ਅਲ-ਅਨਆਮ · 96/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
فَالِقُ الْإِصْبَاحِ وَجَعَلَ اللَّيْلَ سَكَنًا وَالشَّمْسَ وَالْقَمَرَ حُسْبَانًا ۚ ذَٰلِكَ تَقْدِيرُ الْعَزِيزِ الْعَلِيمِ ۝٩٦
Faaliqul isbaahi wa ja`alal laila sakananw washh shamsa walqamara husbaanaa; zaalika taqdeerul `Azeezil `Aleem
📖 ਪੰਜਾਬੀ ਵਿੱਚ
96਼ ਉਹ ਸਵੇਰ ਦਾ ਚਾਨਣ (ਰਾਤ ਵਿੱਚੋਂ) ਕੱਢਦਾ ਹੇ। ਉਸੇ ਨੇ ਰਾਤ ਨੂੰ ਆਰਾਮ ਦਾ ਸਾਧਨ ਬਣਾਇਆ, ਸੂਰਜ ਤੇ ਚੰਨ ਨੂੰ ਸਮੇਂ ਦਾ ਇਕ ਹਿਸਾਬ ਰੱਖਣ ਦਾ ਸਾਧਨ ਬਣਾਇਆ। ਇਹ ਸਭ ਗੱਲਾਂ ਉਸੇ ਜ਼ੋਰਾਵਰ ਤੇ ਜਾਣਨਹਾਰ ਦੇ ਨਿਸ਼ਚਿਤ ਕੀਤੇ ਹੋਏ ਅਨੁਮਾਨ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਅਲ-ਅਨਆਮ

94وَلَقَدْ جِئْتُمُونَا فُرَادَىٰ كَمَا خَلَقْنَاكُمْ أَوَّلَ مَرَّةٍ وَتَرَكْتُم مَّا خَوَّلْنَاكُمْ وَرَاءَ ظُهُورِكُمْ ۖ وَمَا نَرَىٰ مَعَكُمْ شُفَعَاءَكُمُ الَّذِينَ زَعَمْتُمْ أَنَّهُمْ فِيكُمْ شُرَكَاءُ ۚ لَقَد تَّقَطَّعَ بَيْنَكُمْ وَضَلَّ عَنكُم مَّا كُنتُمْ تَزْعُمُونَ
94਼ ਅੱਜ ਤੁਸੀਂ ਸਾਡੇ ਕੋਲ ਉਸੇ ਤਰ੍ਹਾਂ ਇਕੱਲੇ-ਇਕੱਲੇ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਇਕੱਲਾ ਪੈਦਾ ਕੀਤਾ ਸੀ। ਜੋ ਕੁੱਝ ਅਸੀਂ ਤੁਹਾਨੂੰ (ਮਾਲ ਔਲਾਦ ਆਦਿ) ਦਿੱਤਾ ਸੀ ਉਸ ਨੂੰ ਆਪਣੇ ਪਿੱਛੇ ਛੱਡ ਆਏ ਹੋ। ਅੱਜ ਅਸੀਂ ਤੁਹਾਡੇ ਨਾਲ ਤੁਹਾਡੇ ਉਹਨਾਂ ਸਿਫ਼ਾਰਸ਼ੀਆਂ ਨੂੰ ਨਹੀਂ ਵੇਖਦੇ ਜਿਨ੍ਹਾਂ ਬਾਰੇ ਤੁਸੀਂ ਦਾਅਵਾ ਕਰਦੇ ਸੀ ਕਿ ਉਹ (ਤੁਹਾਡੀ ਬੰਦਗੀ ਵਿਚ) ਅੱਲਾਹ ਦੇ ਸ਼ਰੀਕ ਹਨ। ਅੱਜ ਤੁਹਾਡੇ ਸਾਰੇ ਆਪਸੀ ਸੰਪਰਕ ਟੱਟ ਗਏ ਹਨ। ਅੱਜ ਉਹ ਸਾਰੇ ਤੁਹਾਥੋਂ ਖੁੱਸ ਗਏ ਜਿਨ੍ਹਾਂ ਨੂੰ ਤੁਸੀਂ ਆਪਣਾ ਇਸ਼ਟ ਸਮਝਦੇ ਸੀ।
95۞ إِنَّ اللَّهَ فَالِقُ الْحَبِّ وَالنَّوَىٰ ۖ يُخْرِجُ الْحَيَّ مِنَ الْمَيِّتِ وَمُخْرِجُ الْمَيِّتِ مِنَ الْحَيِّ ۚ ذَٰلِكُمُ اللَّهُ ۖ فَأَنَّىٰ تُؤْفَكُونَ
95਼ ਬੇਸ਼ੱਕ ਅੱਲਾਹ ਹੀ ਦਾਣੇ ਅਤੇ ਗੁਠਲੀ ਨੂੰ ਫ਼ਾੜਣ ਵਾਲਾ ਹੇ। ਉਹ ਜਾਨਦਾਰ ਨੂੰ ਬੇਜਾਨ ਵਿਚੋਂ ਅਤੇ ਬੇਜਾਨ ਨੂੰ ਜਾਨਦਾਰ ਵਿੱਚੋਂ ਕੱਢਦਾ ਹੇ। ਇਹ ਹੇ ਅੱਲਾਹ, ਸਾਰੇ ਕੰਮ ਕਰਨ ਵਾਲਾ, ਸੋ ਤੁਸੀਂ ਕਿੱਧਰ ਭਟਕੇ ਫਿਰ ਰਹੇ ਹੋ।
96فَالِقُ الْإِصْبَاحِ وَجَعَلَ اللَّيْلَ سَكَنًا وَالشَّمْسَ وَالْقَمَرَ حُسْبَانًا ۚ ذَٰلِكَ تَقْدِيرُ الْعَزِيزِ الْعَلِيمِ
96਼ ਉਹ ਸਵੇਰ ਦਾ ਚਾਨਣ (ਰਾਤ ਵਿੱਚੋਂ) ਕੱਢਦਾ ਹੇ। ਉਸੇ ਨੇ ਰਾਤ ਨੂੰ ਆਰਾਮ ਦਾ ਸਾਧਨ ਬਣਾਇਆ, ਸੂਰਜ ਤੇ ਚੰਨ ਨੂੰ ਸਮੇਂ ਦਾ ਇਕ ਹਿਸਾਬ ਰੱਖਣ ਦਾ ਸਾਧਨ ਬਣਾਇਆ। ਇਹ ਸਭ ਗੱਲਾਂ ਉਸੇ ਜ਼ੋਰਾਵਰ ਤੇ ਜਾਣਨਹਾਰ ਦੇ ਨਿਸ਼ਚਿਤ ਕੀਤੇ ਹੋਏ ਅਨੁਮਾਨ ਹਨ।
97وَهُوَ الَّذِي جَعَلَ لَكُمُ النُّجُومَ لِتَهْتَدُوا بِهَا فِي ظُلُمَاتِ الْبَرِّ وَالْبَحْرِ ۗ قَدْ فَصَّلْنَا الْآيَاتِ لِقَوْمٍ يَعْلَمُونَ
97਼ ਅਤੇ ਉਹੀਓ ਹੇ ਜਿਸ ਨੇ ਤੁਹਾਡੇ ਲਈ ਤਾਰੇ ਬਣਾਏ ਤਾਂ ਜੋ ਤੁਸੀਂ ਇਹਨਾਂ ਦੁਆਰਾ ਜਲ ਤੇ ਥਲ1 ਦੇ ਹਨੇਰਿਆਂ ਵਿਚ ਰਸਤਾ ਲਭ ਸਕੋ। ਬੇਸ਼ੱਕ ਅਸੀਂ ਸਾਰੀਆਂ ਆਇਤਾਂ (ਨਿਸ਼ਾਨੀਆਂ) ਗਿਆਨ ਰੱਖਣ ਵਾਲਿਆਂ ਲਈ ਵਿਸਥਾਰ ਨਾਲ ਬਿਆਨ ਕਰ ਦਿੱਤੀਆਂ ਹਨ।
98وَهُوَ الَّذِي أَنشَأَكُم مِّن نَّفْسٍ وَاحِدَةٍ فَمُسْتَقَرٌّ وَمُسْتَوْدَعٌ ۗ قَدْ فَصَّلْنَا الْآيَاتِ لِقَوْمٍ يَفْقَهُونَ
98਼ ਉਹੀਓ ਹੇ ਜਿਸ ਨੇ ਤੁਹਾਨੂੰ ਇਕ ਜਾਨ ਤੋਂ ਪੈਦਾ ਕੀਤਾ ਫੇਰ ਹਰੇਕ ਲਈ ਇਕ ਥਾਂ ਰਹਿਣ ਵਾਲੀ (ਭਾਵ ਆਖ਼ਿਰਤ) ਹੇ ਅਤੇ ਦੂਜੀ ਥਾਂ ਅਮਾਨਤ ਵਜੋਂ (ਭਾਵ ਸੰਸਾਰ) ਹੇ। ਬੇਸ਼ੱਕ ਅਸੀਂ ਸਾਰੀਆਂ ਦਲੀਲਾਂ ਖੋਲ ਖੋਲ ਕੇ ਬਿਆਨ ਕਰਦੇ ਹਾਂ, ਉਹਨਾਂ ਲੋਕਾਂ ਲਈ, ਜਿਹੜੇ ਸੂਝ-ਬੂਝ ਰੱਖਦੇ ਹਨ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
96ਆਇਤ

ਅਨੁਵਾਦ — ਅਲ-ਅਨਆਮ 96

ਸੂਰਾ ਅਲ-ਅਨਆਮ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਉਹ ਸਵੇਰ ਦਾ ਚਾਨਣ (ਰਾਤ ਵਿੱਚੋਂ) ਕੱਢਦਾ ਹੇ। ਉਸੇ…

ਸੂਰਾ ਆਇਤ 96/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers