ਅਲ-ਅਨਆਮ · 83/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَتِلْكَ حُجَّتُنَا آتَيْنَاهَا إِبْرَاهِيمَ عَلَىٰ قَوْمِهِ ۚ نَرْفَعُ دَرَجَاتٍ مَّن نَّشَاءُ ۗ إِنَّ رَبَّكَ حَكِيمٌ عَلِيمٌ ۝٨٣
Wa tilka hujjatunaaa aatainaahaaa Ibraaheema `alaa qawmih; narfa`u darajaatim man nashaaa`; inna Rabbaka Hakeemun `Aleem
📖 ਪੰਜਾਬੀ ਵਿੱਚ
83਼ ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ ਨੂੰ ਉਸ ਦੀ ਕੌਮ ਦਾ ਮੁਕਾਬਲਾ ਕਰਨ ਲਈ ਬਖ਼ਸ਼ੀ ਸੀ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਉਸ ਦੇ ਮਰਤਬੇ ਉੱਚੇ ਕਰ ਦਿੰਦੇ ਹਾਂ। ਬੇਸ਼ੱਕ (ਹੇ ਨਬੀ!) ਤੁਹਾਡਾ ਰੱਬ ਬਹੁਤ ਹੀ ਹਿਕਮਤ ਤੇ ਗਿਆਨ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਅਨਆਮ

81وَكَيْفَ أَخَافُ مَا أَشْرَكْتُمْ وَلَا تَخَافُونَ أَنَّكُمْ أَشْرَكْتُم بِاللَّهِ مَا لَمْ يُنَزِّلْ بِهِ عَلَيْكُمْ سُلْطَانًا ۚ فَأَيُّ الْفَرِيقَيْنِ أَحَقُّ بِالْأَمْنِ ۖ إِن كُنتُمْ تَعْلَمُونَ
81਼ ਮੈਂ ਉਹਨਾਂ (ਇਸ਼ਟਾਂ) ਤੋਂ ਕਿਵੇਂ ਡਰਾਂ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਇਆ ਹੇ, ਜਦ ਕਿ ਤੁਸੀਂ ਇਸ ਗੱਲ ਤੋਂ ਨਹੀਂ ਡਰਦੇ ਕਿ ਤੁਸੀਂ ਉਹਨਾਂ ਨੂੰ ਅੱਲਾਹ ਦਾ ਸ਼ਰੀਕ ਬਣਾਇਆ ਹੇ ਜਿਨ੍ਹਾਂ ਲਈ ਉਸ ਨੇ ਕੋਈ ਦਲੀਲ ਨਹੀਂ ਉਤਾਰੀ? ਸੋ ਇਹਨਾਂ ਦੋਹਾਂ (ਮੁਸ਼ਰਿਕ ਤੇ ਮੋਮਿਨ) ਧੜ੍ਹਿਆਂ ਵਿੱਚੋਂ ਕੌਣ ਵਧੇਰੇ ਨਿਸ਼ਚਿੰਤ ਹੋਣ ਦਾ ਅਧਿਕਾਰ ਰੱਖਦਾ ਹੇ, ਜੇ ਤੁਸੀਂ ਜਾਣਦੇ ਹੋ (ਤਾਂ ਦੱਸੋ)?
82الَّذِينَ آمَنُوا وَلَمْ يَلْبِسُوا إِيمَانَهُم بِظُلْمٍ أُولَٰئِكَ لَهُمُ الْأَمْنُ وَهُم مُّهْتَدُونَ
82਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ।
83وَتِلْكَ حُجَّتُنَا آتَيْنَاهَا إِبْرَاهِيمَ عَلَىٰ قَوْمِهِ ۚ نَرْفَعُ دَرَجَاتٍ مَّن نَّشَاءُ ۗ إِنَّ رَبَّكَ حَكِيمٌ عَلِيمٌ
83਼ ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ ਨੂੰ ਉਸ ਦੀ ਕੌਮ ਦਾ ਮੁਕਾਬਲਾ ਕਰਨ ਲਈ ਬਖ਼ਸ਼ੀ ਸੀ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਉਸ ਦੇ ਮਰਤਬੇ ਉੱਚੇ ਕਰ ਦਿੰਦੇ ਹਾਂ। ਬੇਸ਼ੱਕ (ਹੇ ਨਬੀ!) ਤੁਹਾਡਾ ਰੱਬ ਬਹੁਤ ਹੀ ਹਿਕਮਤ ਤੇ ਗਿਆਨ ਵਾਲਾ ਹੇ।
84وَوَهَبْنَا لَهُ إِسْحَاقَ وَيَعْقُوبَ ۚ كُلًّا هَدَيْنَا ۚ وَنُوحًا هَدَيْنَا مِن قَبْلُ ۖ وَمِن ذُرِّيَّتِهِ دَاوُودَ وَسُلَيْمَانَ وَأَيُّوبَ وَيُوسُفَ وَمُوسَىٰ وَهَارُونَ ۚ وَكَذَٰلِكَ نَجْزِي الْمُحْسِنِينَ
84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।
85وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
83ਆਇਤ

ਅਨੁਵਾਦ — ਅਲ-ਅਨਆਮ 83

ਸੂਰਾ ਅਲ-ਅਨਆਮ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ…

ਸੂਰਾ ਆਇਤ 83/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers