ਅਲ-ਅਨਆਮ · 66/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَكَذَّبَ بِهِ قَوْمُكَ وَهُوَ الْحَقُّ ۚ قُل لَّسْتُ عَلَيْكُم بِوَكِيلٍ ۝٦٦
Wa kaz zaba bihee qawmuka wa huwal haqq; qul lastu`alaikum biwakeel
📖 ਪੰਜਾਬੀ ਵਿੱਚ
66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਅਨਆਮ

64قُلِ اللَّهُ يُنَجِّيكُم مِّنْهَا وَمِن كُلِّ كَرْبٍ ثُمَّ أَنتُمْ تُشْرِكُونَ
64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!
65قُلْ هُوَ الْقَادِرُ عَلَىٰ أَن يَبْعَثَ عَلَيْكُمْ عَذَابًا مِّن فَوْقِكُمْ أَوْ مِن تَحْتِ أَرْجُلِكُمْ أَوْ يَلْبِسَكُمْ شِيَعًا وَيُذِيقَ بَعْضَكُم بَأْسَ بَعْضٍ ۗ انظُرْ كَيْفَ نُصَرِّفُ الْآيَاتِ لَعَلَّهُمْ يَفْقَهُونَ
65਼ (ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ।
66وَكَذَّبَ بِهِ قَوْمُكَ وَهُوَ الْحَقُّ ۚ قُل لَّسْتُ عَلَيْكُم بِوَكِيلٍ
66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।
67لِّكُلِّ نَبَإٍ مُّسْتَقَرٌّ ۚ وَسَوْفَ تَعْلَمُونَ
67਼ ਹਰੇਕ ਖ਼ਬਰ ਦੇ ਪ੍ਰਗਟ ਹੋਣ ਦਾ ਇਕ ਸਮਾਂ ਨਿਸ਼ਚਿਤ ਹੇ ਅਤੇ ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜਦੋਂ ਕਿਆਮਤ ਆਵੇਗੀ)।
68وَإِذَا رَأَيْتَ الَّذِينَ يَخُوضُونَ فِي آيَاتِنَا فَأَعْرِضْ عَنْهُمْ حَتَّىٰ يَخُوضُوا فِي حَدِيثٍ غَيْرِهِ ۚ وَإِمَّا يُنسِيَنَّكَ الشَّيْطَانُ فَلَا تَقْعُدْ بَعْدَ الذِّكْرَىٰ مَعَ الْقَوْمِ الظَّالِمِينَ
68਼ (ਹੇ ਨਬੀ!) ਜਦੋਂ ਤੁਸੀਂ ਵੇਖੋ ਕਿ ਇਹ (ਕਾਫ਼ਿਰ) ਲੋਕ ਸਾਡੀਆਂ ਆਇਤਾਂ (ਆਦੇਸ਼ਾ) ਦੀ ਨਿੰਦਾ ਕਰਦੇ ਹਨ ਤਾਂ ਇਹਨਾਂ ਲੋਕਾਂ ਤੋਂ ਦੂਰ ਹੱਟ ਜਾਓ। ਜਦੋਂ ਤਕ ਕਿ ਉਹ ਦੂਜੀਆਂ ਗੱਲਾਂ ਵਿਚ ਨਾ ਰੁਝ ਜਾਣ। ਜੇ ਸ਼ੈਤਾਨ ਤੁਹਾਨੂੰ ਇਹ ਗੱਲ ਭੁਲਾ ਵੀ ਦੇਵੇ ਤਾਂ ਯਾਦ ਆਉਣ ’ਤੇ ਇਹਨਾਂ ਜ਼ਾਲਮਾਂ ਨਾਲ ਨਾ ਬੈਠੋ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
66ਆਇਤ

ਅਨੁਵਾਦ — ਅਲ-ਅਨਆਮ 66

ਸੂਰਾ ਅਲ-ਅਨਆਮ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ…

ਸੂਰਾ ਆਇਤ 66/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers