ਅਲ-ਅਨਆਮ · 74/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
۞ وَإِذْ قَالَ إِبْرَاهِيمُ لِأَبِيهِ آزَرَ أَتَتَّخِذُ أَصْنَامًا آلِهَةً ۖ إِنِّي أَرَاكَ وَقَوْمَكَ فِي ضَلَالٍ مُّبِينٍ ۝٧٤
Wa iz qaala Ibraaheemu li abeehi Aazara a-tattakhizu asnaaman aalihatan inneee araaka wa qawmaka fee dalaalim mmubeen
📖 ਪੰਜਾਬੀ ਵਿੱਚ
74਼ ਉਹ ਸਮਾਂ ਵੀ ਯਾਦ ਰੱਖਣ ਯੋਗ ਹੇ ਜਦੋਂ ਇਬਰਾਹੀਮ ਨੇ ਆਪਣੇ ਪਿਤਾ ਆਜ਼ਰ ਨੂੰ ਕਿਹਾ ਸੀ, ਕੀ ਤੁਸੀਂ ਬੁਤਾਂ ਨੂੰ ਇਸ਼ਟ ਬਣਾਉਂਦੇ ਹੋ ? ਮੈਂ ਤੁਹਾਨੂੰ ਅਤੇ ਤੁਹਾਡੀ ਸਾਰੀ ਬਰਾਦਰੀ ਨੂੰ ਗੁਮਰਾਹੀ ਵਿਚ ਪਿਆ ਵੇਖ ਰਿਹਾ ਹਾਂ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਲ-ਅਨਆਮ

72وَأَنْ أَقِيمُوا الصَّلَاةَ وَاتَّقُوهُ ۚ وَهُوَ الَّذِي إِلَيْهِ تُحْشَرُونَ
72਼ ਅਤੇ ਇਹ ਵੀ (ਹੁਕਮ ਹੋਇਆ ਹੇ) ਕਿ ਨਮਾਜ਼ਾਂ ਦੀ ਪਾਬੰਦੀ ਕਰੀਏ ਅਤੇ ਉਸੇ ਅੱਲਾਹ ਤੋਂ ਹੀ ਡਰੀਏ ਹੇ ਜਿਸ ਦੇ ਕੋਲ ਸਭ ਨੇ ਇਕਠਿਆਂ ਹੋਣਾ ਹੇ।
73وَهُوَ الَّذِي خَلَقَ السَّمَاوَاتِ وَالْأَرْضَ بِالْحَقِّ ۖ وَيَوْمَ يَقُولُ كُن فَيَكُونُ ۚ قَوْلُهُ الْحَقُّ ۚ وَلَهُ الْمُلْكُ يَوْمَ يُنفَخُ فِي الصُّورِ ۚ عَالِمُ الْغَيْبِ وَالشَّهَادَةِ ۚ وَهُوَ الْحَكِيمُ الْخَبِيرُ
73਼ ਉਹੀਓ ਹੇ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਸੱਚ ਨਾਲ ਪੈਦਾ ਕੀਤਾ ਹੇ ਅਤੇ ਜਿਸ ਦਿਨ ਅੱਲਾਹ ਆਖੇਗਾ ਕਿ ‘ਹੋ ਜਾ’ ਬਸ ਉਹ (ਕਿਆਮਤ) ਹੋ ਜਾਵੇਗੀ। ਉਸ ਦਾ ਕਹਿਣਾ ਹੀ ਸੱਚ ਹੇ। (ਕਿਆਮਤ ਦਿਹਾੜੇ ਸਾਰੀ ਹਕੂਮਤ ਅੱਲਾਹ ਦੀ ਹੀ ਹੋਵੇਗੀ) ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ। ਉਹ ਗੁਪਤ ਗੱਲਾਂ ਦਾ ਵੀ ਅਤੇ ਪ੍ਰਗਟ ਹੋਣ ਵਾਲੀਆਂ ਸਾਰੀਆਂ ਗੱਲਾਂ ਦਾ ਜਾਣਨਹਾਰ ਹੇ ਅਤੇ ਉਹੀਓ ਹਿਕਮਤਾਂ ਵਾਲਾ ਅਤੇ ਪੂਰੀ ਜਾਣਕਾਰੀ ਰੱਖਣ ਵਾਲਾ ਹੇ।
74۞ وَإِذْ قَالَ إِبْرَاهِيمُ لِأَبِيهِ آزَرَ أَتَتَّخِذُ أَصْنَامًا آلِهَةً ۖ إِنِّي أَرَاكَ وَقَوْمَكَ فِي ضَلَالٍ مُّبِينٍ
74਼ ਉਹ ਸਮਾਂ ਵੀ ਯਾਦ ਰੱਖਣ ਯੋਗ ਹੇ ਜਦੋਂ ਇਬਰਾਹੀਮ ਨੇ ਆਪਣੇ ਪਿਤਾ ਆਜ਼ਰ ਨੂੰ ਕਿਹਾ ਸੀ, ਕੀ ਤੁਸੀਂ ਬੁਤਾਂ ਨੂੰ ਇਸ਼ਟ ਬਣਾਉਂਦੇ ਹੋ ? ਮੈਂ ਤੁਹਾਨੂੰ ਅਤੇ ਤੁਹਾਡੀ ਸਾਰੀ ਬਰਾਦਰੀ ਨੂੰ ਗੁਮਰਾਹੀ ਵਿਚ ਪਿਆ ਵੇਖ ਰਿਹਾ ਹਾਂ।1
75وَكَذَٰلِكَ نُرِي إِبْرَاهِيمَ مَلَكُوتَ السَّمَاوَاتِ وَالْأَرْضِ وَلِيَكُونَ مِنَ الْمُوقِنِينَ
75਼ ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।
76فَلَمَّا جَنَّ عَلَيْهِ اللَّيْلُ رَأَىٰ كَوْكَبًا ۖ قَالَ هَٰذَا رَبِّي ۖ فَلَمَّا أَفَلَ قَالَ لَا أُحِبُّ الْآفِلِينَ
76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
74ਆਇਤ

ਅਨੁਵਾਦ — ਅਲ-ਅਨਆਮ 74

ਸੂਰਾ ਅਲ-ਅਨਆਮ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਉਹ ਸਮਾਂ ਵੀ ਯਾਦ ਰੱਖਣ ਯੋਗ ਹੇ ਜਦੋਂ ਇਬਰਾਹੀਮ…

ਸੂਰਾ ਆਇਤ 74/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers