ਅਲ-ਅਨਆਮ · 87/165
ਅਨੁਵਾਦ ਉਚਾਰਨ — ਅਲ-ਅਨਆਮ
وَمِنْ آبَائِهِمْ وَذُرِّيَّاتِهِمْ وَإِخْوَانِهِمْ ۖ وَاجْتَبَيْنَاهُمْ وَهَدَيْنَاهُمْ إِلَىٰ صِرَاطٍ مُّسْتَقِيمٍ ۝٨٧
Wa min aabaaa`ihim wa zurriyyaatihim wa ikhwaanihim wajtabainaahum wa hadainaahum ilaa Siraatim Mustaqeem
📖 ਪੰਜਾਬੀ ਵਿੱਚ
87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
🎧 ਸੁਣੋ

📜 ਆਇਤ 85-89 — ਅਲ-ਅਨਆਮ

85وَزَكَرِيَّا وَيَحْيَىٰ وَعِيسَىٰ وَإِلْيَاسَ ۖ كُلٌّ مِّنَ الصَّالِحِينَ
85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।
86وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।
87وَمِنْ آبَائِهِمْ وَذُرِّيَّاتِهِمْ وَإِخْوَانِهِمْ ۖ وَاجْتَبَيْنَاهُمْ وَهَدَيْنَاهُمْ إِلَىٰ صِرَاطٍ مُّسْتَقِيمٍ
87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
88ذَٰلِكَ هُدَى اللَّهِ يَهْدِي بِهِ مَن يَشَاءُ مِنْ عِبَادِهِ ۚ وَلَوْ أَشْرَكُوا لَحَبِطَ عَنْهُم مَّا كَانُوا يَعْمَلُونَ
88਼ ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ ਇਸ ਵੱਲ ਅਗਵਾਈ ਕਰਦਾ ਹੇ। ਜੇ ਕੀਤੇ ਉਹ ਲੋਕ ਵੀ ਸ਼ਿਰਕ ਕਰਦੇ ਤਾਂ ਜੋ ਵੀ ਉਹ ਨੇਕੀ ਕਰਦੇ ਉਹ ਸਾਰੀ ਕੀਤੀ ਕੱਤਰੀ ਅਜਾਈਂ ਚੱਲੀ ਜਾਂਦੀ।
89أُولَٰئِكَ الَّذِينَ آتَيْنَاهُمُ الْكِتَابَ وَالْحُكْمَ وَالنُّبُوَّةَ ۚ فَإِن يَكْفُرْ بِهَا هَٰؤُلَاءِ فَقَدْ وَكَّلْنَا بِهَا قَوْمًا لَّيْسُوا بِهَا بِكَافِرِينَ
89਼ ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਕਿਤਾਬ, ਹਿਕਮਤ ਅਤੇ ਨਬੁਵੱਤ ਰਾਹੀਂ ਨਿਵਾਜ਼ਿਆ ਸੀ। ਜੇ ਇਹ ਲੋਕ ਇਸ (ਰੱਬੀ ਹਿਦਾਇਤ) ਦਾ ਇਨਕਾਰ ਕਰਦੇ ਹਨ ਤਾਂ ਅਸੀਂ ਇਸ (ਨਿਅਮਤ) ਦੀ ਸੰਭਾਲ ਲਈ ਇਕ ਅਜਿਹੀ ਕੌਮ ਤਿਆਰ ਕਰ ਰੱਖੀ ਹੇ ਜਿਹੜੀ ਇਹਨਾਂ (ਹਿਦਾਇਤਾਂ) ਦਾ ਇਨਕਾਰ ਕਰਨ ਵਾਲੀ ਨਹੀਂ ਹੋਵੇਗੀ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
87ਆਇਤ

ਅਨੁਵਾਦ — ਅਲ-ਅਨਆਮ 87

ਸੂਰਾ ਅਲ-ਅਨਆਮ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ…

ਸੂਰਾ ਆਇਤ 87/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 85–89. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers