ਅਲ-ਅਨਆਮ · 86/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ ۝٨٦
Wa Ismaa`eela wal Yasa`a wa Yoonusa wa Lootaa; wa kullan faddalnaa `alal `aalameen
📖 ਪੰਜਾਬੀ ਵਿੱਚ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਲ-ਅਨਆਮ

84وَوَهَبْنَا لَهُ إِسْحَاقَ وَيَعْقُوبَ ۚ كُلًّا هَدَيْنَا ۚ وَنُوحًا هَدَيْنَا مِن قَبْلُ ۖ وَمِن ذُرِّيَّتِهِ دَاوُودَ وَسُلَيْمَانَ وَأَيُّوبَ وَيُوسُفَ وَمُوسَىٰ وَهَارُونَ ۚ وَكَذَٰلِكَ نَجْزِي الْمُحْسِنِينَ
84਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।
85وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।
86وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।
87وَمِنْ آبَائِهِمْ وَذُرِّيَّاتِهِمْ وَإِخْوَانِهِمْ ۖ وَاجْتَبَيْنَاهُمْ وَهَدَيْنَاهُمْ إِلَىٰ صِرَاطٍ مُّسْتَقِيمٍ
87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
88ذَٰلِكَ هُدَى اللَّهِ يَهْدِي بِهِ مَن يَشَاءُ مِنْ عِبَادِهِ ۚ وَلَوْ أَشْرَكُوا لَحَبِطَ عَنْهُم مَّا كَانُوا يَعْمَلُونَ
88਼ ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ ਇਸ ਵੱਲ ਅਗਵਾਈ ਕਰਦਾ ਹੇ। ਜੇ ਕੀਤੇ ਉਹ ਲੋਕ ਵੀ ਸ਼ਿਰਕ ਕਰਦੇ ਤਾਂ ਜੋ ਵੀ ਉਹ ਨੇਕੀ ਕਰਦੇ ਉਹ ਸਾਰੀ ਕੀਤੀ ਕੱਤਰੀ ਅਜਾਈਂ ਚੱਲੀ ਜਾਂਦੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
86ਆਇਤ

ਅਨੁਵਾਦ — ਅਲ-ਅਨਆਮ 86

ਸੂਰਾ ਅਲ-ਅਨਆਮ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ…

ਸੂਰਾ ਆਇਤ 86/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers