ਅਲ-ਅਨਆਮ · 77/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
فَلَمَّا رَأَى الْقَمَرَ بَازِغًا قَالَ هَٰذَا رَبِّي ۖ فَلَمَّا أَفَلَ قَالَ لَئِن لَّمْ يَهْدِنِي رَبِّي لَأَكُونَنَّ مِنَ الْقَوْمِ الضَّالِّينَ ۝٧٧
Falammmaa ra al qamara baazighan qaala haazaa Rabbee falammmmaaa afala qaala la`il lam yahdinee Rabbee la akoonanna minal qawmid daaalleen
📖 ਪੰਜਾਬੀ ਵਿੱਚ
77਼ ਫੇਰ ਜਦੋਂ ਚੰਨ ਨੂੰ ਚਮਕਦਾ ਦੇਖਿਆ ਤਾਂ ਕਿਹਾ ਕਿ ਇਹ ਮੇਰਾ ਰੱਬ ਹੇ। ਪ੍ਰੰਤੂ ਜਦੋਂ ਉਹ ਵੀ ਡੁੱਬ ਗਿਆ ਤਾਂ ਆਪ ਨੇ ਕਿਹਾ ਕਿ ਜੇ ਮੈਨੂੰ ਮੇਰੇ ਰੱਬ ਨੇ ਹਿਦਾਇਤ ਨਾ ਬਖ਼ਸ਼ੀ ਤਾਂ ਮੈਂ ਵੀ ਕੁਰਾਹੇ ਪੈਣ ਵਾਲਿਆਂ ਵਿੱਚੋਂ ਹੋ ਜਾਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਲ-ਅਨਆਮ

75وَكَذَٰلِكَ نُرِي إِبْرَاهِيمَ مَلَكُوتَ السَّمَاوَاتِ وَالْأَرْضِ وَلِيَكُونَ مِنَ الْمُوقِنِينَ
75਼ ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।
76فَلَمَّا جَنَّ عَلَيْهِ اللَّيْلُ رَأَىٰ كَوْكَبًا ۖ قَالَ هَٰذَا رَبِّي ۖ فَلَمَّا أَفَلَ قَالَ لَا أُحِبُّ الْآفِلِينَ
76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।
77فَلَمَّا رَأَى الْقَمَرَ بَازِغًا قَالَ هَٰذَا رَبِّي ۖ فَلَمَّا أَفَلَ قَالَ لَئِن لَّمْ يَهْدِنِي رَبِّي لَأَكُونَنَّ مِنَ الْقَوْمِ الضَّالِّينَ
77਼ ਫੇਰ ਜਦੋਂ ਚੰਨ ਨੂੰ ਚਮਕਦਾ ਦੇਖਿਆ ਤਾਂ ਕਿਹਾ ਕਿ ਇਹ ਮੇਰਾ ਰੱਬ ਹੇ। ਪ੍ਰੰਤੂ ਜਦੋਂ ਉਹ ਵੀ ਡੁੱਬ ਗਿਆ ਤਾਂ ਆਪ ਨੇ ਕਿਹਾ ਕਿ ਜੇ ਮੈਨੂੰ ਮੇਰੇ ਰੱਬ ਨੇ ਹਿਦਾਇਤ ਨਾ ਬਖ਼ਸ਼ੀ ਤਾਂ ਮੈਂ ਵੀ ਕੁਰਾਹੇ ਪੈਣ ਵਾਲਿਆਂ ਵਿੱਚੋਂ ਹੋ ਜਾਵਾਂਗਾ।
78فَلَمَّا رَأَى الشَّمْسَ بَازِغَةً قَالَ هَٰذَا رَبِّي هَٰذَا أَكْبَرُ ۖ فَلَمَّا أَفَلَتْ قَالَ يَا قَوْمِ إِنِّي بَرِيءٌ مِّمَّا تُشْرِكُونَ
78਼ ਫੇਰ ਜਦੋਂ ਉਸ ਨੇ ਸੂਰਜ ਨੂੰ ਲਿਸ਼ਕਾਰੇ ਮਾਰਦਾ ਹੋਇਆ ਵੇਖਿਆ ਤਾਂ ਆਖਿਆ ਕਿ ਇਹ ਮੇਰਾ ਰੱਬ ਹੇ, ਇਹ ਤਾਂ ਸਾਰਿਆਂ ਤੋਂ ਵੱਡਾ ਹੇ। ਜਦੋਂ ਉਹ ਵੀ ਡੁੱਬ ਗਿਆ ਤਾਂ ਆਪ (ਇਬਰਾਹੀਮ) ਨੇ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਮੈਂ ਤੁਹਾਡੀਆਂ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਇਆ ਹੋਇਆ ਹੇ।
79إِنِّي وَجَّهْتُ وَجْهِيَ لِلَّذِي فَطَرَ السَّمَاوَاتِ وَالْأَرْضَ حَنِيفًا ۖ وَمَا أَنَا مِنَ الْمُشْرِكِينَ
79਼ ਮੈਂ ਨੇ ਆਪਣਾ ਮੂੰਹ ਉਸ ਹਸਤੀ ਵੱਲ ਹੀ ਕਰ ਲਿਆ ਹੇ ਜਿਸ ਨੇ ਅਕਾਸ਼ਾਂ ਨੂੰ ਅਤੇ ਧਰਤੀ ਨੂੰ ਸਾਜਿਆ ਹੇ। ਮੈਂ ਉਸੇ (ਅੱਲਾਹ) ਦਾ ਪਰਸਤਾਰ ਹਾਂ ਅਤੇ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਹਾਂ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
77ਆਇਤ

ਅਨੁਵਾਦ — ਅਲ-ਅਨਆਮ 77

ਸੂਰਾ ਅਲ-ਅਨਆਮ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਫੇਰ ਜਦੋਂ ਚੰਨ ਨੂੰ ਚਮਕਦਾ ਦੇਖਿਆ ਤਾਂ ਕਿਹਾ ਕਿ…

ਸੂਰਾ ਆਇਤ 77/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers