ਅਲ-ਅਨਆਮ · 65/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قُلْ هُوَ الْقَادِرُ عَلَىٰ أَن يَبْعَثَ عَلَيْكُمْ عَذَابًا مِّن فَوْقِكُمْ أَوْ مِن تَحْتِ أَرْجُلِكُمْ أَوْ يَلْبِسَكُمْ شِيَعًا وَيُذِيقَ بَعْضَكُم بَأْسَ بَعْضٍ ۗ انظُرْ كَيْفَ نُصَرِّفُ الْآيَاتِ لَعَلَّهُمْ يَفْقَهُونَ ۝٦٥
Qul huwal Qaadiru `alaaa ai yab`asa `alaikum `azaabam min fawqikum aw min tahti arjulikum aw yalbisakum shiya`anw wa yuzeeqa ba`dakum baasa ba`d; unzur kaifa nusarriful Aayaati la`allahum yafqahoon
📖 ਪੰਜਾਬੀ ਵਿੱਚ
65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਅਨਆਮ

63قُلْ مَن يُنَجِّيكُم مِّن ظُلُمَاتِ الْبَرِّ وَالْبَحْرِ تَدْعُونَهُ تَضَرُّعًا وَخُفْيَةً لَّئِنْ أَنجَانَا مِنْ هَٰذِهِ لَنَكُونَنَّ مِنَ الشَّاكِرِينَ
63਼ (ਹੇ ਨਬੀ!) ਤੁਸੀਂ ਇਹਨਾਂ ਨੂੰ ਪੁੱਛੋ ਕਿ ਉਹ ਕੌਣ ਹੇ ਜਿਹੜਾ ਤੁਹਾਨੂੰ ਥਲ (ਧਰਤੀ) ਅਤੇ ਜਲ (ਦਰਿਆਵਾਂ) ਦੇ ਹਨੇਰਿਆਂ ਦੇ ਖ਼ਤਰਿਆਂ ਤੋਂ ਬਚਾਉਂਦਾ ਹੇ ? ਤੁਸੀਂ ਉਸੇ ਨੂੰ ਮਿੰਨਤਾਂ ਤਰਲੇ ਪਾ ਕੇ ਅਤੇ ਹੌਲੀ-ਹੌਲੀ ਅਰਦਾਸਾਂ ਕਰਦੇ ਹੋ ਕਿ ਜੇ ਉਹ ਸਾਨੂੰ ਇਹਨਾਂ (ਮੁਸੀਬਤਾਂ) ਤੋਂ ਬਚਾ ਲਵੇ ਤਾਂ ਅਸੀਂ ਜ਼ਰੂਰ ਹੀ ਧੰਨਵਾਦੀ ਹੋਵਾਂਗੇ।
64قُلِ اللَّهُ يُنَجِّيكُم مِّنْهَا وَمِن كُلِّ كَرْبٍ ثُمَّ أَنتُمْ تُشْرِكُونَ
64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!
65قُلْ هُوَ الْقَادِرُ عَلَىٰ أَن يَبْعَثَ عَلَيْكُمْ عَذَابًا مِّن فَوْقِكُمْ أَوْ مِن تَحْتِ أَرْجُلِكُمْ أَوْ يَلْبِسَكُمْ شِيَعًا وَيُذِيقَ بَعْضَكُم بَأْسَ بَعْضٍ ۗ انظُرْ كَيْفَ نُصَرِّفُ الْآيَاتِ لَعَلَّهُمْ يَفْقَهُونَ
65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ।
66وَكَذَّبَ بِهِ قَوْمُكَ وَهُوَ الْحَقُّ ۚ قُل لَّسْتُ عَلَيْكُم بِوَكِيلٍ
66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।
67لِّكُلِّ نَبَإٍ مُّسْتَقَرٌّ ۚ وَسَوْفَ تَعْلَمُونَ
67਼ ਹਰੇਕ ਖ਼ਬਰ ਦੇ ਪ੍ਰਗਟ ਹੋਣ ਦਾ ਇਕ ਸਮਾਂ ਨਿਸ਼ਚਿਤ ਹੇ ਅਤੇ ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜਦੋਂ ਕਿਆਮਤ ਆਵੇਗੀ)।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
65ਆਇਤ

ਅਨੁਵਾਦ — ਅਲ-ਅਨਆਮ 65

ਸੂਰਾ ਅਲ-ਅਨਆਮ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ…

ਸੂਰਾ ਆਇਤ 65/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers