ਅਲ-ਅਨਆਮ · 88/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
ذَٰلِكَ هُدَى اللَّهِ يَهْدِي بِهِ مَن يَشَاءُ مِنْ عِبَادِهِ ۚ وَلَوْ أَشْرَكُوا لَحَبِطَ عَنْهُم مَّا كَانُوا يَعْمَلُونَ ۝٨٨
Zaalika hudal laahi yahdee bihee mai yashaaa`u min `ibaadih; wa law ashrakoo lahabita `anhum maa kaanoo ya`maloon
📖 ਪੰਜਾਬੀ ਵਿੱਚ
88਼ ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ ਇਸ ਵੱਲ ਅਗਵਾਈ ਕਰਦਾ ਹੇ। ਜੇ ਕੀਤੇ ਉਹ ਲੋਕ ਵੀ ਸ਼ਿਰਕ ਕਰਦੇ ਤਾਂ ਜੋ ਵੀ ਉਹ ਨੇਕੀ ਕਰਦੇ ਉਹ ਸਾਰੀ ਕੀਤੀ ਕੱਤਰੀ ਅਜਾਈਂ ਚੱਲੀ ਜਾਂਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਲ-ਅਨਆਮ

86وَإِسْمَاعِيلَ وَالْيَسَعَ وَيُونُسَ وَلُوطًا ۚ وَكُلًّا فَضَّلْنَا عَلَى الْعَالَمِينَ
86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।
87وَمِنْ آبَائِهِمْ وَذُرِّيَّاتِهِمْ وَإِخْوَانِهِمْ ۖ وَاجْتَبَيْنَاهُمْ وَهَدَيْنَاهُمْ إِلَىٰ صِرَاطٍ مُّسْتَقِيمٍ
87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।
88ذَٰلِكَ هُدَى اللَّهِ يَهْدِي بِهِ مَن يَشَاءُ مِنْ عِبَادِهِ ۚ وَلَوْ أَشْرَكُوا لَحَبِطَ عَنْهُم مَّا كَانُوا يَعْمَلُونَ
88਼ ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ ਇਸ ਵੱਲ ਅਗਵਾਈ ਕਰਦਾ ਹੇ। ਜੇ ਕੀਤੇ ਉਹ ਲੋਕ ਵੀ ਸ਼ਿਰਕ ਕਰਦੇ ਤਾਂ ਜੋ ਵੀ ਉਹ ਨੇਕੀ ਕਰਦੇ ਉਹ ਸਾਰੀ ਕੀਤੀ ਕੱਤਰੀ ਅਜਾਈਂ ਚੱਲੀ ਜਾਂਦੀ।
89أُولَٰئِكَ الَّذِينَ آتَيْنَاهُمُ الْكِتَابَ وَالْحُكْمَ وَالنُّبُوَّةَ ۚ فَإِن يَكْفُرْ بِهَا هَٰؤُلَاءِ فَقَدْ وَكَّلْنَا بِهَا قَوْمًا لَّيْسُوا بِهَا بِكَافِرِينَ
89਼ ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਕਿਤਾਬ, ਹਿਕਮਤ ਅਤੇ ਨਬੁਵੱਤ ਰਾਹੀਂ ਨਿਵਾਜ਼ਿਆ ਸੀ। ਜੇ ਇਹ ਲੋਕ ਇਸ (ਰੱਬੀ ਹਿਦਾਇਤ) ਦਾ ਇਨਕਾਰ ਕਰਦੇ ਹਨ ਤਾਂ ਅਸੀਂ ਇਸ (ਨਿਅਮਤ) ਦੀ ਸੰਭਾਲ ਲਈ ਇਕ ਅਜਿਹੀ ਕੌਮ ਤਿਆਰ ਕਰ ਰੱਖੀ ਹੇ ਜਿਹੜੀ ਇਹਨਾਂ (ਹਿਦਾਇਤਾਂ) ਦਾ ਇਨਕਾਰ ਕਰਨ ਵਾਲੀ ਨਹੀਂ ਹੋਵੇਗੀ।
90أُولَٰئِكَ الَّذِينَ هَدَى اللَّهُ ۖ فَبِهُدَاهُمُ اقْتَدِهْ ۗ قُل لَّا أَسْأَلُكُمْ عَلَيْهِ أَجْرًا ۖ إِنْ هُوَ إِلَّا ذِكْرَىٰ لِلْعَالَمِينَ
90਼ ਇਹੋ ਉਹ ਲੋਕ ਹਨ ਜਿਨ੍ਹਾਂ ਦੀ ਹਿਦਾਇਤ ਅੱਲਾਹ ਵੱਲੋਂ ਹੋਈ ਸੀ। ਸੋ (ਹੇ ਮੁਹੰਮਦ ਸ:!) ਤੁਸੀਂ ਵੀ ਉਹਨਾਂ ਦੇ ਹੀ ਰਾਹ ’ਤੇ ਟੁਰੋ ਅਤੇ ਆਖ ਦਿਓ! ਕਿ ਮੈਂ ਤੁਹਾਥੋਂ ਇਸ ਕੰਮ (ਹਿਦਾਇਤ ਦੇਣ) ਦਾ ਕੋਈ ਬਦਲਾ ਨਹੀਂ ਚਾਹੁੰਦਾ। ਇਹ ਤਾਂ ਸਾਰੇ ਜਹਾਨ ਵਾਲਿਆਂ ਲਈ ਇਕ ਨਸੀਹਤ ਹੇ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
88ਆਇਤ

ਅਨੁਵਾਦ — ਅਲ-ਅਨਆਮ 88

ਸੂਰਾ ਅਲ-ਅਨਆਮ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ…

ਸੂਰਾ ਆਇਤ 88/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers