ਅਲ-ਅਨਆਮ · 85/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ ۝٨٥
Wa Zakariyyaa wa Yahyaa wa `Eesaa wa Illyaasa kullum minas saaliheen
📖 ਪੰਜਾਬੀ ਵਿੱਚ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਲ-ਅਨਆਮ

83وَتِلْكَ حُجَّتُنَا آتَيْنَاهَا إِبْرَاهِيمَ عَلَىٰ قَوْمِهِ ۚ نَرْفَعُ دَرَجَاتٍ مَّن نَّشَاءُ ۗ إِنَّ رَبَّكَ حَكِيمٌ عَلِيمٌ
83਼ ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ ਨੂੰ ਉਸ ਦੀ ਕੌਮ ਦਾ ਮੁਕਾਬਲਾ ਕਰਨ ਲਈ ਬਖ਼ਸ਼ੀ ਸੀ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਉਸ ਦੇ ਮਰਤਬੇ ਉੱਚੇ ਕਰ ਦਿੰਦੇ ਹਾਂ। ਬੇਸ਼ੱਕ (ਹੇ ਨਬੀ!) ਤੁਹਾਡਾ ਰੱਬ ਬਹੁਤ ਹੀ ਹਿਕਮਤ ਤੇ ਗਿਆਨ ਵਾਲਾ ਹੇ।
84وَوَهَبْنَا لَهُ إِسْحَاقَ وَيَعْقُوبَ ۚ كُلًّا هَدَيْنَا ۚ وَنُوحًا هَدَيْنَا مِن قَبْلُ ۖ وَمِن ذُرِّيَّتِهِ دَاوُودَ وَسُلَيْمَانَ وَأَيُّوبَ وَيُوسُفَ وَمُوسَىٰ وَهَارُونَ ۚ وَكَذَٰلِكَ نَجْزِي الْمُحْسِنِينَ
84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।
85وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।
86وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।
87وَمِنْ آبَائِهِمْ وَذُرِّيَّاتِهِمْ وَإِخْوَانِهِمْ ۖ وَاجْتَبَيْنَاهُمْ وَهَدَيْنَاهُمْ إِلَىٰ صِرَاطٍ مُّسْتَقِيمٍ
87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
85ਆਇਤ

ਅਨੁਵਾਦ — ਅਲ-ਅਨਆਮ 85

ਸੂਰਾ ਅਲ-ਅਨਆਮ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ…

ਸੂਰਾ ਆਇਤ 85/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers