ਅਲ-ਅਨਆਮ · 84/165
ਅਨੁਵਾਦ ਉਚਾਰਨ — ਅਲ-ਅਨਆਮ
وَوَهَبْنَا لَهُ إِسْحَاقَ وَيَعْقُوبَ ۚ كُلًّا هَدَيْنَا ۚ وَنُوحًا هَدَيْنَا مِن قَبْلُ ۖ وَمِن ذُرِّيَّتِهِ دَاوُودَ وَسُلَيْمَانَ وَأَيُّوبَ وَيُوسُفَ وَمُوسَىٰ وَهَارُونَ ۚ وَكَذَٰلِكَ نَجْزِي الْمُحْسِنِينَ ۝٨٤
Wa wahabnaa lahoo ishaaqa wa ya`qoob; kullan hadainaa; wa Noohan hadainaa min qablu wa min zurriyyatihee Daawooda wa Sulaimaana wa Ayyooba wa Yoosufa wa Moosaa wa haaroon; wa kazaalika najzil muhsineen
📖 ਪੰਜਾਬੀ ਵਿੱਚ
84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।
🎧 ਸੁਣੋ

📜 ਆਇਤ 82-86 — ਅਲ-ਅਨਆਮ

82الَّذِينَ آمَنُوا وَلَمْ يَلْبِسُوا إِيمَانَهُم بِظُلْمٍ أُولَٰئِكَ لَهُمُ الْأَمْنُ وَهُم مُّهْتَدُونَ
82਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ।
83وَتِلْكَ حُجَّتُنَا آتَيْنَاهَا إِبْرَاهِيمَ عَلَىٰ قَوْمِهِ ۚ نَرْفَعُ دَرَجَاتٍ مَّن نَّشَاءُ ۗ إِنَّ رَبَّكَ حَكِيمٌ عَلِيمٌ
83਼ ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ ਨੂੰ ਉਸ ਦੀ ਕੌਮ ਦਾ ਮੁਕਾਬਲਾ ਕਰਨ ਲਈ ਬਖ਼ਸ਼ੀ ਸੀ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਉਸ ਦੇ ਮਰਤਬੇ ਉੱਚੇ ਕਰ ਦਿੰਦੇ ਹਾਂ। ਬੇਸ਼ੱਕ (ਹੇ ਨਬੀ!) ਤੁਹਾਡਾ ਰੱਬ ਬਹੁਤ ਹੀ ਹਿਕਮਤ ਤੇ ਗਿਆਨ ਵਾਲਾ ਹੇ।
84وَوَهَبْنَا لَهُ إِسْحَاقَ وَيَعْقُوبَ ۚ كُلًّا هَدَيْنَا ۚ وَنُوحًا هَدَيْنَا مِن قَبْلُ ۖ وَمِن ذُرِّيَّتِهِ دَاوُودَ وَسُلَيْمَانَ وَأَيُّوبَ وَيُوسُفَ وَمُوسَىٰ وَهَارُونَ ۚ وَكَذَٰلِكَ نَجْزِي الْمُحْسِنِينَ
84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।
85وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।
86وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
84ਆਇਤ

ਅਨੁਵਾਦ — ਅਲ-ਅਨਆਮ 84

ਸੂਰਾ ਅਲ-ਅਨਆਮ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ…

ਸੂਰਾ ਆਇਤ 84/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 82–86. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers