨੇਰਿਆਂ ਦੇ ਖ਼ਤਰਿਆਂ ਤੋਂ ਬਚਾਉਂਦਾ ਹੇ ? ਤੁਸੀਂ ਉਸੇ ਨੂੰ ਮਿੰਨਤਾਂ ਤਰਲੇ ਪਾ ਕੇ ਅਤੇ ਹੌਲੀ-ਹੌਲੀ ਅਰਦਾਸਾਂ ਕਰਦੇ ਹੋ ਕਿ ਜੇ ਉਹ ਸਾਨੂੰ ਇਹਨਾਂ (ਮੁਸੀਬਤਾਂ) ਤੋਂ ਬਚਾ ਲਵੇ ਤਾਂ ਅਸੀਂ ਜ਼ਰੂਰ ਹੀ ਧੰਨਵਾਦੀ ਹੋਵਾਂਗੇ।
64قُلِ اللَّهُ يُنَجِّيكُم مِّنْهَا وَمِن كُلِّ كَرْبٍ ثُمَّ أَنتُمْ تُشْرِكُونَ
64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!
65قُلْ هُوَ الْقَادِرُ عَلَىٰ أَن يَبْعَثَ عَلَيْكُمْ عَذَابًا مِّن فَوْقِكُمْ أَوْ مِن تَحْتِ أَرْجُلِكُمْ أَوْ يَلْبِسَكُمْ شِيَعًا وَيُذِيقَ بَعْضَكُم بَأْسَ بَعْضٍ ۗ انظُرْ كَيْفَ نُصَرِّفُ الْآيَاتِ لَعَلَّهُمْ يَفْقَهُونَ
65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ।
66وَكَذَّبَ بِهِ قَوْمُكَ وَهُوَ الْحَقُّ ۚ قُل لَّسْتُ عَلَيْكُم بِوَكِيلٍ
66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
64ਆਇਤ

ਅਨੁਵਾਦ — ਅਲ-ਅਨਆਮ 64

ਸੂਰਾ ਅਲ-ਅਨਆਮ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ)…

ਸੂਰਾ ਆਇਤ 64/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers