ਅਲ-ਅਨਆਮ · 7/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَلَوْ نَزَّلْنَا عَلَيْكَ كِتَابًا فِي قِرْطَاسٍ فَلَمَسُوهُ بِأَيْدِيهِمْ لَقَالَ الَّذِينَ كَفَرُوا إِنْ هَٰذَا إِلَّا سِحْرٌ مُّبِينٌ ۝٧
Wa law nazzalnaa `alaika Kitaaban fee qirtaasin falamasoohu bi aideehim laqaalal lazeena kafarooo in haazaaa illaa sihrum mubeen
📖 ਪੰਜਾਬੀ ਵਿੱਚ
7਼ (ਹੇ ਨਬੀ!) ਜੇ ਅਸੀਂ ਕਾਗ਼ਜ਼ ’ਤੇ ਲਿਖੀ ਹੋਈ ਕੋਈ ਕਿਤਾਬ ਤੁਹਾਡੇ ਉੱਤੇ ਨਾਜ਼ਿਲ ਕਰ ਦਿੰਦੇ, ਫੇਰ ਇਹ (ਮੱਕੇ ਦੇ ਕਾਫ਼ਿਰ) ਲੋਕ ਇਸ ਨੂੰ ਆਪਣੇ ਹੱਥੀਂ ਛੂ ਕੇ ਵੀ ਵੇਖ ਲੈਂਦੇ ਤਾਂ ਵੀ ਇਹ ਕਾਫ਼ਿਰ ਜ਼ਰੂਰ ਇਹੋ ਆਖਦੇ ਕਿ ਇਹ ਤਾਂ ਪਰਤੱਖ ਜਾਦੂ ਹੀ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਅਨਆਮ

5فَقَدْ كَذَّبُوا بِالْحَقِّ لَمَّا جَاءَهُمْ ۖ فَسَوْفَ يَأْتِيهِمْ أَنبَاءُ مَا كَانُوا بِهِ يَسْتَهْزِئُونَ
5਼ ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।1
6أَلَمْ يَرَوْا كَمْ أَهْلَكْنَا مِن قَبْلِهِم مِّن قَرْنٍ مَّكَّنَّاهُمْ فِي الْأَرْضِ مَا لَمْ نُمَكِّن لَّكُمْ وَأَرْسَلْنَا السَّمَاءَ عَلَيْهِم مِّدْرَارًا وَجَعَلْنَا الْأَنْهَارَ تَجْرِي مِن تَحْتِهِمْ فَأَهْلَكْنَاهُم بِذُنُوبِهِمْ وَأَنشَأْنَا مِن بَعْدِهِمْ قَرْنًا آخَرِينَ
6਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਹੀ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਨ੍ਹਾਂ ਨੂੰ ਅਸੀਂ ਧਰਤੀ ਉੱਤੇ ਇੰਨਾ ਸ਼ਕਤੀਸ਼ਾਲੀ ਬਣਾਇਆ ਸੀ ਕਿ ਤੁਹਾਨੂੰ ਤਾਂ ਉਹ ਸ਼ਕਤੀ ਦਿੱਤੀ ਹੀ ਨਹੀਂ। ਅਸੀਂ ਉਹਨਾਂ ਉੱਤੇ ਅਕਾਸ਼ ਤੋਂ ਮੋਸਲਾਧਾਰ ਬਾਰਿਸ਼ ਕੀਤੀ ਅਤੇ ਨਹਿਰਾਂ ਬਣਾਈਆਂ ਜਿਹੜੀਆਂ ਉਹਨਾਂ ਦੇ ਘਰਾਂ ਹੇਠ ਵਗਦੀਆਂ ਸਨ। ਫੇਰ ਅਸੀਂ ਉਹਨਾਂ ਦੇ ਪਾਪਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਉਹਨਾਂ ਦੀ ਥਾਂ ਦੂਜੀਆਂ ਕੌਮਾਂ ਪੈਦਾ ਕੀਤੀਆਂ।
7وَلَوْ نَزَّلْنَا عَلَيْكَ كِتَابًا فِي قِرْطَاسٍ فَلَمَسُوهُ بِأَيْدِيهِمْ لَقَالَ الَّذِينَ كَفَرُوا إِنْ هَٰذَا إِلَّا سِحْرٌ مُّبِينٌ
7਼ (ਹੇ ਨਬੀ!) ਜੇ ਅਸੀਂ ਕਾਗ਼ਜ਼ ’ਤੇ ਲਿਖੀ ਹੋਈ ਕੋਈ ਕਿਤਾਬ ਤੁਹਾਡੇ ਉੱਤੇ ਨਾਜ਼ਿਲ ਕਰ ਦਿੰਦੇ, ਫੇਰ ਇਹ (ਮੱਕੇ ਦੇ ਕਾਫ਼ਿਰ) ਲੋਕ ਇਸ ਨੂੰ ਆਪਣੇ ਹੱਥੀਂ ਛੂ ਕੇ ਵੀ ਵੇਖ ਲੈਂਦੇ ਤਾਂ ਵੀ ਇਹ ਕਾਫ਼ਿਰ ਜ਼ਰੂਰ ਇਹੋ ਆਖਦੇ ਕਿ ਇਹ ਤਾਂ ਪਰਤੱਖ ਜਾਦੂ ਹੀ ਹੇ।
8وَقَالُوا لَوْلَا أُنزِلَ عَلَيْهِ مَلَكٌ ۖ وَلَوْ أَنزَلْنَا مَلَكًا لَّقُضِيَ الْأَمْرُ ثُمَّ لَا يُنظَرُونَ
8਼ ਇਹ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਇਸ ਨਬੀ ਉੱਤੇ ਕੋਈ ਫ਼ਰਿਸ਼ਤਾ ਕਿਉਂ ਨਹੀਂ ਉਤਾਰਿਆ ਗਿਆ। (ਹੇ ਨਬੀ!) ਜੇ ਅਸੀਂ ਕੋਈ ਫ਼ਰਿਸ਼ਤਾ ਵੀ ਭੇਜ ਦਿੰਦੇ ਤਾਂ ਸਾਰਾ ਕਿੱਸਾ ਹੀ ਖ਼ਤਮ ਹੋ ਗਿਆ ਹੁੰਦਾ। ਫੇਰ ਇਹਨਾਂ ਨੂੰ ਕੋਈ ਢਿੱਲ ਵੀ ਨਾ ਮਿਲਦੀ।
9وَلَوْ جَعَلْنَاهُ مَلَكًا لَّجَعَلْنَاهُ رَجُلًا وَلَلَبَسْنَا عَلَيْهِم مَّا يَلْبِسُونَ
9਼ ਜੇ ਅਸੀਂ ਇਸ (ਨਬੀ ਨੂੰ) ਫ਼ਰਿਸ਼ਤਾ ਬਣਾ ਕੇ ਉਤਾਰਦੇ ਤਾਂ ਵੀ ਉਹ ਮਨੁੱਖੀ ਰੂਪ ਵਿਚ ਹੀ ਆਉਂਦਾ। ਇਸੇ ਪ੍ਰਕਾਰ ਦਾ ਸ਼ੱਕ ਇਹ ਫੇਰ ਵੀ ਕਰਦੇ ਜਿਸ ਵਿਚ ਇਹ ਹੁਣ ਫਸੇ ਹੋਏ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
7ਆਇਤ

ਅਨੁਵਾਦ — ਅਲ-ਅਨਆਮ 7

ਸੂਰਾ ਅਲ-ਅਨਆਮ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਹੇ ਨਬੀ!) ਜੇ ਅਸੀਂ ਕਾਗ਼ਜ਼ ’ਤੇ ਲਿਖੀ ਹੋਈ ਕੋਈ…

ਸੂਰਾ ਆਇਤ 7/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers