ਅਲ-ਅਨਆਮ · 76/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
فَلَمَّا جَنَّ عَلَيْهِ اللَّيْلُ رَأَىٰ كَوْكَبًا ۖ قَالَ هَٰذَا رَبِّي ۖ فَلَمَّا أَفَلَ قَالَ لَا أُحِبُّ الْآفِلِينَ ۝٧٦
Falammaa janna `alaihil lailu ra aa kawkabaan qaala haaza Rabbee falammaaa afala qaala laaa uhibbul aafileen
📖 ਪੰਜਾਬੀ ਵਿੱਚ
76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਲ-ਅਨਆਮ

74۞ وَإِذْ قَالَ إِبْرَاهِيمُ لِأَبِيهِ آزَرَ أَتَتَّخِذُ أَصْنَامًا آلِهَةً ۖ إِنِّي أَرَاكَ وَقَوْمَكَ فِي ضَلَالٍ مُّبِينٍ
74਼ ਉਹ ਸਮਾਂ ਵੀ ਯਾਦ ਰੱਖਣ ਯੋਗ ਹੇ ਜਦੋਂ ਇਬਰਾਹੀਮ ਨੇ ਆਪਣੇ ਪਿਤਾ ਆਜ਼ਰ ਨੂੰ ਕਿਹਾ ਸੀ, ਕੀ ਤੁਸੀਂ ਬੁਤਾਂ ਨੂੰ ਇਸ਼ਟ ਬਣਾਉਂਦੇ ਹੋ ? ਮੈਂ ਤੁਹਾਨੂੰ ਅਤੇ ਤੁਹਾਡੀ ਸਾਰੀ ਬਰਾਦਰੀ ਨੂੰ ਗੁਮਰਾਹੀ ਵਿਚ ਪਿਆ ਵੇਖ ਰਿਹਾ ਹਾਂ।1
75وَكَذَٰلِكَ نُرِي إِبْرَاهِيمَ مَلَكُوتَ السَّمَاوَاتِ وَالْأَرْضِ وَلِيَكُونَ مِنَ الْمُوقِنِينَ
75਼ ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।
76فَلَمَّا جَنَّ عَلَيْهِ اللَّيْلُ رَأَىٰ كَوْكَبًا ۖ قَالَ هَٰذَا رَبِّي ۖ فَلَمَّا أَفَلَ قَالَ لَا أُحِبُّ الْآفِلِينَ
76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।
77فَلَمَّا رَأَى الْقَمَرَ بَازِغًا قَالَ هَٰذَا رَبِّي ۖ فَلَمَّا أَفَلَ قَالَ لَئِن لَّمْ يَهْدِنِي رَبِّي لَأَكُونَنَّ مِنَ الْقَوْمِ الضَّالِّينَ
77਼ ਫੇਰ ਜਦੋਂ ਚੰਨ ਨੂੰ ਚਮਕਦਾ ਦੇਖਿਆ ਤਾਂ ਕਿਹਾ ਕਿ ਇਹ ਮੇਰਾ ਰੱਬ ਹੇ। ਪ੍ਰੰਤੂ ਜਦੋਂ ਉਹ ਵੀ ਡੁੱਬ ਗਿਆ ਤਾਂ ਆਪ ਨੇ ਕਿਹਾ ਕਿ ਜੇ ਮੈਨੂੰ ਮੇਰੇ ਰੱਬ ਨੇ ਹਿਦਾਇਤ ਨਾ ਬਖ਼ਸ਼ੀ ਤਾਂ ਮੈਂ ਵੀ ਕੁਰਾਹੇ ਪੈਣ ਵਾਲਿਆਂ ਵਿੱਚੋਂ ਹੋ ਜਾਵਾਂਗਾ।
78فَلَمَّا رَأَى الشَّمْسَ بَازِغَةً قَالَ هَٰذَا رَبِّي هَٰذَا أَكْبَرُ ۖ فَلَمَّا أَفَلَتْ قَالَ يَا قَوْمِ إِنِّي بَرِيءٌ مِّمَّا تُشْرِكُونَ
78਼ ਫੇਰ ਜਦੋਂ ਉਸ ਨੇ ਸੂਰਜ ਨੂੰ ਲਿਸ਼ਕਾਰੇ ਮਾਰਦਾ ਹੋਇਆ ਵੇਖਿਆ ਤਾਂ ਆਖਿਆ ਕਿ ਇਹ ਮੇਰਾ ਰੱਬ ਹੇ, ਇਹ ਤਾਂ ਸਾਰਿਆਂ ਤੋਂ ਵੱਡਾ ਹੇ। ਜਦੋਂ ਉਹ ਵੀ ਡੁੱਬ ਗਿਆ ਤਾਂ ਆਪ (ਇਬਰਾਹੀਮ) ਨੇ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਮੈਂ ਤੁਹਾਡੀਆਂ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਇਆ ਹੋਇਆ ਹੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
76ਆਇਤ

ਅਨੁਵਾਦ — ਅਲ-ਅਨਆਮ 76

ਸੂਰਾ ਅਲ-ਅਨਆਮ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ…

ਸੂਰਾ ਆਇਤ 76/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers