ਅਲ-ਮੁਮਤਹਿਨਾ · 13/13
ਅਨੁਵਾਦ ਉਚਾਰਨ — ਸੂਰਾ ਅਲ-ਮੁਮਤਹਿਨਾ
يَا أَيُّهَا الَّذِينَ آمَنُوا لَا تَتَوَلَّوْا قَوْمًا غَضِبَ اللَّهُ عَلَيْهِمْ قَدْ يَئِسُوا مِنَ الْآخِرَةِ كَمَا يَئِسَ الْكُفَّارُ مِنْ أَصْحَابِ الْقُبُورِ ۝١٣
Yaaa ayyuhal lazeena amanoo laa tatawallaw qawman ghadibal laahu `alaihim qad ya`isoo minal aakhirati kamaa ya`isal kuffaaru min as haabil quboor
📖 ਪੰਜਾਬੀ ਵਿੱਚ
13਼ ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ ਕਰੋ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਹੈ, ਜਿਹੜੇ ਅੰਤਿਮ ਦਿਹਾੜੇ ਤੋਂ ਨਿਰਾਸ਼ ਹੋ ਗਏ ਹਨ। ਜਿਵੇਂ ਕਬਰਾਂ ਵਿਚ ਪਏ ਕਾਫ਼ਿਰ (ਮੁੜ ਜੀਵਨ) ਤੋਂ ਨਿਰਾਸ਼ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-13 — ਸੂਰਾ ਅਲ-ਮੁਮਤਹਿਨਾ

11وَإِن فَاتَكُمْ شَيْءٌ مِّنْ أَزْوَاجِكُمْ إِلَى الْكُفَّارِ فَعَاقَبْتُمْ فَآتُوا الَّذِينَ ذَهَبَتْ أَزْوَاجُهُم مِّثْلَ مَا أَنفَقُوا ۚ وَاتَّقُوا اللَّهَ الَّذِي أَنتُم بِهِ مُؤْمِنُونَ
11਼ ਜੇ ਤੁਹਾਡੀਆਂ ਪਤਨੀਆਂ ਵਿਚੋਂ ਕੋਈ (ਤੁਹਾਥੋਂ ਅੱਡ ਹੋ ਕੇ) ਕਾਫ਼ਿਰਾਂ ਕੋਲ ਚਲੀਆਂ ਜਾਣ (ਅਤੇ ਤੁਹਾਨੂੰ ਕੀਤਾ ਹੋਇਆ ਖ਼ਰਚ ਨਾ ਮਿਲੇ) ਤਾਂ ਤੁਸੀਂ (ਕਾਫ਼ਿਰਾਂ ਨਾਲ) ਲੜੋ। (ਤਾਂਜੋ ਗ਼ਨੀਮਤ ਹੱਥ ਲੱਗੇ) ਜਿਨ੍ਹਾਂ ਦੀਆਂ ਪਤਨੀਆਂ ਚਲੀਆਂ ਗਈਆਂ ਸਨ ਉਹਨਾਂ ਨੂੰ ਉਹਨਾਂ ਨੂੰ ਉਸ (ਮਹਿਰ) ਦੇ ਬਰਾਬਰ ਦਿਓ ਜੋ ਉਹਨਾਂ ਨੇ ਖ਼ਰਚ ਕੀਤਾ ਹੈ। ਤੁਸੀਂ ਅੱਲਾਹ ਤੋਂ ਡਰੋ ਜਿਸ ਉੱਤੇ ਤੁਹਾਡਾ ਈਮਾਨ ਹੈ।
12يَا أَيُّهَا النَّبِيُّ إِذَا جَاءَكَ الْمُؤْمِنَاتُ يُبَايِعْنَكَ عَلَىٰ أَن لَّا يُشْرِكْنَ بِاللَّهِ شَيْئًا وَلَا يَسْرِقْنَ وَلَا يَزْنِينَ وَلَا يَقْتُلْنَ أَوْلَادَهُنَّ وَلَا يَأْتِينَ بِبُهْتَانٍ يَفْتَرِينَهُ بَيْنَ أَيْدِيهِنَّ وَأَرْجُلِهِنَّ وَلَا يَعْصِينَكَ فِي مَعْرُوفٍ ۙ فَبَايِعْهُنَّ وَاسْتَغْفِرْ لَهُنَّ اللَّهَ ۖ إِنَّ اللَّهَ غَفُورٌ رَّحِيمٌ
12਼ ਹੇ ਨਬੀ! ਜਦੋਂ ਮੋਮਿਨ ਇਸਤਰੀਆਂ ਤੁਹਾਡੇ ਕੋਲ ਬੈਅਤ (ਪ੍ਰਣ) ਕਰਨ ਲਈ ਆਉਣ ਕਿ ਉਹ ਅੱਲਾਹ ਦੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਬਣਾਉਣਗੀਆਂ, ਨਾ ਚੋਰੀ ਕਰਨਗੀਆਂ, ਨਾ ਜ਼ਨਾਂ ਕਰਨਗੀਆਂ, ਨਾ ਆਪਣੀ ਔਲਾਦ ਨੂੰ ਕਤਲ ਕਰਨਗੀਆਂ, ਨਾ ਆਪਣੇ ਹੱਥਾਂ-ਪੈਰਾਂ ਦੇ ਅੱਗੇ ਕੋਈ ਊਜ ਘੜ੍ਹ ਕੇ ਲਿਆਉਣਗੀਆਂ ਅਤੇ ਨਾ ਕਿਸੇ ਭਲੇ ਕੰਮ ਵਿਚ ਤੁਹਾਡੀ ਨਾ-ਫ਼ਰਮਾਨੀ ਕਰਨਗਈਆਂ, ਫੇਰ ਤੁਸੀਂ ਉਹਨਾਂ ਤੋਂ ਬੈਅਤ ਲੈ ਲਓ ਅਤੇ ਉਹਨਾਂ ਲਈ ਅੱਲਾਹ ਤੋਂ ਖਿਮਾ ਮੰਗੋ। ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।
13يَا أَيُّهَا الَّذِينَ آمَنُوا لَا تَتَوَلَّوْا قَوْمًا غَضِبَ اللَّهُ عَلَيْهِمْ قَدْ يَئِسُوا مِنَ الْآخِرَةِ كَمَا يَئِسَ الْكُفَّارُ مِنْ أَصْحَابِ الْقُبُورِ
13਼ ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ ਕਰੋ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਹੈ, ਜਿਹੜੇ ਅੰਤਿਮ ਦਿਹਾੜੇ ਤੋਂ ਨਿਰਾਸ਼ ਹੋ ਗਏ ਹਨ। ਜਿਵੇਂ ਕਬਰਾਂ ਵਿਚ ਪਏ ਕਾਫ਼ਿਰ (ਮੁੜ ਜੀਵਨ) ਤੋਂ ਨਿਰਾਸ਼ ਹਨ।
ਅਲ-ਮੁਮਤਹਿਨਾਕੁਰਾਨ ਸੂਚੀ
13ਆਇਤ
MedinanRevelation
13ਆਇਤ

ਅਨੁਵਾਦ — ਅਲ-ਮੁਮਤਹਿਨਾ 13

ਸੂਰਾ ਅਲ-ਮੁਮਤਹਿਨਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ…

ਸੂਰਾ ਆਇਤ 13/13 — ਸੂਰਾ ਅਲ-ਮੁਮਤਹਿਨਾ الممتحنة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਤਹਿਨਾ ਸੁਣੋ, ਸੂਰਾ ਅਲ-ਮੁਮਤਹਿਨਾ ਅਨੁਵਾਦ, ਸੂਰਾ ਅਲ-ਮੁਮਤਹਿਨਾ mp3, ਸੂਰਾ ਅਲ-ਮੁਮਤਹਿਨਾ pdf. ਆਇਤ 11–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers